ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਟਾਂਡਾ (ਹੁਸ਼ਿਆਰਪੁਰ); 18 ਜੂਨ: ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ ਕੰਮਾਂ ਦਾ ਸ਼ਿਕਾਰ ਨਾ ਬਣਨ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…
