ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼
ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ 250 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਨਿਰਮਾਣ ਜਾਰੀ, 50 ਨਵੇਂ ਟਿਊਬਵੈੱਲ ਲਗਾਏ ਜਾਣਗੇ: ਹਰਜੋਤ ਸਿੰਘ ਬੈਂਸ ਭਗਵੰਤ ਮਾਨ ਸਰਕਾਰ ਵੱਲੋਂ ਖਰੜ, ਜ਼ੀਰਕਪੁਰ, ਡੇਰਾ ਬੱਸੀ, ਨਵਾਂਗਾਓਂ,…
