ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਮੋਹਾਲੀ ਅਤੇ ਜਲੰਧਰ ਵਿੱਚ ਸ਼ੁਰੂਆਤੀ ਜਾਇਦਾਦਾਂ ਦੀ ਨਿਲਾਮੀ ਰਾਹੀਂ ਵੱਡਾ ਮਾਲੀਆ ਵਸੂਲਿਆ: ਹਰਪਾਲ ਸਿੰਘ ਚੀਮਾ ਯਕਮੁਸ਼ਤ ਨਿਪਟਾਰਾ ਸਕੀਮ ਦੀ ਪਾਲਣਾ ਨਾ ਕਰਨ ‘ਤੇ ਸਖ਼ਤ ਕਾਰਵਾਈ ਕੀਤੀ ਗਈ: ਹਰਪਾਲ ਸਿੰਘ ਚੀਮਾ…
