ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ
ਚੰਡੀਗੜ੍ਹ, 2 ਜੂਨ: ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ” ਪਹਿਲਕਦਮੀ ਦੀ ਕਾਮਯਾਬੀ ਦੀ ਪ੍ਰਤੱਖ ਤਸਵੀਰ ਪੇਸ਼ ਕਰਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ…
