ਤਾਜ਼ਾ ਖ਼ਬਰਾਂ

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੱਖਿਆ ਜਨਤਾ ਦੇ ਸਾਹਮਣੇ, ਕਿਹਾ- ਪੰਜਾਬ ਹੁਣ ਵਿਕਾਸ ਦੇ ਨਵੇਂ ਰਾਹ ‘ਤੇ ਅੱਗੇ ਵਧ ਰਿਹਾ ਹੈ ਅਕਾਲੀ ਦਲ ਦੀ ਫਰਜ਼ੀ ਵੀਡੀਓ ਮੁਹਿੰਮ ਨੇ ਉਸ ਦੀ ਬੌਖਲਾਹਟ ਨੂੰ ਕੀਤਾ ਉਜਾਗਰ, ਉਨ੍ਹਾਂ ਕੋਲ ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਣ ਤੋਂ ਇਲਾਵਾ ਕੋਈ ਮੁੱਦਾ ਨਹੀਂ ਬਚਿਆ: ਬਲਤੇਜ ਪੰਨੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ ‘ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 10 ਮਾਰਚ 2026 ਗੁਰੂ ਸਾਹਿਬਾਨ ਨੂੰ ਸਤਿਕਾਰ ਸਹਿਤ ਇੱਕ ਹੋਰ ਸਨਮਾਨ ਭੇਟ ਕਰਨ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੀ 13.15 ਕਿਲੋਮੀਟਰ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਮੁਲਾਕਾਤ

ਵਿਦਿਆਰਥੀਆਂ ਦੇ ਸੁਪਨਿਆਂ ਨੂੰ ਖੰਭ ਦੇਣ ਵਾਲੇ ਸਰੋਤ ਬਣੇ ਸਕੂਲ ਆਫ਼ ਐਮੀਨੈਂਸ ਗਰੀਬੀ ਅਤੇ ਸਮਾਜਿਕ ਵਖਰੇਵਿਆਂ ਨੂੰ ਖ਼ਤਮ ਕਰਨ ਲਈ ਸਿੱਖਿਆ ਹੀ ਇੱਕੋ-ਇੱਕ ਸਾਧਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਦਿਆਰਥੀਆਂ…

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲੀ ਦਲ–ਭਾਜਪਾ ਅਤੇ ਕਾਂਗਰਸ ਨੇ ਕਦੇ ਵੀ ਆਪਣੇ ਚੋਣ ਵਾਅਦੇ ਪੂਰੇ ਨਹੀਂ ਕੀਤੇ, ‘ਆਪ‘ ਨੇ 4 ਸਾਲਾਂ ਦੇ ਅੰਦਰ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ…

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਤਰੱਕੀ ਬਰਦਾਸ਼ਤ ਨਾ ਹੋਣ ਕਾਰਨ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕੀਤਾ: ਹਰਪਾਲ ਸਿੰਘ ਚੀਮਾ *

‘ਆਪ’ ਸਰਕਾਰ ਨੇ 63000 ਨੌਜਵਾਨਾਂ ਨੂੰ ਪ੍ਰਦਾਨ ਕੀਤੀਆਂ ਸਰਕਾਰੀ ਨੌਕਰੀਆਂ, ਪਿਛਲੀਆਂ ਸਰਕਾਰਾਂ ਵੱਲੋਂ ਸਾਲਾਂ ਤੋਂ ਅਣਗੌਲੇ ਵਿਦੇਸ਼ ਜਾਣ ਦੇ ਰੁਝਾਨ ਨੂੰ ਵੀ ਪਾਈ ਠੱਲ੍ਹ : ਹਰਪਾਲ ਸਿੰਘ ਚੀਮਾ ’ਚਿੱਟਾ’ ਸ਼ਬਦ…

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਆਪਣਾ ਸਭ ਤੋਂ ਵੱਡਾ ਚੋਣ ਵਾਅਦਾ ਪੂਰਾ ਕਰ ਦਿੱਤਾ…

ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

ਆਮ ਵਰਗ ਨਾਲ ਸਬੰਧਤ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ, ਜਦਕਿ ਦਲਿਤ ਵਰਗ ਨਾਲ ਸਬੰਧਤ ਔਰਤਾਂ ਨੂੰ ਹਰ ਮਹੀਨੇ ਮਿਲਣਗੇ 1,500 ਰੁਪਏ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਇਹ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੜਕੀਆਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ

ਪੰਜਾਬ ਵਿੱਚ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਦਿੱਤੀਆਂ 63,000 ਤੋਂ ਵੱਧ ਸਰਕਾਰੀ ਨੌਕਰੀਆਂ ਵਿੱਚੋਂ ਜ਼ਿਆਦਾਤਰ ਕੁੜੀਆਂ ਨੂੰ ਮਿਲੀਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਸਮਾਜ…

Trending Now