ਮਾਨ ਸਰਕਾਰ ਵੱਲੋਂ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਦੇ ਸਸ਼ਕਤੀਕਰਨ ਲਈ 1170 ਕਰੋੜ ਰੁਪਏ ਦਾ ਤੋਹਫ਼ਾ*
ਪੰਜਾਬ ਸਰਕਾਰ ਨੇ ਸਮਾਜਿਕ ਸੁਰੱਖਿਆ ਅਤੇ ਮਹਿਲਾ ਸਸ਼ਕਤੀਕਰਨ ਵੱਲ ਇੱਕ ਇਤਿਹਾਸਕ ਪਹਿਲਕਦਮੀ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਵਿੱਤੀ ਸਾਲ 2025-26 ਲਈ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ…
