ਤਾਜ਼ਾ ਖ਼ਬਰਾਂ

ਪੰਜਾਬ ਦੇ ਗੰਨਾ ਕਿਸਾਨਾਂ ਲਈ ਖੁਸ਼ਖਬਰੀ, ਸਰਕਾਰ ਨੇ ਵਧਾਇਆ ਗੰਨੇ ਦਾ ਭਾਅ, ਹੁਣ ਮਿਲਣਗੇ 431 ਰੁਪਏ ਪ੍ਰਤੀ ਕੁਇੰਟਲ ਮਾਨ ਸਰਕਾਰ ਨੇ PRTC ਆਊਟਸੋਰਸਡ ਕਰਮਚਾਰੀਆਂ ਨੂੰ ਠੇਕੇ ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ ਭਾਜਪਾ-ਅਕਾਲੀ ਦਲ (ਬਾਦਲ) ਗੱਠਜੋੜ ਪੰਜਾਬੀਆਂ ਨੂੰ ਮੁੜ ਮੂਰਖ ਬਣਾਉਣ ਲਈ ‘ਠੱਗ ਜੋੜ’ ਹੈ, ਇਹ ਪੰਜਾਬ ਨੂੰ ਨਹੀਂ ਸਗੋਂ ਸਿਆਸੀ ਪਰਿਵਾਰਾਂ ਅਤੇ ਆਪਣੀਆਂ ਕੁਰਸੀਆਂ ਬਚਾਉਣ ਦਾ ਗੱਠਜੋੜ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਕਾਲੀ ਦਲ-BJP ਗੱਠਜੋੜ ’ਤੇ ‘ਆਪ’ ਆਗੂ ਬਲਤੇਜ ਪੰਨੂ ਦਾ ਤਿੱਖਾ ਹਮਲਾ! ਆਪ’ ਦੀ ਮੋਗਾ ਮਹਾਂ ਰੈਲੀ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਨਵਾਂ ਅਧਿਆਏ ਲਿਖੇਗੀ, ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਆਪ’ ਦੀ 2027 ਦੀ ਚੋਣ ਮੁਹਿੰਮ ਦਾ ਕਰਨਗੇ ਆਗਾਜ਼ : ਕੁਲਦੀਪ ਸਿੰਘ ਧਾਲੀਵਾਲ

ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ

ਹਲਵਾਰਾ, 20 ਮਈ, 2026 ਹਲਵਾਰਾ ਏਅਰਪੋਰਟ ਤੋਂ ਉਡਾਣਾਂ ਦੀ ਸ਼਼ੁਰੂਆਤ ਪੰਜਾਬ ਲਈ ਆਰਥਿਕ ਵਿਕਾਸ, ਕੁਨੈਕਟੀਵਿਟੀ ਅਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼਼ੁਰੂਆਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ…

ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ

ਪੰਜਾਬ ਦੇ ਲੋਕ ਮੁਫ਼ਤ ਬਿਜਲੀ, ਖੇਤਾਂ ਤੱਕ ਨਹਿਰੀ ਪਾਣੀ ਪਹੁੰਚਣ, 10 ਲੱਖ ਰੁਪਏ ਦੇ ਸਿਹਤ ਬੀਮੇ ਅਤੇ ਸ਼ਾਨਦਾਰ ਸੜਕਾਂ ਵਰਗੇ ਕੰਮਾਂ ਦੀ ਭਰਪੂਰ ਸ਼ਲਾਘਾ ਕਰ ਰਹੇ ਹਨ: ਅਰਵਿੰਦ ਕੇਜਰੀਵਾਲ ਹਰ…

ਕੇਜਰੀਵਾਲ ਦੀ ਅਪੀਲ ‘ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ

ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਨੀਟ ਪ੍ਰੀਖਿਆ ਦੇਣ ਵਾਲੇ ਬੱਚਿਆਂ ਲਈ ਮੁਫ਼ਤ ਬੱਸ ਸੇਵਾ ਉਪਲਬਧ ਕਰਵਾਉਣ ਦਾ ਦਿੱਤਾ ਸੀ ਭਰੋਸਾ 20, 21 ਅਤੇ 22 ਜੂਨ ਨੂੰ ਪੰਜਾਬ ਰੋਡਵੇਜ਼ ਦੀਆਂ ਬੱਸਾਂ…

ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 20 ਮਈ ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਪੰਜਾਬ ਸਟਾਈਲ ਕਬੱਡੀ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਸੰਦੀਪ…

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਚੰਡੀਗੜ੍ਹ; 20 ਮਈ 2026* ਬੀਮਾਰੀ ਕਈ ਘਰਾਂ ਵਿੱਚ ਸਿਰਫ਼ ਦਰਦ ਹੀ ਨਹੀਂ, ਸਗੋਂ ਘਬਰਾਹਟ ਵੀ ਲੈ ਕੇ ਆਉਂਦੀ ਹੈ। ਹਸਪਤਾਲ ਵਿੱਚ ਦਾਖ਼ਲ ਹੋਣ ਦਾ ਮਤਲਬ ਅਕਸਰ ਜਲਦਬਾਜ਼ੀ ਵਿੱਚ ਉਧਾਰ ਲੈਣਾ,…

ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ

ਚੰਡੀਗੜ੍ਹ; 19 ਮਈ 2026: ਦਹਾਕਿਆਂ ਦੀ ਉਡੀਕ ਮਗਰੋਂ, ਪੰਜਾਬ ਦੇ ਕੰਢੀ ਇਲਾਕੇ ਦੇ ਖੇਤਾਂ ਤੱਕ ਅਖੀਰ ਨਹਿਰੀ ਪਾਣੀ ਪਹੁੰਚ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਾਠਗੜ੍ਹ…

ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਦੇ ਸੈਂਕੜੇ ਆਗੂ ਤੇ ਵਰਕਰ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 19 ਮਈ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੇ ਉਦੇਸ਼ ਨਾਲ ਲਾਗੂ ਕੀਤੇ ਗਏ ‘ਜਗਤ ਜੋਤਿ…

ਮੋਦੀ ਸਰਕਾਰ ਖਾੜੀ ਜੰਗ ਦੀ ਆੜ ਵਿੱਚ ਲੋਕਾਂ ਤੋਂ ਆਪਣੀ ਵਿਦੇਸ਼ ਤੇ ਆਰਥਿਕ ਨੀਤੀ ਦੀਆਂ ਨਾਕਾਮੀਆਂ ਲੁਕਾਉਣ ਦੀ ਕੋਸ਼ਿਸ਼ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਗਰੂਰ; 19 ਮਈ, 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਖਾੜੀ ਜੰਗ ਦੇ ਹਾਲਾਤ ਦਾ ਲਾਹਾ ਲੈਣ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਵਰ੍ਹਦਿਆਂ…

ਭਗਵੰਤ ਮਾਨ ਸਰਕਾਰ ਵੱਲੋਂ ਪਿੰਡ ਸਤੌਜ ਤੋਂ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ ਕਰਨ ਦੇ ਪ੍ਰਾਜੈਕਟ ਦੀ ਸ਼ੁਰੂਆਤ, ਪਿੰਡਾਂ ਨੂੰ ਖੰਭਿਆਂ ਤੋਂ ਮੁਕਤ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ

ਸੰਗਰੂਰ, 19 ਮਈ, 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਪਹਿਲਾ ਖੰਭਾ-ਮੁਕਤ ਪਿੰਡਾਂ ਵਾਲਾ ਸੂਬਾ ਬਣਾਉਣ ਲਈ ਅੱਜ ਆਪਣੇ ਜੱਦੀ ਪਿੰਡ ਸਤੌਜ ਵਿੱਚ ਬਿਜਲੀ ਦੀਆਂ ਤਾਰਾਂ…