ਤਾਜ਼ਾ ਖ਼ਬਰਾਂ

ਪੰਜਾਬ ਦੇ ਗੰਨਾ ਕਿਸਾਨਾਂ ਲਈ ਖੁਸ਼ਖਬਰੀ, ਸਰਕਾਰ ਨੇ ਵਧਾਇਆ ਗੰਨੇ ਦਾ ਭਾਅ, ਹੁਣ ਮਿਲਣਗੇ 431 ਰੁਪਏ ਪ੍ਰਤੀ ਕੁਇੰਟਲ ਮਾਨ ਸਰਕਾਰ ਨੇ PRTC ਆਊਟਸੋਰਸਡ ਕਰਮਚਾਰੀਆਂ ਨੂੰ ਠੇਕੇ ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ ਭਾਜਪਾ-ਅਕਾਲੀ ਦਲ (ਬਾਦਲ) ਗੱਠਜੋੜ ਪੰਜਾਬੀਆਂ ਨੂੰ ਮੁੜ ਮੂਰਖ ਬਣਾਉਣ ਲਈ ‘ਠੱਗ ਜੋੜ’ ਹੈ, ਇਹ ਪੰਜਾਬ ਨੂੰ ਨਹੀਂ ਸਗੋਂ ਸਿਆਸੀ ਪਰਿਵਾਰਾਂ ਅਤੇ ਆਪਣੀਆਂ ਕੁਰਸੀਆਂ ਬਚਾਉਣ ਦਾ ਗੱਠਜੋੜ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਕਾਲੀ ਦਲ-BJP ਗੱਠਜੋੜ ’ਤੇ ‘ਆਪ’ ਆਗੂ ਬਲਤੇਜ ਪੰਨੂ ਦਾ ਤਿੱਖਾ ਹਮਲਾ! ਆਪ’ ਦੀ ਮੋਗਾ ਮਹਾਂ ਰੈਲੀ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਨਵਾਂ ਅਧਿਆਏ ਲਿਖੇਗੀ, ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਆਪ’ ਦੀ 2027 ਦੀ ਚੋਣ ਮੁਹਿੰਮ ਦਾ ਕਰਨਗੇ ਆਗਾਜ਼ : ਕੁਲਦੀਪ ਸਿੰਘ ਧਾਲੀਵਾਲ

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਨਾ, 18 ਮਈ: ਲਗਾਤਾਰ ਵਧ ਰਹੀ ਮਹਿੰਗਾਈ, ਨਾਗਰਿਕਾਂ ‘ਤੇ ਪਾਬੰਦੀਆਂ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਨਾਲ ਕਥਿਤ ਛੇੜਛਾੜ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ…

ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਪਾਲਣਾ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਅਸਮਾਨਤਾ ਖਤਮ ਕਰਨ ਦਾ ਦਿੱਤਾ ਸੱਦਾ

ਲੁਧਿਆਣਾ, 18 ਮਈ , 2026* ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਐਲਾਨੇ ਗਏ ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ,…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

ਪਟਨਾ, 18 ਮਈ, 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਜਨਮ ਅਸਥਾਨ ਅਤੇ ਚਰਨ-ਛੋਹ ਪ੍ਰਾਪਤ ਧਰਤੀ ਤਖ਼ਤ ਸ੍ਰੀ ਹਰਿਮੰਦਰ…

ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ੍ਰਿਫ਼ਤਾਰ; ਮੁਲਜ਼ਮਾਂ ਕੋਲੋਂ ਇੱਕ ਹੋਰ ਗ੍ਰਨੇਡ ਬਰਾਮਦ

ਚੰਡੀਗੜ੍ਹ/ਗੁਰਦਾਸਪੁਰ, 17 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਵੱਡੀ ਸਫ਼ਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪੰਜਾਬ ਨਾਲ ਤਾਲਮੇਲ ਰਾਹੀਂ ਗੁਰਦਾਸਪੁਰ ਵਿਖੇ ਦੁਕਾਨ ਨੇੜੇ ਗ੍ਰਨੇਡ…

ਡਾ. ਬਲਬੀਰ ਸਿੰਘ: ਪੰਜਾਬ ਦੇ ਸਿਹਤ ਨੈੱਟਵਰਕ ਰਾਹੀਂ 1 ਕਰੋੜ ਤੋਂ ਵੱਧ ਲੋਕਾਂ ਦੀ ਸਕ੍ਰੀਨਿੰਗ, 24 ਲੱਖ ਲੋਕਾਂ ਨੂੰ ਇਲਾਜ ਨਾਲ ਜੋੜਿਆ ਗਿਆ

ਚੰਡੀਗੜ੍ਹ, 17 ਮਈ , 2026* ਜਦੋਂ ਸੰਸਾਰ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾ ਰਿਹਾ ਹੈ, ਉਸ ਵੇਲੇ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਹਾਈਪਰਟੈਂਸ਼ਨ ਅਤੇ ਇਸ ਨਾਲ ਜੁੜੀਆਂ ਬੀਮਾਰੀਆਂ ਨਾਲ ਜੂਝ…

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਐਸਆਈਆਰ ਅਭਿਆਸ ਨੂੰ ਲੈ ਕੇ ਜਤਾਈ ਚਿੰਤਾ

ਚੰਡੀਗੜ੍ਹ, 17 ਮਈ , 2026* ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਭਾਰਤੀ ਚੋਣ ਕਮਿਸ਼ਨ ਨੂੰ ਇੱਕ ਵਿਸਤ੍ਰਿਤ ਪੱਤਰ ਲਿਖ ਕੇ ਚੱਲ…

ਵਿਸ਼ਵ ਹਾਈਪਰਟੈਂਸ਼ਨ ਦਿਵਸ: ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ, 98 ਸਾਲਾ ਮਰੀਜ਼ਾਂ ਨੂੰ ਵੀ ਮਿਲਿਆ ਲਾਭ

ਚੰਡੀਗੜ੍ਹ, 16 ਮਈ 2026* ਵਿਸ਼ਵ ਹਾਈਪਰਟੈਂਸ਼ਨ ਦਿਵਸ ਦੇ ਮੌਕੇ ‘ਤੇ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਉੱਚ ਰਕਤਚਾਪ ਅਤੇ ਇਸ ਨਾਲ ਸੰਬੰਧਿਤ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਨੂੰ…

ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸਮਾਣਾ/ਚੰੜ੍ਹੀਗੜ੍ਹ, 16 ਮਈ , 2026* ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਸ਼ਨੀਵਾਰ ਨੂੰ ਸਮਾਣਾ ਵਿਖੇ ਇੱਕ ਜਨਸਭਾ ਦੌਰਾਨ ਰਸਮੀ ਤੌਰ ‘ਤੇ ਆਮ ਆਦਮੀ…

ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 16 ਮਈ , 2026* ਦੇਸ਼ ਦੇ ਕਈ ਸੂਬਿਆਂ ਵਿੱਚ ਵੋਟਰ ਸੂਚੀਆਂ ‘ਚ ਬੇਨਿਯਮੀਆਂ ਨੂੰ ਲੈ ਕੇ ਵਧਦੀਆਂ ਚਿੰਤਾਵਾਂ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ…