ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਉਦਯੋਗਪਤੀ ਸੱਜਣ ਜਿੰਦਲ ਨਾਲ ਮੁਲਾਕਾਤ; ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ ਨਿਵੇਸ਼ ਦਾ ਐਲਾਨ
ਚੰਡੀਗੜ੍ਹ, 20 ਫਰਵਰੀ 2026 ਪੰਜਾਬ ਦੇ ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਮੁੰਬਈ ਵਿੱਚ ਪ੍ਰਮੁੱਖ ਉਦਯੋਗਪਤੀ ਅਤੇ Sajjan Jindal, ਚੇਅਰਮੈਨ, JSW Group ਨਾਲ…
