ਤਾਜ਼ਾ ਖ਼ਬਰਾਂ

ਪੰਜਾਬ ਦੇ ਗੰਨਾ ਕਿਸਾਨਾਂ ਲਈ ਖੁਸ਼ਖਬਰੀ, ਸਰਕਾਰ ਨੇ ਵਧਾਇਆ ਗੰਨੇ ਦਾ ਭਾਅ, ਹੁਣ ਮਿਲਣਗੇ 431 ਰੁਪਏ ਪ੍ਰਤੀ ਕੁਇੰਟਲ ਮਾਨ ਸਰਕਾਰ ਨੇ PRTC ਆਊਟਸੋਰਸਡ ਕਰਮਚਾਰੀਆਂ ਨੂੰ ਠੇਕੇ ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ ਭਾਜਪਾ-ਅਕਾਲੀ ਦਲ (ਬਾਦਲ) ਗੱਠਜੋੜ ਪੰਜਾਬੀਆਂ ਨੂੰ ਮੁੜ ਮੂਰਖ ਬਣਾਉਣ ਲਈ ‘ਠੱਗ ਜੋੜ’ ਹੈ, ਇਹ ਪੰਜਾਬ ਨੂੰ ਨਹੀਂ ਸਗੋਂ ਸਿਆਸੀ ਪਰਿਵਾਰਾਂ ਅਤੇ ਆਪਣੀਆਂ ਕੁਰਸੀਆਂ ਬਚਾਉਣ ਦਾ ਗੱਠਜੋੜ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਕਾਲੀ ਦਲ-BJP ਗੱਠਜੋੜ ’ਤੇ ‘ਆਪ’ ਆਗੂ ਬਲਤੇਜ ਪੰਨੂ ਦਾ ਤਿੱਖਾ ਹਮਲਾ! ਆਪ’ ਦੀ ਮੋਗਾ ਮਹਾਂ ਰੈਲੀ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਨਵਾਂ ਅਧਿਆਏ ਲਿਖੇਗੀ, ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਆਪ’ ਦੀ 2027 ਦੀ ਚੋਣ ਮੁਹਿੰਮ ਦਾ ਕਰਨਗੇ ਆਗਾਜ਼ : ਕੁਲਦੀਪ ਸਿੰਘ ਧਾਲੀਵਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 14.63 ਕਰੋੜ ਰੁਪਏ ਦੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸੇਧ ਦਿੱਤੀ ਜਾ ਸਕੇ ਅਤੇ ਪੰਜਾਬ ਸਿਹਤਮੰਦ ਬਣ ਸਕੇ

ਸੰਗਰੂਰ; 30 ਅਪ੍ਰੈਲ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਸਤੌਜ ਵਿੱਚ 14.63 ਕਰੋੜ ਰੁਪਏ ਦੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ, ਜਿਸ ਨਾਲ ਖੇਡਾਂ,…

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

ਚੰਡੀਗੜ੍ਹ, 30 ਅਪ੍ਰੈਲ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਜੋ ਅਕਾਲੀ ਦਲ ਅੱਜ ਸੂਬੇ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

ਐਸਏਐਸ ਨਗਰ (ਮੋਹਾਲੀ); 29 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿਖੇ ਜੇਈਈ ਮੇਨਜ਼ ਪ੍ਰੀਖਿਆ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦੀ ਸਫ਼ਲਤਾ ਨੂੰ ਪੰਜਾਬ ਦੀ ਸਿੱਖਿਆ…

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ

ਝੋਨੇ ਦੀ ਬਿਜਾਈ ਲਈ ਚਾਰ ਜ਼ੋਨਾਂ ਵਿੱਚ ਅੱਠ ਘੰਟੇ ਬਿਜਲੀ ਸਪਲਾਈ ਸ਼ਡਿਊਲ ਦਾ ਐਲਾਨ, ਕਿਸਾਨਾਂ ਨੂੰ ਵੱਡੀ ਰਾਹਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਭਰ ਵਿੱਚ ਖੇਤਾਂ ਤੱਕ ਨਹਿਰੀ ਪਾਣੀ…

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਫਗਵਾੜਾ ਨੂੰ ਪਾਰਟੀ ਵਿੱਚ ਕੀਤਾ ਸ਼ਾਮਲ ਚੰਡੀਗੜ੍ਹ, 29 ਅਪ੍ਰੈਲ ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਮੁੱਖ…

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

-ਭਾਰੀ ਮਾਤਰਾ ਵਿੱਚ ਜੰਗੀ ਅਸਲਾ ਐਮੋਨੀਸ਼ਨ ਬਰਾਮਦ -ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾਈ- ਡੀਆਈਜੀ ਚਾਹਲ -12 ਘੰਟਿਆਂ ਦੇ ਵਿੱਚ ਅਹਿਮ ਸਨਸਨੀਖੇਜ਼ ਮਾਮਲਾ ਹੱਲ-ਐਸ ਐਸ ਪੀ…

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮੁੱਖ ਮੰਤਰੀ ਮਾਨ ਨੇ ਜੱਸਾ ਅਤੇ ਉਨ੍ਹਾਂ ਦੀ ਟੀਮ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ ਚੰਡੀਗੜ੍ਹ 28 ਅਪ੍ਰੈਲ ਕੁਸ਼ਤੀ ਜਗਤ ਵਿੱਚ ‘ਜੱਸਾ ਪੱਟੀ’ ਦੇ ਨਾਮ ਨਾਲ ਮਸ਼ਹੂਰ ਰੁਸਤਮ-ਏ-ਹਿੰਦ…

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

• ਜ਼ਾਇਕਾ ਕੰਪਨੀ ਦੇ 1300 ਕਰੋੜ ਦੇ ਨਿਵੇਸ਼ ਨਾਲ ਪੰਜਾਬ ਵਿੱਚ ਉੱਚ ਗੁਣਵੱਤਾ ਵਾਲੀ ਖੇਤੀ ਅਤੇ ਉਦਯੋਗ ਨੂੰ ਹੁਲਾਰਾ ਮਿਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ• ਪੰਜਾਬ ਨੂੰ ਨਵੀਨਤਾ ਅਤੇ ਨਿਵੇਸ਼…

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਬਿਜਲੀ ਦੀ ਮੰਗ 10 ਦਿਨਾਂ ਅੰਦਰ 7,900 ਮੈਗਾਵਾਟ ਤੋਂ ਵੱਧ ਕੇ 12,000 ਮੈਗਾਵਾਟ ਤੋਂ ਵੱਧ ਹੋਈ, ਪੀਐਸਪੀਸੀਐਲ ਨੇ ਗ੍ਰਿਡ ਸਥਿਰਤਾ ਨੂੰ ਕਾਇਮ ਰੱਖਿਆ: ਸੰਜੀਵ ਅਰੋੜਾ ਮਿਸ਼ਨ ਰੌਸ਼ਨ ਪੰਜਾਬ ਤਹਿਤ ਪਾਵਰ…