ਪ੍ਰਮੁੱਖ ਖਬਰਾਂ

ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ, ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਤੇ ਫੀਸ ’ਚ ਛੋਟ ਦੀ ਤਰੀਕ 15 ਮਈ ਤੱਕ ਵਧਾਈ

ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਅਤੇ….

ਪੰਜਾਬ ਸਰਕਾਰ ਵੱਲੋਂ 1 ਮਈ ਮਜ਼ਦੂਰ ਦਿਵਸ ਮੌਕੇ ਗਜ਼ਟਿਡ ਛੁੱਟੀ ਘੋਸ਼ਿਤ! ਪੜ੍ਹੋ ਹੁਕਮ

ਪੰਜਾਬ ਸਰਕਾਰ ਵੱਲੋਂ 1 ਮਈ 2023 (ਸੋਮਵਾਰ) ਨੂੰ ਪੰਜਾਬ ਰਾਜ ਦੇ ਸਰਕਾਰੀ ਦਫਤਰਾਂ, ਬੋਰਡਾ/ ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆ ਵਿਚ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ।

ਪੰਜਾਬ ਸਰਕਾਰ ਦੀ ਕੈਬਨਿਟ ਦੀ ਮੀਟਿੰਗ ਪਹਿਲੀ ਬਾਰ ਚੰਡੀਗੜ੍ਹ ਤੋਂ ਬਾਹਰ! ਪੜ੍ਹੋਂ ਹੁਕਮਾਂ ਦੀ ਕਾਪੀ।

ਪੰਜਾਬ ਸਰਕਾਰ ਵੱਲੋਂ ਹੋਣ ਵਾਲੀ ਕੈਬਨਿਟ ਦੀ ਮੀਟਿੰਗ ਮਿਤੀ 28 ਅਪ੍ਰੈਲ ਨੂੰ ਲੁਧਿਆਣਾ ਦੇ ਸਰਕਟ ਹਾਊਸ ਵਿਚ ਹੋਵੇਗੀ। ਮੀਟਿੰਗ ਤਕਰੀਬਨ 11 ਵਜੇ ਹੋਵੇਗੀ।

ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਬਾਰੇ- ਮੁੱਖ ਮੰਤਰੀ ਦਾ ਬਿਆਨ

ਮਿਤੀ 24 ਅਪ੍ਰੈਲ 2023 ਨੂੰ ਮੋਰਿਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਬਾਰੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਨੇ Twitter ਤੇ ਟਵੀਟ ਕਰਕੇ ਲੋਕਾ ਨੂੰ ਜਾਣਕਾਰੀ ਦਿੱਤੀ।

ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ- ਮੁੱਖ ਮੰਤਰੀ

ਅੱਜ ਅਬੋਹਰ (ਫਾਜਿਲਕਾ) ਵਿਖੇ ਮੁੱਖ ਮੰਤਰੀ ਪੰਜਾਬ ਵੱਲ਼ੋਂ ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ।

ਪੰਜਾਬ ਸਰਕਾਰ ਵੱਲੋਂ \’ਪਰਿਵਰਤਨ\’ ਸਕੀਮ ਅਧੀਨ ਮੁਫ਼ਤ ਦਿੱਤੀ ਜਾਵੇਗੀ ਹੁਨਰ ਸਿਖਲਾਈ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ \’ਪਰਿਵਰਤਨ\’ ਸਕੀਮ ਦੀ ਸ਼ੁਰੂਆਤ ਕੀਤੀ। ਇਸ ਸਕੀਮ ਤਹਿਤ ਵਿਦਿਆਰਥੀਆਂ ਨੂੰ ਜ਼ਿਆਦਾ ਮੰਗ ਵਾਲੇ ਚੋਣਵੇਂ ਸੱਤ ਕੋਰਸਾਂ (ਜੌਬ….

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਨ ਕ੍ਰਾਂਤੀਕਾਰੀ ਕਾਮਰੇਡ ਤੇਜਾ ਸਿੰਘ ਸੁਤੰਤਰ ਦੇ ਬੁੱਤ ਤੋਂ ਪਰਦਾ ਹਟਾਇਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਮਹਾਨ ਕ੍ਰਾਂਤੀਕਾਰੀ ਤੇਜਾ ਸਿੰਘ ਸੁਤੰਤਰ ਦੀ 50ਵੀਂ ਬਰਸੀ ਮੌਕੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਦੇ ਬੁੱਤ ਤੋਂ ਪਰਦਾ ਹਟਾਇਆ।