ਤਾਜ਼ਾ ਖ਼ਬਰਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ਵਿੱਚ ਸ਼ਾਮਲ ‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ, ਕੌਮੀ ਸਰਵੇਖਣ ਵਿੱਚ ਕੇਰਲਾ ਨੂੰ ਪਛਾੜ ਕੇ ਮੋਹਰੀ ਬਣਿਆ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ

ਕੇਂਦਰ ਦੀ ਲਾਪਰਵਾਹੀ ਨੇ ਪੰਜਾਬ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾ ਦਿੱਤਾ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 30 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰ ‘ਤੇ ਵਰ੍ਹਦਿਆਂ ਪੰਜਾਬ ‘ਚ ਪਿਛਲੇ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ…

ਪੰਜਾਬ ‘ਚ ਆਫ਼ਤ ਦੇ ਵਿਚਕਾਰ ਸੇਵਾ ਦੀ ਮਿਸਾਲ, ਆਮ ਆਦਮੀ ਪਾਰਟੀ ਦੀ ਯੂਥ ਤੇ ਮਹਿਲਾ ਵਿੰਗ ਹੜ੍ਹ ਰਾਹਤ ‘ਚ ਸਭ ਤੋਂ ਅੱਗੇ, ਔਖੀ ਘੜੀ ਵਿਚ ਸਰਕਾਰ ਅਤੇ ਵਰਕਰ ਹੋਏ ਇਕਜੁੱਟ

ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਆਮ ਆਦਮੀ ਪਾਰਟੀ ਦੀ ਯੂਥ ਵਿੰਗ ਤੇ ਮਹਿਲਾ ਵਿੰਗ ਲਗਾਤਾਰ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੀ ਹੈ। ਨਾਭਾ ਤੋਂ ਲੈ ਕੇ ਪਠਾਨਕੋਟ ਅਤੇ ਗੁਰਦਾਸਪੁਰ…

ਜੀ.ਐਸ.ਟੀ ਕੀਮਤ ਤਰਕਸੰਗਕਤਾ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਲਈ ਮਜ਼ਬੂਤ ਮੁਆਵਜਾ ਢਾਂਚਾ ਸਿਰਜਿਆ ਜਾਵੇ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਨਵੀਂ ਦਿੱਲੀ, 29 ਅਗਸਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਜੀ.ਐਸ.ਟੀ (ਵਸਤਾਂ ਤੇ ਸੇਵਾਵਾਂ ਕਰ) ਰੇਟ ਤਰਕਸੰਗਤ ਬਣਾਉਣ ਦੇ ਮੌਜੂਦਾ ਪ੍ਰਸਤਾਵ ਤਹਿਤ ਰਾਜਾਂ…

ਹੜ੍ਹ ਸੰਕਟ ਵਿੱਚ ਗੁਰੂ ਸਾਹਿਬ ਦੇ ਪਵਿੱਤਰ ਸਰੂਪ ਦੀ ਸੇਵਾ,‘ਆਪ’ ਵਿਧਾਇਕ ਨੇ ਗੁਰੂ ਸਾਹਿਬ ਦਾ ਪਵਿੱਤਰ ਸਰੂਪ ਕੀਤਾ ਸੁਰੱਖਿਅਤ

ਚੰਡੀਗੜ੍ਹ, 29 ਅਗਸਤ 2025- ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਅਬਦੁੱਲਾਪੁਰ ਵਿੱਚ ਹੜ੍ਹ ਦੌਰਾਨ ਮਨੁੱਖਤਾ, ਧਰਮ ਅਤੇ ਸੇਵਾ ਦੀ ਇੱਕ ਸੋਹਣੀ ਮਿਸਾਲ ਦੇਖਣ ਨੂੰ ਮਿਲੀ। ਬਿਆਸ ਦਰਿਆ ਦਾ ਪਾਣੀ ਪਿੰਡ ਵਿੱਚ ਵੜਣ…

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਚੰਡੀਗੜ੍ਹ, 28 ਅਗਸਤ: ਹੜ੍ਹਾਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਮਰਜੈਂਸੀ ਮੈਡੀਕਲ ਰਿਸਪਾਂਸ, ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ…

ਪੰਜਾਬ ਸਰਕਾਰ ਦੇ ਯਤਨਾਂ ਨਾਲ 5290 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰ ‘ਚੋਂ ਬਾਹਰ ਕੱਢਿਆ

ਚੰਡੀਗੜ੍ਹ, 28 ਅਗਸਤ: ਹਿਮਾਚਲ ਵਿੱਚ ਹੋਈ ਭਾਰੀ ਬਾਰਿਸ਼ ਤੇ ਬਦਲ ਫੱਟਣ ਅਤੇ ਪੰਜਾਬ ਵਿੱਚ ਹੋਏ ਭਾਰੀ ਮੀਹਾਂ ਕਾਰਨ ਸੂਬੇ ਵਿੱਚ ਆਏ ਹੜ੍ਹਾਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

ਮੁੱਖ ਮੰਤਰੀ, ਕੈਬਨਿਟ ਮੰਤਰੀ ਅਤੇ ਸਾਰੇ ‘ਆਪ’ ਵਿਧਾਇਕ ਹੜ੍ਹ ਰਾਹਤ ਲਈ ਇੱਕ ਮਹੀਨੇ ਦੀ ਤਨਖਾਹ ਦੇਣਗੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੂਰੀ ਕੈਬਨਿਟ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਵਿਧਾਇਕਾਂ ਨਾਲ ਮਿਲ ਕੇ ਸੂਬੇ ਵਿੱਚ ਹੜ੍ਹ ਰਾਹਤ ਕਾਰਜਾਂ ਲਈ ਆਪਣੀ ਇੱਕ ਮਹੀਨੇ…