ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ
ਚੰਡੀਗੜ੍ਹ, 25 ਅਪ੍ਰੈਲ 2026 ਆਗਾਮੀ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਸੁਰੱਖਿਆ ਦੇ ਸਾਰੇ ਕੰਮ ਸਮੇਂ ਸਿਰ ਪੂਰੇ ਕਰਨ ਦੇ ਹੁਕਮ…
