ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ ‘ਪੰਜਾਬ ਬਚਾਓ’ ਡਰਾਮੇ ਦੀ ਖੋਲ੍ਹੀ ਪੋਲ: ਬਲਤੇਜ ਪੰਨੂ ਪੰਨੂ ਦਾ ਸੁਖਬੀਰ ਬਾਦਲ ਨੂੰ ਸਵਾਲ- ਆਪਣੇ ਆਗੂ ਦੀ ਗ੍ਰਿਫ਼ਤਾਰੀ ‘ਤੇ ਬਾਦਲ ਚੁੱਪ ਕਿਉਂ…

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

2023 ਵਿੱਚ ਕਾਨੂੰਨ ਬਣ ਚੁੱਕੇ ਇਸ ਬਿੱਲ ਨੂੰ ਬਿਨਾਂ ਕਿਸੇ ਦੇਰੀ ਦੇ ਜਲਦ ਤੋਂ ਜਲਦ ਲਾਗੂ ਕਰਨ ਦੀ ਕੀਤੀ ਮੰਗ ਆਮ ਆਦਮੀ ਪਾਰਟੀ ਮਹਿਲਾ ਰਾਖਵੇਂਕਰਨ ਨੂੰ ਜਲਦ ਲਾਗੂ ਕਰਨ ਦੇ…

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

ਚੰਡੀਗੜ੍ਹ, 15 ਅਪ੍ਰੈਲ 2026: ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਭਾਰਤ ਦੀ ਸਭ ਤੋਂ ਵਿਆਪਕ ਜਨਤਕ ਸਿਹਤ ਸੰਭਾਲ ਸੁਰੱਖਿਆ ਯੋਜਨਾਵਾਂ ਵਿੱਚੋਂ ਇੱਕ ਵਜੋਂ ਉਭਰੀ ਹੈ। ਇਸ ਯੋਜਨਾ…

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਟਾਂਡਾ ਉੜਮੁੜ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ ਨਿਰਮਾਣ ਵਿਭਾਗ ਵੱਲੋਂ ਹੁਸ਼ਿਆਰਪੁਰ-ਦਸੂਹਾ ਰੋਡ ਨੂੰ ਗੁਰਦੁਆਰਾ ਰਾਮਪੁਰ ਖੇੜਾ ਨਾਲ ਜੋੜਨ ਵਾਲੀ ਲਿੰਕ…

ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ

ਭਾਜਪਾ ਪਿਛਲੇ ਦਰਵਾਜ਼ੇ ਤੋਂ ਨਿਯੁਕਤੀਆਂ ਰਾਹੀਂ ਪੰਜਾਬ ਦੇ ਆਪਣੇ ਸਰੋਤਾਂ ‘ਤੇ ਕੰਟਰੋਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਬਲਤੇਜ ਪੰਨੂ ਪੰਜਾਬ ਪਹਿਲਾਂ ਹੀ ਪਾਣੀ ਦੇ ਡਿੱਗਦੇ ਪੱਧਰ ਅਤੇ…

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ.ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਨੇ ਕਰਵਾਈ ਸ਼ੁਰੂਆਤ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਹਿਤ ਚੁੱਕਿਆ ਪਹਿਲਾ ਕਦਮ ਹਲਕਾ ਲਹਿਰਾਗਾਗਾ ਦੀ ਆਰਥਿਕਤਾ ਨੂੰ…

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦੇ ਹਾਲਾਤ ਕੁਝ ਅੱਜ ਹੋਰ ਹੁੰਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੇਕਰ ਆਜ਼ਾਦੀ ਤੋਂ ਬਾਅਦ ਦੇਸ਼ ਦੀ ਵਾਗਡੋਰ…