ਆਯੁਸ਼ਮਾਨ ਯੋਜਨਾ ਦੀ ਅਸਫਲਤਾ ‘ਤੇ ਬਲਤੇਜ ਪੰਨੂ ਦਾ ਮੁੱਖ ਮੰਤਰੀ ਨਾਇਬ ਸੈਣੀ ‘ਤੇ ਹਮਲਾ

ਕਿਹਾ-ਹਰਿਆਣਾ ਦੀ ਬਦਹਾਲ ਸਿਹਤ ਵਿਵਸਥਾ ਛੱਡ, ਪੰਜਾਬ ਨੂੰ ਬੇਵਜ੍ਹਾ ਨਿਸ਼ਾਨਾ ਬਣਾਉਣਾ ਬੰਦ ਕਰਨ ਨਾਇਬ ਸੈਣੀ ਸੈਣੀ ਦੱਸਣ ਹਰਿਆਣਾ ਵਿੱਚ ਆਯੁਸ਼ਮਾਨ ਯੋਜਨਾ ਕਿਉਂ ਦਮ ਤੋੜ ਰਹੀ? ਗਰੀਬ ਜਨਤਾ ਹੁਣ ਇਲਾਜ ਲਈ…

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਚੰਡੀਗੜ੍ਹ, 11 ਅਪ੍ਰੈਲ 2026 ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਤਿਹਾਸਕ ਫ਼ੈਸਲਾ ਲੈਂਦਿਆਂ ‘ਪੁਰਸਕਾਰ ਨੀਤੀ’ ਤਹਿਤ ਪੰਜਾਬ ਪੁਲਿਸ ਨੂੰ ਸੂਬੇ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਬਾਰੇ…

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੰਗ ‘ਤੇ ਸਹਿਮਤ ਪ੍ਰਗਟਾਈ ਇਸ ਫੈਸਲੇ ਨਾਲ ਹਾੜੀ ਮੰਡੀਕਰਨ ਸੀਜ਼ਨ ਦੌਰਾਨ ਕਿਸਾਨਾਂ ਲਈ ਅਨਾਜ ਦੇ ਭੰਡਾਰਨ ਸਬੰਧੀ ਸਮੱਸਿਆਵਾਂ ਹੱਲ ਹੋ ਜਾਣਗੀਆਂ: ਮੁੱਖ…

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਦੇਸ਼ਾਂ ਤੋਂ ਚੱਲ ਰਹੇ ਗੈਂਗਸਟਰ ਯੂਪੀ ਅਤੇ ਬਿਹਾਰ ਵਿੱਚ ਸ਼ੂਟਰਾਂ ਨੂੰ ਫੰਡ ਦੇ ਰਹੇ ਹਨ, ਅਜਿਹੇ ਕਈ ਸ਼ੂਟਰ ਪੰਜਾਬ ਵਿੱਚ ਗ੍ਰਿਫ਼ਤਾਰ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਬਈ,…

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਯੋਜਨਾ ਹੇਠ ₹300 ਕਰੋੜ ਦੇ 2 ਲੱਖ ਤੋਂ ਵੱਧ ਇਲਾਜ; ਪੰਜਾਬ ਬਜਟ 2026–27 ਵਿੱਚ ₹2,000 ਕਰੋੜ ਦੀ ਵੰਡ ਨਾਲ ਮਜ਼ਬੂਤੀ ਮੁੱਖ ਮੰਤਰੀ ਸਿਹਤ ਯੋਜਨਾ ਹੇਠ ਪ੍ਰਤੀ ਪਰਿਵਾਰ ₹10 ਲੱਖ ਤੱਕ…

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਐਮਐਸਐਮਈ ਸੈਕਟਰ ਨੂੰ ਮਜ਼ਬੂਤ ਬਣਾਉਣ ‘ਤੇ ਸਰਕਾਰ ਦਾ ਖਾਸ ਧਿਆਨ ₹1300 ਕਰੋੜ ਦੀ ਲਾਗਤ ਨਾਲ 2120 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਸਰਕਾਰ ਵਚਨਬੱਧ…

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

• ਗੁਰਮੀਤ ਸਿੰਘ ਖੁੱਡੀਆਂ ਨੇ ਇਹ ਪੁਰਸਕਾਰ ਪਰਾਲੀ ਸਾੜਨ ਦੀ ਮਾੜੀ ਪ੍ਰਥਾ ਛੱਡਣ ਵਾਲੇ ਕਿਸਾਨਾਂ ਨੂੰ ਕੀਤਾ ਸਮਰਪਿਤ ਚੰਡੀਗੜ੍ਹ, 10 ਅਪ੍ਰੈਲ: ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ…