ਤਾਜ਼ਾ ਖ਼ਬਰਾਂ

ਪੰਜਾਬ ਦੇ ਗੰਨਾ ਕਿਸਾਨਾਂ ਲਈ ਖੁਸ਼ਖਬਰੀ, ਸਰਕਾਰ ਨੇ ਵਧਾਇਆ ਗੰਨੇ ਦਾ ਭਾਅ, ਹੁਣ ਮਿਲਣਗੇ 431 ਰੁਪਏ ਪ੍ਰਤੀ ਕੁਇੰਟਲ ਮਾਨ ਸਰਕਾਰ ਨੇ PRTC ਆਊਟਸੋਰਸਡ ਕਰਮਚਾਰੀਆਂ ਨੂੰ ਠੇਕੇ ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ ਭਾਜਪਾ-ਅਕਾਲੀ ਦਲ (ਬਾਦਲ) ਗੱਠਜੋੜ ਪੰਜਾਬੀਆਂ ਨੂੰ ਮੁੜ ਮੂਰਖ ਬਣਾਉਣ ਲਈ ‘ਠੱਗ ਜੋੜ’ ਹੈ, ਇਹ ਪੰਜਾਬ ਨੂੰ ਨਹੀਂ ਸਗੋਂ ਸਿਆਸੀ ਪਰਿਵਾਰਾਂ ਅਤੇ ਆਪਣੀਆਂ ਕੁਰਸੀਆਂ ਬਚਾਉਣ ਦਾ ਗੱਠਜੋੜ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਕਾਲੀ ਦਲ-BJP ਗੱਠਜੋੜ ’ਤੇ ‘ਆਪ’ ਆਗੂ ਬਲਤੇਜ ਪੰਨੂ ਦਾ ਤਿੱਖਾ ਹਮਲਾ! ਆਪ’ ਦੀ ਮੋਗਾ ਮਹਾਂ ਰੈਲੀ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਨਵਾਂ ਅਧਿਆਏ ਲਿਖੇਗੀ, ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਆਪ’ ਦੀ 2027 ਦੀ ਚੋਣ ਮੁਹਿੰਮ ਦਾ ਕਰਨਗੇ ਆਗਾਜ਼ : ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਵਿਵਸਥਾ ਦਾ ਹਾਣੀ ਬਣਾਉਣ ਲਈ 3500 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ: ਮੁੱਖ ਮੰਤਰੀ ਭਗਵੰਤ ਸਿੰਘ…

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ

ਜੇਕਰ ਸੁਖਬੀਰ ਬਾਦਲ ਅਜਿਹਾ ਮਾਡਲ ਪੇਸ਼ ਕਰਨਾ ਚਾਹੁੰਦੇ ਹਨ, ਤਾਂ ਉਹ ਸਾਰੇ 117 ਹਲਕਿਆਂ ਵਿੱਚ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਦਾ ਐਲਾਨ ਕਿਉਂ ਨਹੀਂ ਕਰ ਦਿੰਦੇ:ਕੁਲਦੀਪ ਧਾਲੀਵਾਲ ਗੁਰੂ ਘਰਾਂ ਦੀਆਂ ਜ਼ਮੀਨਾਂ…

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ…

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਬਾਬੂ ਕਾਂਸ਼ੀ ਰਾਮ ਜੀ ਨੇ ਬਾਬਾ ਸਾਹਿਬ ਅੰਬੇਡਕਰ ਜੀ ਦੀ ਵਿਚਾਰਧਾਰਾ ਨੂੰ ਅੱਗੇ ਵਧਾਇਆ ਅਤੇ ਸਮਾਜਿਕ-ਆਰਥਿਕ ਬਰਾਬਰੀ ਦਾ ਸੰਦੇਸ਼ ਘਰ-ਘਰ ਪਹੁੰਚਾਇਆ: ਹਰਪਾਲ ਸਿੰਘ ਚੀਮਾ ਉਨ੍ਹਾਂ ਗਜ਼ਟਿਡ ਅਫ਼ਸਰ ਵਜੋਂ ਆਪਣਾ ਕਰੀਅਰ…

ਪੰਜਾਬ ਬਜਟ 2026-27 ਵਿੱਚ ₹2000 ਕਰੋੜ ਦੀ ਵੰਡ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੋਰ ਮਜ਼ਬੂਤ

ਚੰਡੀਗੜ੍ਹ, 16 ਮਾਰਚ 2026 ਭਗਵੰਤ ਮਾਨ ਸਰਕਾਰ ਨੇ ਸਭ ਲਈ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਬਜਟ 2026-27 ਵਿੱਚ ‘ਮੁੱਖ ਮੰਤਰੀ ਸਿਹਤ…

ਨਰਿੰਦਰ ਮੋਦੀ ਨੇ ਕੀਤਾ ਸਰੰਡਰ — ਗਾਇਬ ਹੋਇਆ ਗੈਸ ਸਿਲੰਡਰ!

ਸਮ੍ਰਿਤੀ ਇਰਾਨੀ ਦਾ ‘ਸਿਲੰਡਰ ਡਾਂਸ‘ ਹੁਣ ਕਿੱਥੇ ਗਿਆ? ਚੰਡੀਗੜ੍ਹ ਦੇ ਸੈਕਟਰ-17 ਵਿੱਚ ‘ਆਪ‘ ਦਾ ਮੋਦੀ ਸਰਕਾਰ ਦੀ ਲੁੱਟ ਖਿਲਾਫ਼ ਉਗਰ ਪ੍ਰਦਰਸ਼ਨ ਚੰਡੀਗੜ੍ਹ, 16 ਮਾਰਚ 2026 “ਡਬਲ ਇੰਜਣ” ਦਾ ਦਾਅਵਾ ਕਰਨ…

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਨੇ ਕਾਂਗਰਸ, ਅਕਾਲੀ ਅਤੇ ਭਾਜਪਾ ਨੂੰ ਰੱਦ ਕਰਕੇ ਸਾਥੋਂ ਉਮੀਦਾਂ ਰੱਖੀਆਂ ਸਨ, ਅਸੀਂ ਲੋਕਾਂ ਦਾ ਭਰੋਸਾ ਨਹੀਂ ਟੁੱਟਣ ਦਿੱਤਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੱਤਾ ਵਿੱਚ ਆਉਣ ਤੋਂ ਤੁਰੰਤ ਬਾਅਦ…

ਆਪ ਆਗੂਆਂ ਨੇ ਕਾਂਸ਼ੀ ਰਾਮ ਜੀ ਨੂੰ ਦਿੱਤੀ ਸ਼ਰਧਾਂਜਲੀ, ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ ਵਚਨਬੱਧਤਾ ਦੁਹਰਾਈ

ਕਾਂਸ਼ੀ ਰਾਮ ਜੀ ਨੇ ਬਹੁਜਨ ਸਮਾਜ ਨੂੰ ਜਗਾਇਆ ਅਤੇ ਦੇਸ਼ ਭਰ ਵਿੱਚ ਬਾਬਾ ਸਾਹਿਬ ਅੰਬੇਡਕਰ ਦੀ ਵਿਚਾਰਧਾਰਾ ਦਾ ਪ੍ਰਸਾਰ ਕੀਤਾ: ਹਰਪਾਲ ਸਿੰਘ ਚੀਮਾ ਕਾਂਸ਼ੀ ਰਾਮ ਜੀ ਨੇ ਆਪਣਾ ਜੀਵਨ ਬਹੁਜਨ…

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੀ ਸਮਾਪਤੀ ਮੌਕੇ ਉੱਦਮੀਆਂ ਨੂੰ ਕੀਤਾ ਸੰਬੋਧਨ ਪੰਜਾਬ ਦੀ ਤਰੱਕੀ ਸਾਡਾ ਸੰਕਲਪ, ਅਸੀਂ ਉਦਯੋਗ ਲਈ ਸਾਜ਼ਗਾਰ ਮਾਹੌਲ ਅਤੇ ਮੌਕੇ…