ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਲੋਕ ਸਭਾ ਚੋਣਾਂ ਦੌਰਾਨ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼
ਭਾਰਤੀ ਚੋਣ ਕਮਿਸ਼ਨ ਦੀ ਟੀਮ ਨੇ ਬੁੱਧਵਾਰ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਲੋਕ ਸਭਾ ਚੋਣਾਂ-2024 ਦੌਰਾਨ ਸੂਬੇ ਵਿੱਚ ਨਸ਼ੇ, ਨਕਦੀ ਅਤੇ…
ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ-ਸੈਨਿਕ ਬਲਾਂ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ’ਤੇ ਚਲਾਇਆ ਤਲਾਸ਼ੀ ਅਭਿਆਨ
ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਰਾਜ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ)…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੂੰ ਦਿਵਾਇਆ ਭਰੋਸਾ; ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੰਜਾਬ ਭਰ \’ਚ ਵਧਾਈ ਚੌਕਸੀ
ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਅੱਜ ਉਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਅਤੇ ਅਜੇ ਭਾਦੂ ਦੀ ਅਗਵਾਈ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ…
ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ 19 ਅਪ੍ਰੈਲ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ
ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ ਇਨ੍ਹਾਂ ਸੂਬਿਆਂ ਵਿਚ ਵੋਟਿੰਗ ਵਾਲੇ ਦਿਨ ਯਾਨੀ 19 ਅਪ੍ਰੈਲ, 2024 ਨੂੰ ਵੋਟ ਪਾਉਣ…
ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ ਸੈਨਿਕ ਬਲਾਂ ਨੇ ਸੂਬੇ ਭਰ ਵਿੱਚ ਫਲੈਗ ਮਾਰਚ ਕੱਢਿਆ
ਲੋਕ ਸਭਾ ਚੋਣਾਂ-2024 ਤੋਂ ਪਹਿਲਾਂ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ ਟੀਮਾਂ ਨਾਲ ਸੂਬੇ ਭਰ ਦੀਆਂ…
2,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪਿੰਡ ਕੋਟ ਜਿਲਾ ਪਠਾਨਕੋਟ ਵਿਖੇ ਤਾਇਨਾਤ ਪਟਵਾਰੀ ਯਸ਼ਪਾਲ ਨੂੰ 2,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ…
ਵੋਟਰ ਹੈਲਪਲਾਈਨ ਐੱਪ ਰਾਹੀਂ ਲੋਕ ਆਪਣੀ ਵੋਟ ਸਬੰਧੀ ਵੇਰਵੇ ਘਰ ਬੈਠ ਕੇ ਪ੍ਰਾਪਤ ਕਰਨ – ਵਧੀਕ ਜ਼ਿਲ੍ਹਾ ਚੋਣ ਅਫ਼ਸਰ
ਭਾਰਤ ਚੋਣ ਕਮਿਸ਼ਨ ਵੱਲੋਂ ਨਾਗਰਿਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਮੋਬਾਈਲ ਐੱਪ ਚਲਾਈਆਂ ਗਈਆਂ ਹਨ, ਜਿਨ੍ਹਾਂ ਦੇ ਇਸਤਮਾਲ ਨਾਲ ਲੋਕ ਆਪਣੀ ਵੋਟ ਅਤੇ ਇਸ ਨਾਲ ਸਬੰਧਿਤ ਹੋਰ ਵੇਰਵੇ ਹਾਸਲ ਕਰ…
ਲੋਕ ਸਭਾ ਚੋਣਾਂ ਵਿੱਚ ਨਸ਼ੇ ਅਤੇ ਸ਼ਰਾਬ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਪੱਬਾਂ ਭਾਰ
ਫਾਜ਼ਿਲਕਾ ਦੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਆਖਿਆ ਹੈ ਕਿ ਲੋਕ ਸਭਾ ਚੋਣਾਂ ਵਿੱਚ ਨਸ਼ੇ ਅਤੇ ਸ਼ਰਾਬ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਦੀਆਂ…
ਵਿਜੀਲੈਂਸ ਕਰਮਚਾਰੀਆਂ ਦੇ ਨਾਮ ਉੱਤੇ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸੋਮਵਾਰ ਨੂੰ ਵਿਜੀਲੈਂਸ ਦੇ ਕਰਮਚਾਰੀਆਂ ਦੇ ਨਾਮ ਉਪਰ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਆਮ ਵਿਅਕਤੀਆਂ ਨੂੰ ਗ੍ਰਿਫਤਾਰ…
ਪੰਜਾਬ ਪੁਲਿਸ ਵੱਲੋ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; 9 ਪਿਸਤੌਲਾਂ ਅਤੇ ਸਵਿਫ਼ਟ ਕਾਰ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ
ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ .32…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਦਾ ਦੌਰਾ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਦੇ ਸਬੰਧ ਵਿੱਚ ਚੰਡੀਗੜ੍ਹ ਪ੍ਰੈਸ ਕਲੱਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ…
ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ \’ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ਸੀ
ਭਾਰਤੀ ਚੋਣ ਕਮਿਸ਼ਨ ਨੇ ਚੋਣਾਂ ਵਾਲੇ ਦਿਨ ਦੀ ਕਵਰੇਜ ਕਰਨ ਲਈ ਡਿਊਟੀ \’ਤੇ ਤਾਇਨਾਤ ਪੰਜਾਬ ਦੇ ਮੀਡੀਆ ਕਰਮੀਆਂ ਨੂੰ ਲੋਕ ਸਭਾ ਚੋਣਾਂ 2024 ਵਿੱਚ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ…
ਜ਼ਿਲ੍ਹਾ ਚੋਣ ਅਫ਼ਸਰ, ਬਠਿੰਡਾ ਵੱਲੋਂ ਲਾਇਸੰਸੀ ਹਥਿਆਰ ਧਾਰਕਾਂ ਲਈ ਆਦੇਸ਼ ਜਾਰੀ
ਜ਼ਿਲ੍ਹਾ ਚੋਣ ਅਫ਼ਸਰ, ਬਠਿੰਡਾ ਸ. ਜਸਪ੍ਰੀਤ ਸਿੰਘ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਚ ਅਮਨ ਤੇ ਕਾਨੂੰਨ ਦੀ ਵਿਵਸਥਾਂ ਨੂੰ ਬਰਕਰਾਰ ਰੱਖਣ ਸਬੰਧੀ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ…