ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਜੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦੀ ਤਸਵੀਰ ਹੋਰ ਹੁੰਦੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੇਕਰ ਆਜ਼ਾਦੀ ਤੋਂ ਬਾਅਦ ਦੇਸ਼ ਦੀ ਵਾਗਡੋਰ ਨੌਜਵਾਨਾਂ…
