ਤਾਜ਼ਾ ਖ਼ਬਰਾਂ

ਪੰਜਾਬ ਦੇ ਗੰਨਾ ਕਿਸਾਨਾਂ ਲਈ ਖੁਸ਼ਖਬਰੀ, ਸਰਕਾਰ ਨੇ ਵਧਾਇਆ ਗੰਨੇ ਦਾ ਭਾਅ, ਹੁਣ ਮਿਲਣਗੇ 431 ਰੁਪਏ ਪ੍ਰਤੀ ਕੁਇੰਟਲ ਮਾਨ ਸਰਕਾਰ ਨੇ PRTC ਆਊਟਸੋਰਸਡ ਕਰਮਚਾਰੀਆਂ ਨੂੰ ਠੇਕੇ ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ : ਹਰਪਾਲ ਸਿੰਘ ਚੀਮਾ ਭਾਜਪਾ-ਅਕਾਲੀ ਦਲ (ਬਾਦਲ) ਗੱਠਜੋੜ ਪੰਜਾਬੀਆਂ ਨੂੰ ਮੁੜ ਮੂਰਖ ਬਣਾਉਣ ਲਈ ‘ਠੱਗ ਜੋੜ’ ਹੈ, ਇਹ ਪੰਜਾਬ ਨੂੰ ਨਹੀਂ ਸਗੋਂ ਸਿਆਸੀ ਪਰਿਵਾਰਾਂ ਅਤੇ ਆਪਣੀਆਂ ਕੁਰਸੀਆਂ ਬਚਾਉਣ ਦਾ ਗੱਠਜੋੜ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਕਾਲੀ ਦਲ-BJP ਗੱਠਜੋੜ ’ਤੇ ‘ਆਪ’ ਆਗੂ ਬਲਤੇਜ ਪੰਨੂ ਦਾ ਤਿੱਖਾ ਹਮਲਾ! ਆਪ’ ਦੀ ਮੋਗਾ ਮਹਾਂ ਰੈਲੀ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਨਵਾਂ ਅਧਿਆਏ ਲਿਖੇਗੀ, ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਆਪ’ ਦੀ 2027 ਦੀ ਚੋਣ ਮੁਹਿੰਮ ਦਾ ਕਰਨਗੇ ਆਗਾਜ਼ : ਕੁਲਦੀਪ ਸਿੰਘ ਧਾਲੀਵਾਲ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

• 5,000 ਸਕੂਲਾਂ ਵਿੱਚ ਕੰਪਿਊਟਰ ਲੈਬਾਂ ਸਥਾਪਤ ਕਰਨ ਲਈ 400 ਕਰੋੜ ਰੁਪਏ ਦਾ ਡਿਜੀਟਲਾਈਜ਼ੇਸ਼ਨ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ; ਇਤਿਹਾਸਕ ਡਿਜੀਟਲ ਵਿਸਥਾਰ ਅਧੀਨ ਲਗਭਗ 3,700 ਸਕੂਲਾਂ ਵਿੱਚ ਲਗਾਏ ਜਾਣਗੇ ਇੰਟਰਐਕਟਿਵ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਮਾਲਵਾ ਖੇਤਰ ਦੀ ਜੀਵਨ ਰੇਖਾ ਸਮਝੀ ਜਾਂਦੀ ਫਿਰੋਜ਼ਪੁਰ ਫੀਡਰ ਨਹਿਰ ਫਰੀਦਕੋਟ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਲਈ ਵਰਦਾਨ ਸਾਬਤ ਹੋਵੇਗੀ-ਭਗਵੰਤ ਸਿੰਘ ਮਾਨ ਪਹਿਲਾਂ ਨਹਿਰ ਦੀ ਸਮਰੱਥਾ 11192 ਕਿਊਸਿਕ…

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

ਬਲਤੇਜ ਪੰਨੂ ਦਾ ਸੁਖਬੀਰ ਬਾਦਲ ਨੂੰ ਸਵਾਲ: ਉਹ ਦੱਸਣ, 2007 ਤੋਂ 17 ਤੱਕ ਚਿੱਟਾ ਸਮਗਲਰਾਂ ਨੂੰ ਸਰਕਾਰੀ ਗੱਡੀਆਂ ਅਤੇ ਪੁਲਿਸ ਸਰਪ੍ਰਸਤੀ ਕਿਸ ਨੇ ਦਿੱਤੀ? ਸੁਖਬੀਰ ਬਾਦਲ ਅਗਲੀ ਰੈਲੀ ਵਿੱਚ ਪੰਜਾਬ…

ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਰੰਗ ਲਿਆ ਰਹੀ ਹੈ,ਤਸਕਰ ਹੁਣ ਹਰਿਆਣਾ ਨੂੰ ਆਪਣਾ ਨਵਾਂ ਅੱਡਾ ਬਣਾ ਰਹੇ ਹਨ: ਹਰਪਾਲ ਸਿੰਘ ਚੀਮਾ*

*ਨਾਇਬ ਸਿੰਘ ਸੈਣੀ ਵਾਰ-ਵਾਰ ਪੰਜਾਬ ਕਿਉਂ ਆ ਰਹੇ ਹਨ? ਕੀ ਭਾਜਪਾ ਪੰਜਾਬ ਵਿੱਚ ਮੁੜ ਨਸ਼ਾ ਵਪਾਰ ਨੂੰ ਸੁਰਜੀਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ?ਹਰਪਾਲ ਸਿੰਘ ਚੀਮਾ* *ਅਕਾਲੀ-ਭਾਜਪਾ ਰਾਜ ਦੌਰਾਨ ਪੰਜਾਬ…

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

• ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਤਰੱਕੀ ਦੀ ਕੋਈ ਚਿੰਤਾ ਨਹੀਂ ਹੈ, ਸਗੋਂ ਉਨ੍ਹਾਂ ਨੂੰ ਸਿਰਫ਼ ਆਪਣੇ ਧੀਆਂ–ਪੁੱਤਰਾਂ ਅਤੇ ਰਿਸ਼ਤੇਦਾਰਾਂ ਦੀ ਚਿੰਤਾ ਹੈ: ਭਗਵੰਤ ਮਾਨ • ਭਾਜਪਾ ਦੂਜੀਆਂ ਪਾਰਟੀਆਂ…

ਲੁਧਿਆਣਾ ‘ਚ 3,200 ਕਰੋੜ ਰੁਪਏ ਦੀ ਲਾਗਤ ਵਾਲਾ ਟਾਟਾ ਸਟੀਲ ਪਲਾਂਟ ਮਾਰਚ ਤੋਂ ਹੋਵੇਗਾ ਕਾਰਜਸ਼ੀਲ, ਉਦਯੋਗ ਨੂੰ ਮਿਲੇਗਾ ਵੱਡਾ ਹੁਲਾਰਾ ਅਤੇ 2,500 ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੈਗਾ ਟਾਟਾ ਸਟੀਲ ਪ੍ਰੋਜੈਕਟ ਲੁਧਿਆਣਾ ਦੇ ਉਦਯੋਗਿਕ ਮਾਹੌਲ ਨੂੰ ਮਜ਼ਬੂਤੀ…

ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ: ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

ਰਾਸ਼ਨ ਕਿੱਟ ਵਿੱਚ 2 ਕਿਲੋ ਮੂੰਗੀ-ਛੋਲਿਆਂ ਦੀ ਦਾਲ ਅਤੇ ਖੰਡ, ਇਕ ਕਿਲੋ ਲੂਣ , 200 ਗ੍ਰਾਮ ਹਲਦੀ ਅਤੇ ਇਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੋਵੇਗਾ – ਭਗਵੰਤ ਸਿੰਘ ਮਾਨ ਯੋਜਨਾ…

ਲੁਧਿਆਣਾ ‘ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: ‘ਆਪ’ ਨੇ ਭਾਜਪਾ ਨੂੰ ਦੱਸਿਆ ‘ਪੰਜਾਬ ਵਿਰੋਧੀ’

ਪੰਜਾਬ ਦਾ ਫੰਡ ਰੋਕਣ ਵਾਲੀ ਭਾਜਪਾ ਦਾ ਜ਼ੋਰਦਾਰ ਵਿਰੋਧ, ‘ਆਪ’ ਬੋਲੀ- “ਪੰਜਾਬੀਆਂ ਨੂੰ ਗੁਮਰਾਹ ਕਰਨਾ ਬੰਦ ਕਰੇ ਕੇਂਦਰ” ਪੰਜਾਬ ਨੂੰ ਨਸੀਹਤਾਂ ਦੇਣ ਵਾਲੇ ਸੈਣੀ ਨੂੰ ‘ਆਪ’ ਦਾ ਕਰਾਰਾ ਜਵਾਬ: ਪਹਿਲਾਂ…

ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ

ਸੁਖਬੀਰ ਬਾਦਲ ਜਾਣੇ-ਪਛਾਣੇ ਗੈਂਗਸਟਰਾਂ ਦੇ ਰਿਸ਼ਤੇਦਾਰਾਂ ਨੂੰ ਉਮੀਦਵਾਰ ਬਣਾਉਂਦੇ ਹਨ, ਫਿਰ ਗੈਂਗਸਟਰਵਾਦ ਨੂੰ ਖਤਮ ਕਰਨ ਦਾ ਦਾਅਵਾ ਕਰਦੇ ਹਨ: ਕੁਲਦੀਪ ਸਿੰਘ ਧਾਲੀਵਾਲ ਮਾਝੇ ਤੋਂ ਮਾਲਵੇ ਤੱਕ, ਹਰ ਵੱਡੇ ਅਕਾਲੀ ਪਰਿਵਾਰ…