‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੂਬੇ ਦੀ ਉਦਯੋਗਿਕ ਤਰੱਕੀ ਲਈ ਇਤਿਹਾਸਕ ਮੌਕਾ ਸਾਬਤ ਹੋਵੇਗਾ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’-ਮੁੱਖ ਮੰਤਰੀ ਭਗਵੰਤ ਸਿੰਘ ਮਾਨ 13-15 ਮਾਰਚ ਤੱਕ ਮੋਹਾਲੀ ਵਿਖੇ ਹੋਣ ਵਾਲੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਨਾਲ ਸਨਅਤੀ…
