ਮੁੱਖ ਮੰਤਰੀ ਨੇ ਬਦਲਵੀਆਂ ਫ਼ਸਲਾਂ \’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਕੀਤੀ ਮੰਗ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਦਲਵੀਆਂ ਫਸਲਾਂ \’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਾਰੰਟੀ ਦੀ ਮੰਗ ਕੀਤੀ।
ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਕਾਨੂੰਗੋ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਐਸ.ਬੀ.ਐਸ.ਨਗਰ ਜ਼ਿਲ੍ਹੇ ਦੇ ਕਸਬਾ ਰਾਹੋਂ ਦੇ ਇੱਕ ਸੇਵਾਮੁਕਤ ਕਾਨੂੰਗੋ ਸੁਤੰਤਰ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ…
ਟਰਾਂਸਫਾਰਮਰ ਲਗਾਉਣ ਬਦਲੇ 40,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ, ਉਮਰਪੁਰਾ, ਬਲਾਕ ਬਟਾਲਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਣ ਦੇ…
ਲਾਲਜੀਤ ਸਿੰਘ ਭੁੱਲਰ ਵੱਲੋਂ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਆਉਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਐਲਾਨ ਕੀਤਾ ਕਿ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਟਰੱਕਾਂ ਵਿਰੁੱਧ ਸਖ਼ਤ…
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ \”ਇਸ ਵਾਰ 70 ਪਾਰ\” ਵੋਟ ਪ੍ਰਤੀਸ਼ਤ ਦਾ ਟੀਚਾ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਬਾਬਤ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਇਕ ਅਹਿਮ ਮੀਟਿੰਗ ਕੀਤੀ।…
ਥਾਣੇ ਵਿੱਚ ਵਿਆਹ ਦਾ ਝਗੜਾ ਨਿਪਟਾਉਣ ਬਦਲੇ 20,000 ਰੁਪਏ ਰਿਸ਼ਵਤ ਲੈਣ ਵਾਲੀ ਔਰਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਮਹਿਲਾ ਮਨਮੀਤ ਕੌਰ ਵਾਸੀ ਪਿੰਡ ਭੋਲਾਪੁਰ, ਬਮਿਆਲ, ਜ਼ਿਲ੍ਹਾ ਪਠਾਨਕੋਟ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ…
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰੱਕੀਆਂ ਦਾ ਦੌਰ ਜਾਰੀ: ਡਾ.ਬਲਜੀਤ ਕੌਰ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ…
ਕਿਸਾਨਾਂ ਦੀਆਂ ਹੱਕੀ ਮੰਗਾਂ ਪੂਰੀਆਂ ਕੀਤੀਆਂ ਜਾਣ: ਸੰਧਵਾਂ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ \’ਤੇ ਪੁਲਿਸ ਦੀ ਧੱਕੇਸ਼ਾਹੀ ਨੂੰ ਜਮਹੂਰੀ ਹੱਕਾਂ ਦੀ ਘੋਰ ਉਲੰਘਣਾ ਕਰਾਰ ਦਿੰਦਿਆਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਪੂਰੀਆਂ ਕੀਤੀਆਂ…
ਪੀ.ਐਸ.ਪੀ.ਸੀ.ਐਲ. ਦਾ ਐਸ.ਡੀ.ਓ. ਅਤੇ ਆਰ.ਏ. 30,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਕਾਬੂ
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਭਵਾਨੀਗੜ੍ਹ, ਸੰਗਰੂਰ ਜ਼ਿਲ੍ਹੇ ਵਿੱਚ ਤਾਇਨਾਤ ਸਬ ਡਵੀਜ਼ਨਲ ਅਫ਼ਸਰ (ਐਸ.ਡੀ.ਓ.) ਹਰਬੰਸ ਸਿੰਘ ਅਤੇ ਮਾਲ ਲੇਖਾਕਾਰ (ਆਰ.ਏ.) ਖੁਸ਼ਵੰਤ…
5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵਲੋਂ ਹਾਈਕੋਰਟ ਸੀ.ਐਮ. ਦਾਇਰ
ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਦਾਇਰ ਕੇਸ ਦੇ ਜਲਦ ਨਿਬੇੜੇ ਹਿੱਤ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੀ.ਐਮ. ਦਾਇਰ ਕਰਕੇ…
‘ਹੌਗ ਡੀਅਰ’ ਨੂੰ ਕਥਲੌਰ-ਕੌਸ਼ਲਿਆ ਵਾਈਲਡਲਾਈਫ ਸੈਂਚੁਰੀ ਦੀ ਪ੍ਰਤੀਕਚਿੰਨ ਪ੍ਰਜਾਤੀ ਐਲਾਨਿਆ ਜਾਵੇਗਾ: ਲਾਲ ਚੰਦ ਕਟਾਰੂਚੱਕ
ਸੂਬੇ ਭਰ ਵਿੱਚ ਜੰਗਲੀ ਜੀਵਾਂ ਦੀ ਸਾਂਭ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਨੂੰ ਮੁੱਖ ਰੱਖਦਿਆਂ ਪੰਜਾਬ ਰਾਜ ਜੰਗਲੀ ਜੀਵ ਬੋਰਡ ਨੇ ਅੱਜ ਹੌਗ ਡੀਅਰ (ਐਕਸਿਸ ਪੋਰਸੀਨਸ) ਨੂੰ ਕਥਲੌਰ-ਕੌਸ਼ੱਲਿਆ ਵਾਈਲਡ…
ਵਿੱਤੀ ਵਰ੍ਹੇ 2023-24 ਦੌਰਾਨ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਕੰਮ ਹੋਏ ਮੁਕੰਮਲ: ਹਰਭਜਨ ਸਿੰਘ ਈ.ਟੀ.ਓ
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਵਿੱਤੀ ਵਰ੍ਹੇ 2023-24 ਦੌਰਾਨ ਹੁਣ ਤੱਕ 2121 ਕਿਲੋਮੀਟਰ ਲੰਬੀਆਂ ਸੜਕਾਂ ਦੇ ਨਿਰਮਾਣ ਕਾਰਜ਼ ਮੁਕੰਮਲ ਕਰ ਲਏ…
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ
ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ ਕੀਤੀ,…