ਮੁੱਖ ਮੰਤਰੀ ਵੱਲੋਂ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰਨ ਦਾ ਐਲਾਨ
ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਕੋਈ ਇਤਰਾਜ਼ ਨਹੀਂ ਦੇ…
ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦੀ ਵੈੱਬਸਾਈਟ ਲਾਂਚ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮੋਹਾਲੀ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ (ਪੀਆਈਐਲਬੀਐਸ) ਦੇ ਉਦਘਾਟਨੀ ਸਮਾਰੋਹ ਤੋਂ ਪਹਿਲਾਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ…
2.74 ਲੱਖ ਰੁਪਏ ਦੇ ਘਪਲੇ ਲਈ ਪੀ.ਐਸ.ਪੀ.ਸੀ.ਐਲ ਦੇ 2 ਕਲਰਕ ਮੁਅੱਤਲ – ਹਰਭਜਨ ਸਿੰਘ ਈ.ਟੀ.ਓ
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਦਫਤਰ ਸ਼ਹਿਰੀ ਸਮਰਾਲਾ ਵਿਖੇ 2.74 ਲੱਖ ਰੁਪਏ ਦਾ ਵਿੱਤੀ ਘਪਲਾ…
ਚੰਡੀਗੜ੍ਹ ਗੋਲੀ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਕੀਤਾ ਗ੍ਰਿਫ਼ਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ…
ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਸਹੂਲਤਾਂ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਮੁਢਲੀ ਪਹਿਲ : ਸਪੀਕਰ ਕੁਲਤਾਰ ਸਿੰਘ ਸੰਧਵਾਂ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦਾ ਟੀਚਾ ਹੈ ਕਿ ਹਰ ਵਿਅਕਤੀ ਤੱਕ ਮੁੱਢਲੀਆਂ ਸਿਹਤ ਸੇਵਾਵਾਂ ਸਹੀ ਸਮੇਂ-ਸਿਰ ਪਹੁੰਚਾਉਣ ਦੇ ਨਾਲ-ਨਾਲ ਸਿੱਖਿਆ ਦੇ ਖੇਤਰ…
ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ “ਨਿੱਜੀ ਕਾਰਨਾਂ ਅਤੇ ਕੁਝ ਹੋਰ ਵਚਨਬੱਧਤਾਵਾਂ” ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ ‘ਨਿੱਜੀ ਕਾਰਨਾਂ’ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਪੁਰੋਹਿਤ ਨੇ ਇੱਕ ਪੱਤਰ ਵਿੱਚ ਕਿਹਾ, “ਮੇਰੇ ਨਿੱਜੀ ਕਾਰਨਾਂ ਅਤੇ…
ਪਸ਼ੂ ਪਾਲਣ ਵਿਭਾਗ, ਬਠਿੰਡਾ ਵੱਲੋਂ ਪਿੰਡ ਰਾਏਕੇ ਕਲਾਂ ਵਿਖੇ ਪਸ਼ੂਆਂ ਨੂੰ ਮਲੱਪ ਰਹਿਤ ਕਰਨ ਲਈ ਮੁਹਿੰਮ ਸ਼ੁਰੂ
ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ, ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ਼੍ਰੀ ਵਿਕਾਸ ਪ੍ਰਤਾਪ ਦੀ ਰਹਿਨੁਮਾਈ ਅਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ.…
ਅੰਮ੍ਰਿਤਸਰ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ਤੇ ਬਿਜਲੀ ਦੀ ਨਿਰਵਿਘਨ ਸਪਲਾਈ ਦੇਣ ਲਈ ਬਲਾਕ ਫੀਡਰ ਤੇ ਨਵੇਂ ਫੀਡਰਾਂ ਦੇ ਕੀਤੇ ਉਦਘਾਟਨ
ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ 10 ਫਰਵਰੀ ਨੂੰ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਗੋਇੰਦਵਾਲ ਸਾਹਿਬ ਜ਼ਿਲ੍ਹਾ ਤਰਨਤਾਰਨ ਵਿਖੇ ਸੂਬਾ ਵਾਸੀਆਂ ਦੇ ਸਪੁਰਦ ਕਰਨਗੇ, ਜੋ ਕਿ ਦੇਸ਼ ਭਰ ਵਿਚ…
ਮੁੱਖ ਮੰਤਰੀ ਵੱਲੋਂ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ
ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ…
ਪੰਜਾਬ ਪੁਲਿਸ ਨੇ ਨਾਮੀ ਗੈਂਗਸਟਰ ਹੈਪੀ ਜੱਟ ਵੱਲੋਂ ਟਾਰਗੇਟ ਕਿਲਿੰਗਜ਼ ਦੀਆਂ ਸਾਜ਼ਿਸ਼ਾਂ ਨੂੰ ਕੀਤਾ ਨਾਕਾਮ; ਆਟੋਮੈਟਿਕ ਪਿਸਤੌਲ ਸਮੇਤ ਇੱਕ ਕਾਬੂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ \’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ \’ਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ…
ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵਲੋਂ ਬੁੱਢਾ ਦਰਿਆ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ
ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਹਰਿਆਵਲ ਨੂੰ ਵਧਾਉਣ ਅਤੇ ਸਾਫ਼-ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਮੱਦੇਨਜ਼ਰ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਵਿਸ਼ਵ ਵੈਟਲੈਂਡਜ਼…
ਮੁੱਖ ਸਕੱਤਰ ਵੱਲੋਂ ਸਿਵਲ ਹਸਪਤਾਲ ਮੁਹਾਲੀ ਦਾ ਅਚਨਚੇਤੀ ਦੌਰਾ
ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਮੁਹਾਲੀ ਦੇ ਫੇਜ਼ 6 ਸਥਿਤ ਜ਼ਿਲ੍ਹਾ ਹਸਪਤਾਲ ਦਾ ਅਚਨਚੇਤੀ ਦੌਰਾ ਕੀਤਾ। ਨਿਰੀਖਣ ਉਪਰੰਤ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ…
ਵਿਜੀਲੈਂਸ ਬਿਊਰੋ ਵੱਲੋਂ ਖਪਤਕਾਰਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ’ਚ ਪੀ.ਐਸ.ਪੀ.ਸੀ.ਐਲ. ਮੀਟਰ ਰੀਡਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ
ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਸਬ-ਡਵੀਜ਼ਨ ਫਿਰੋਜ਼ਪੁਰ ਸ਼ਹਿਰ ਵਿਖੇ ਤਾਇਨਾਤ ਮੀਟਰ ਰੀਡਰ ਨਵਦੀਪ ਸਿੰਘ ਵਿਰੁੱਧ ਬਿਜਲੀ ਖਪਤਕਾਰਾਂ ਨੂੰ ਡਰਾ ਧਮਕਾ ਕੇ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ…