Tag: Aam Aadmi Party (AAP)

ਜਲੰਧਰ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਮਜ਼ਬੂਤੀ, ਅਕਾਲੀ ਆਗੂ ਸੁਭਾਸ਼ ਸੋਂਧੀ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਭਗਵਾਨ ਵਾਲਮੀਕਿ ਸਭਾ ਬਸਤੀਆਂ…

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਚੋਣ ਪ੍ਰਚਾਰ ਦੇ ਆਖ਼ਰੀ ਦਿਨ ‘ਆਪ’ ਦੇ ਪਟਿਆਲਾ ਤੋਂ ਉਮੀਦਵਾਰ ਡਾ. ਬਲਬੀਰ ਲਈ ਚੋਣ ਪ੍ਰਚਾਰ ਕੀਤਾ

‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ ਪੰਜਾਬ ਵਿੱਚ ਚੋਣ ਪ੍ਰਚਾਰ ਦੇ ਆਖ਼ਰੀ ਦਿਨ ‘ਆਪ’ ਦੇ ਪਟਿਆਲਾ…

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਹੁਸ਼ਿਆਰਪੁਰ ਤੋਂ ‘ਆਪ’ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਤੋਂ ‘ਆਪ’ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਸੰਜੇ ਸਿੰਘ ਨੇ ਇੱਥੇ…

ਲਹਿਰਾਗਾਗਾ ਤੇ ਦਿੜ੍ਹਬਾ \’ਚ ਭਗਵੰਤ ਮਾਨ ਦਾ ਮੈਗਾ ਰੋਡ ਸ਼ੋਅ, \’ਆਪ’ ਦੇ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਮੀਤ ਹੇਅਰ ਲਈ ਮੰਗੀਆਂ ਵੋਟਾਂ

ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਵਿੱਚ ਆਪਣੀ ਵਿਸ਼ਾਲ ਜਨਤਕ ਰੈਲੀ ਤੋਂ ਬਾਅਦ ‘ਆਪ’ ਦੇ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਲਹਿਰਾਗਾਗਾ ਅਤੇ…

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਤੋਂ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਜਲੰਧਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਪਵਨ ਕੁਮਾਰ ਟੀਨੂੰ ਅਤੇ ‘ਆਪ’ ਆਗੂਆਂ…

ਖੰਨਾ ‘ਚ ਕਾਂਗਰਸ ਨੂੰ ਵੱਡਾ ਝਟਕਾ, 100 ਦੇ ਕਰੀਬ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਖੰਨਾ ‘ਚ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ 100 ਦੇ ਕਰੀਬ ਕਾਂਗਰਸੀ ਪਰਿਵਾਰ ਆਮ ਆਦਮੀ ਪਾਰਟੀ (Aam Aadmi Party) ‘ਚ ਸ਼ਾਮਲ ਹੋ ਗਏ। ਕਾਂਗਰਸ ਛੱਡਣ ਵਾਲਿਆਂ ਵਿੱਚ ਸਾਬਕਾ…

ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਸ਼ਾਮ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਆਪ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਰਾਏਕੋਟ ਵਿਖੇ ਚੋਣ ਪ੍ਰਚਾਰ ਕੀਤਾ। ਮਾਨ ਨੇ ‘ਆਪ’ ਉਮੀਦਵਾਰ ਦੇ…

ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ

ਵਿਰੋਧੀ ਪਾਰਟੀਆਂ ਨੂੰ ਪੰਜਾਬ ਵਿਚ ਲੋਕ ਮੂੰਹ ਨਹੀ ਲਗਾਉਣਗੇ, ਕਿਉਕਿ ਲੋਕਾਂ ਨੇ ਪਿਛਲੇ 70 ਸਾਲਾਂ ਵਿਚ ਵੇਖ ਲਿਆ ਹੈ ਕਿ ਇੰਨ੍ਹਾਂ ਨੇ ਕੇਵਲ ਆਪਣੇ ਪਰਿਵਾਰਾਂ ਦਾ ਹੀ ਢਿੱਡ ਭਰਿਆ ਹੈ…

ਪੰਜਾਬ ‘ਚ ‘ਆਪ’ ਦੂਜਿਆਂ ਨਾਲੋਂ ਅੱਗੇ, ਅੱਧੇ ਦਰਜਨ ਹਲਕਿਆਂ ‘ਚ ਕਈ ਵੱਡੇ ਆਗੂ ਪਾਰਟੀ ‘ਚ ਹੋਏ ਸ਼ਾਮਲ

ਪੰਜਾਬ ਦੇ ਹਰ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਆਏ ਦਿਨ ਹੋਰ ਮਜ਼ਬੂਤ ਹੋ ਰਹੀ ਹੈ। ਸੋਮਵਾਰ ਨੂੰ ਪੰਜਾਬ ਦੇ ਕਈ ਪ੍ਰਮੁੱਖ ਨੇਤਾਵਾਂ ਨੇ ‘ਆਪ’ ‘ਚ ਸ਼ਾਮਲ ਹੋ…

ਕੇਜਰੀਵਾਲ ਦੀ ਜ਼ਮਾਨਤ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ਨੀਲ ਗਰਗ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਅੰਤ੍ਰਿਮ ਜ਼ਮਾਨਤ ਮਿਲਣ ‘ਤੇ ਆਪ ਦੇ ਬੁਲਾਰੇ ਅਤੇ ਮੱਧਮ ਉਦਯੋਗ ਦੇ ਚੇਅਰਮੈਨ…

ਲੋਕ ਸਭਾ ਹਲਕਾ ਖਡੂਰ ਸਾਹਿਬ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ: ਲਾਲਜੀਤ ਸਿੰਘ ਭੁੱਲਰ ਦੇ ਡੋਰ ਟੂ ਡੋਰ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

ਵਿਰੋਧੀ ਪਾਰਟੀਆਂ ਨੂੰ ਪੰਜਾਬ ਵਿਚ ਲੋਕ ਮੂੰਹ ਨਹੀ ਲਗਾਉਣਗੇ, ਕਿਉਕਿ ਲੋਕਾਂ ਨੇ ਪਿਛਲੇ 70 ਸਾਲਾਂ ਵਿਚ ਵੇਖ ਲਿਆ ਹੈ ਕਿ ਇੰਨ੍ਹਾਂ ਨੇ ਕੇਵਲ ਆਪਣੇ ਪਰਿਵਾਰਾਂ ਦਾ ਹੀ ਢਿੱਡ ਭਰਿਆ ਹੈ…

ਮੁੱਖ ਮੰਤਰੀ ਭਗਵੰਤ ਮਾਨ ਨੇ ਮਲੇਰਕੋਟਲਾ ਵਿੱਚ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ ਪ੍ਰਚਾਰ ਤਹਿਤ ਰੋਡ ਸ਼ੋਅ ਕੀਤਾ

ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਮਲੇਰਕੋਟਲਾ \’ਚ ਅਕਾਲੀ ਦਲ ਬਾਦਲ ਅਤੇ ਭਾਜਪਾ \’ਤੇ ਤਿੱਖਾ ਹਮਲਾ (ਵਿਅੰਗ) ਕੀਤਾ। ਉਹ ਸੰਗਰੂਰ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ…

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ…