Tag: agriculture welfare

ਝੋਨੇ ਦੀ ਸਿੱਧੀ ਬਿਜਾਈ ਤੇ ਨਰਮੇ ਦੀ ਫ਼ਸਲ ਦੇ ਮੱਦੇਨਜ਼ਰ ਜਾਗਰੂਕਤਾ ਕੈਂਪ ਆਯੋਜਿਤ

ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਬਲਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਬਠਿੰਡਾ ਦੇ ਸਰਕਲ ਬੱਲੂਆਣਾ ਦੇ ਪਿੰਡ ਵਿਰਕ….

ਪੰਜਾਬ ਸਰਕਾਰ ਨੇ ਬਾਸਮਤੀ ਹੇਠ ਰਕਬਾ ਵਧਾ ਕੇ 10 ਲੱਖ ਹੈਕਟੇਅਰ ਕਰਨ ਦਾ ਟੀਚਾ ਮਿੱਥਿਆ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਬਿਜਾਈ ਸੀਜ਼ਨ ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਬਾਸਮਤੀ ਦੀ ਕਾਸ਼ਤ ਹੇਠ 67 ਫ਼ੀਸਦੀ ਰਕਬਾ ਵਧਾਉਣ ਦਾ ਟੀਚਾ….

ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ – ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੂਰਨ ਤੌਰ ਉਤੇ….

ਝੋਨੇ ਦੀ ਲਵਾਈ ਸਮੇਂ ਕਾਸਤਕਾਰੀ ਤਕਨੀਕੀ ਨੁਕਤਿਆਂ ਨੂੰ ਧਿਆਨ ਵਿੱਚ ਰੱਖਣਾ ਜ਼ਰੂਰੀ: ਮੁੱਖ ਖੇਤੀਬਾੜੀ ਅਫਸਰ

ਜ਼ਮੀਨ  ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਜ਼ਿਲਾ ਫਰੀਦਕੋਟ ਤੋਂ ਇਲਾਵਾ ਪੰਜ ਜ਼ਿਲਿਆਂ ਮੁਕਤਸਰ, ਬਠਿੰਡਾ, ਮਾਨਸਾ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਝੋਨੇ ਦੀ ਲੁਆਈ ਦਾ ਕੰਮ….

ਕੋਟਫੱਤਾ ਵਿਖੇ ਕੇ.ਵੀ.ਕੇ. ਵੱਲੋਂ ਨਰਮੇ ਵਿੱਚ ਸਰਵਪੱਖੀ ਕੀਟ ਅਤੇ ਰੋਗ ਪ੍ਰਬੰਧਨ\’ ਵਿਸ਼ੇ \’ਤੇ ਜਾਗਰੁਕਤਾ ਕੈਂਪ ਆਯੋਜਿਤ

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੁਆਰਾ ਨਰਮੇਂ ਦੀ ਫ਼ਸਲ ਦੀ ਪੈਦਾਵਾਰ ਵਧਾਉਣ ਸੰਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਡਾਇਰੈਕਟਰ ਪਸਾਰ ਸਿੱਖਿਆ, ਡਾ. ਮੱਖਣ ਸਿੰਘ ਭੁੱਲਰ ਦੇ ਦਿਸ਼ਾ- ਨਿਰਦੇਸ਼ਾਂ ਅਧੀਨ ਅਤੇ ਡਿਪਟੀ ਡਾਇਰੈਕਟਰ, ਕ੍ਰਿਸ਼ੀ….

ਹਲਕੀਆਂ ਜ਼ਮੀਨਾਂ ਵਿੱਚ ਬਿਜਾਈ ਕੀਤੀ ਝੋਨੇ ਦੀ ਪਨੀਰੀ ਵਿੱਚ ਲੋਹੇ ਦੀ ਘਾਟ ਦੀ ਪੂਰਤੀ ਲਈ ਕੇਵਲ ਛਿੜਕਾਅ ਕੀਤਾ ਜਾਵੇ: ਡਾ.ਅਮਰੀਕ ਸਿੰਘ

ਝੋਨੇ ਦੀ ਲਵਾਈ ਦਾ ਸਮਾਂ 11 ਜੂਨ ਨਿਰਧਾਰਿਤ ਕੀਤਾ ਗਿਆ ਹੈ, ਇਸ ਨਿਰਧਾਰਿਤ ਸਮੇਂ ਤੋਂ ਪਹਿਲਾਂ ਝੋਨੇ ਦੀ ਲਵਾਈ ਕਰਨ ਵਾਲੇ ਕਿਸਾਨਾਂ ਵਿਰੁੱਧ ਪੰਜਾਬ ਪ੍ਰੀਜ਼ਰਵੇਸ਼ਨ ਆਫ ਸਬ ਸਾਇਲ ਵਾਟਰ ਐਕਟ….

ਸਾਉਣੀ ਦੀਆਂ ਫ਼ਸਲਾਂ ਬਾਰੇ ਨਵੀਨਤਮ ਜਾਣਕਾਰੀ ਸਬੰਧੀ ਕਿਸਾਨ ਮੇਲਾ ਆਯੋਜਿਤ

ਸਥਾਨਕ ਦਾਣਾ ਮੰਡੀ ਵਿਖੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਸਬੰਧੀ ਜ਼ਿਲ੍ਹਾ ਪੱਧਰ ਦਾ ਕਿਸਾਨ ਮੇਲਾ ਲਗਾਇਆ ਗਿਆ। ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਉਦਘਾਟਨ ਵਧੀਕ ਡਿਪਟੀ….

ਬਠਿੰਡਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 17 ਮਈ ਨੂੰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਕਿਸਾਨਾਂ ਨੂੰ ਸਾਉਣੀ 2024 ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 17 ਮਈ 2024 ਨੂੰ ਸਵੇਰੇ 9 ਵਜੇ ਵਜੇ ਸਥਾਨਕ….