Tag: amritsar

ਸਕੂਲੀ ਵਿਦਿਆਰਥੀਆਂ ਵਲੋਂ ਬਣਾਏ ਗਏ ‘ਵੋਟਰ ਸੱਦਾ ਪੱਤਰ’

ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਦੇ ਕਈ ਸਕੂਲਾਂ ਦੇ…

ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਰੰਗੋਲੀ ਟੀਮ ਦੀ ਵੋਟਰ ਜਾਗਰੂਕਤਾ ਮੁਹਿੰਮ ਨਿਰਵਿਘਨ ਜਾਰੀ

ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਸ਼ਹਿਰ ਦੀਆਂ ਮੁੱਖ ਥਾਵਾਂ ਤੇ ਵੋਟਰ ਜਾਗਰੂਕਤਾ ਰੰਗੋਲੀਆਂ ਬਣਾਈਆਂ ਜਾ ਰਹੀਆਂ ਹਨ। ਇਸੇ ਲੜੀ ਵਜੋਂ ਜੰਡਿਆਲਾ ਵਿਧਾਨਸਭਾ ਹਲਕੇ…

ਅੰਮ੍ਰਿਤਸਰ ਅੰਡਰ -23 ਨੇ 7 ਵਿਕਟਾਂ ਨਾਲ ਜਿੱਤਿਆ ਕੁਆਰਟਰ ਫਾਈਨਲ

ਪੰਜਾਬ ਰਾਜ ਅੰਤਰ ਜ਼ਿਲ੍ਹਾ ਅੰਡਰ 23 ਟੂਰਨਾਮੈਂਟ ਦੇ ਸੈਮੀਫਾਈਨਲ ਮੈਚ ਵਿੱਚ ਅੰਮ੍ਰਿਤਸਰ ਦੀ ਅੰਡਰ 23 ਟੀਮ ਨੇ ਮੁਹਾਲੀ ਨੂੰ 07 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਜਿੱਤ ਦਰਜ ਕੀਤੀ।…

1950 ਟੋਲ ਫ੍ਰੀ ਨੰਬਰ ਬਾਰੇ ਵੋਟਰ ਜਾਗਰੂਕਤਾ ਅਭਿਆਨ ਜ਼ਾਰੀ

ਜਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਮੁੱਖ ਚੋਣ ਦਫ਼ਤਰ,ਪੰਜਾਬ ਵਲੋਂ ਵੋਟਰਾਂ ਦੀ ਸਹੂਲੀਅਤ ਲਈ ਟੋਲ ਫ੍ਰੀ ਨੰਬਰ 1950 ਜਾਰੀ ਕੀਤਾ ਗਿਆ…

ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼

ਫਾਰਮਾ ਓਪੀਓਡਜ਼ ਵਿਰੁੱਧ ਵੱਡੀ ਖੁਫੀਆ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਹਿਮਾਚਲ ਪ੍ਰਦੇਸ਼ ਦੇ ਬੱਦੀ ਸਥਿਤ ਫਾਰਮਾ ਫੈਕਟਰੀ ਤੋਂ ਚੱਲ ਰਹੇ ਸਾਈਕੋਟ੍ਰੋਪਿਕ ਪਦਾਰਥਾਂ ਦੇ ਨਿਰਮਾਣ ਅਤੇ…

ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਨਿਵੇਕਲੀ ਪਹਿਲ – ਗ੍ਰੀਨ ਪੋਲਿੰਗ ਬੂਥ

ਅਗਾਮੀ ਲੋਕਸਭਾ ਚੋਣਾਂ ਵਿੱਚ ਹੁਣ ਤੁਹਾਨੂੰ ਗ੍ਰੀਨ ਪੋਲਿੰਗ ਬੂਥ ਵੀ ਦੇਖਣ ਨੂੰ ਮਿਲਣਗੇ, ਇਹਨਾਂ ਬੂਥਾਂ ਤੇ ਪੋਲਿੰਗ ਵਾਲੇ ਦਿਨ ਵੋਟ ਪਾਉਣ ਆਏ ਹਰ ਵੋਟਰ ਨੂੰ ਫ਼ਲਦਾਰ ਅਤੇ ਫੁੱਲਾਂ ਵਾਲੇ ਬੂਟੇ…

ਅੰਮ੍ਰਿਤਸਰ ਵਿਖੇ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਆਈਲੈਟਸ ਸੈਂਟਰਾਂ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਆਯੋਜਿਤ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ…

ਰਸੂਲਪੁਰ ਕਲਰ ਤੋਂ ਦੱਸ ਪਰਿਵਾਰ ਕਾਂਗਰਸ ਵਿੱਚ ਸ਼ਾਮਲ

ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਗੁਰਜੀਤ ਸਿੰਘ ਔਜਲਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਰਸੂਲਪੁਰ ਕਲਰ ਤੋਂ ਸਾਬਕਾ ਵਿਧਾਇਕ ਡਾ: ਜੁਗਲ…

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਇਤਲਾਹ ’ਤੇ ਕੀਤੀ ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ ਗਿਰਫ਼ਤਾਰ ਕਰਕੇ ਉਸ ਕੋਲੋਂ 4 ਕਿਲੋ ਆਈਸੀਈ…

ਨਾਰਵੇ ਦੀ ਆਰਕਟਿਕ ਯੂਨੀਵਰਸਿਟੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਅਹਿਮ ਸਮਝੌਤਾ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ਼ਾਨਮੱਤੇ ਇਤਿਹਾਸ ਵਿਚ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਸਮਝੌਤਾ ਹੋਂਦ ਵਿਚ ਆਇਆ ਹੈ। ਨਾਰਵੇ ਦੀ ਆਰਕਟਿਕ…

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਨੀਆਂ ਭਰ ਦੀਆਂ ਚੋਟੀ ਦੀਆਂ 23 ਫੀਸਦ ਸਰਵੋਤਮ ਯੂਨੀਵਰਸਿਟੀਆਂ ‘ਚ ਸ਼ੁਮਾਰ

ਦੇਸ਼ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅੰਤਰਰਾਸ਼ਟਰੀ ਵਿਿਦਆਰਥੀਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸਰਵੋਤਮ ਯੂਨੀਵਰਸਿਟੀਆਂ ਦੀ ਵਿਸ਼ਵ ਰੈਂਕਿੰਗ 2024 ਵਿੱਚ ਦੁਨੀਆ ਭਰ ਦੀਆਂ ਚੋਟੀ ਦੀਆਂ 23…

ਵੋਟਰ ਹੈਲਪਲਾਈਨ ਐੱਪ ਰਾਹੀਂ ਲੋਕ ਆਪਣੀ ਵੋਟ ਸਬੰਧੀ ਵੇਰਵੇ ਘਰ ਬੈਠ ਕੇ ਪ੍ਰਾਪਤ ਕਰਨ – ਵਧੀਕ ਜ਼ਿਲ੍ਹਾ ਚੋਣ ਅਫ਼ਸਰ

ਭਾਰਤ ਚੋਣ ਕਮਿਸ਼ਨ ਵੱਲੋਂ ਨਾਗਰਿਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਮੋਬਾਈਲ ਐੱਪ ਚਲਾਈਆਂ ਗਈਆਂ ਹਨ, ਜਿਨ੍ਹਾਂ ਦੇ ਇਸਤਮਾਲ ਨਾਲ ਲੋਕ ਆਪਣੀ ਵੋਟ ਅਤੇ ਇਸ ਨਾਲ ਸਬੰਧਿਤ ਹੋਰ ਵੇਰਵੇ ਹਾਸਲ ਕਰ…

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਪੱਧਰੀ…