Tag: Chandigarh

ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ 37ਵੇਂ ਰਾਜਪਾਲ ਵਜੋਂ ਸਹੁੰ ਚੁੱਕੀ

ਸ੍ਰੀ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਪੰਜਾਬ ਦੇ 37ਵੇਂ ਰਾਜਪਾਲ ਵਜੋਂ ਸਹੁੰ ਚੁੱਕੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਮਾਨਯੋਗ ਜਸਟਿਸ ਸ਼ੀਲ ਨਾਗੂ ਨੇ ਪੰਜਾਬ ਰਾਜ ਭਵਨ…

ਚੰਡੀਗੜ੍ਹ ਪਹੁੰਚੇ ਪੰਡਿਤ ਧੀਰੇਂਦਰ ਸ਼ਾਸਤਰੀ, ਕਨ੍ਹਈਆ ਮਿੱਤਲ ਨਾਲ ਕਰਨਗੇ ਮੁਲਾਕਾਤ

ਪੰਡਿਤ ਧੀਰੇਂਦਰ ਸ਼ਾਸਤਰੀ ਅੱਜ ਚੰਡੀਗੜ੍ਹ ਪਹੁੰਚੇ ਹਨ,ਇਹ ਉਨ੍ਹਾਂ ਦੀ ਨਿੱਜੀ ਯਾਤਰਾ ਦੱਸੀ ਜਾ ਰਹੀ ਹੈ। ਉਹ ਚੰਡੀਗੜ੍ਹ ਦੇ ਸੈਕਟਰ 32 ਸਥਿਤ ਭਜਨ ਗਾਇਕ ਕਨ੍ਹਈਆ ਮਿੱਤਲ ਦੇ ਘਰ ਆਏ ਹਨ। ਜਾਣਕਾਰੀ…

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਚੰਡੀਗੜ੍ਹ ਹਵਾਈ ਅੱਡੇ ਪਹੁੰਚੇ

ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਚੰਡੀਗੜ੍ਹ ਹਵਾਈ ਅੱਡੇ ਉਤੇ ਪਹੁੰਚੇ। ਇਸ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੰਤਰੀ ਅਨਮੋਲ ਗਗਨ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ। ਮੋਹਾਲੀ ਦੀ ਡੀਸੀ ਆਸ਼ਿਕਾ…

ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ 19 ਅਪ੍ਰੈਲ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ

ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ ਇਨ੍ਹਾਂ ਸੂਬਿਆਂ ਵਿਚ ਵੋਟਿੰਗ ਵਾਲੇ ਦਿਨ ਯਾਨੀ 19 ਅਪ੍ਰੈਲ, 2024 ਨੂੰ ਵੋਟ ਪਾਉਣ…

ਲੋਕ ਸਭਾ ਚੋਣਾਂ ਵਿੱਚ ਨਸ਼ੇ ਅਤੇ ਸ਼ਰਾਬ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਪੱਬਾਂ ਭਾਰ

ਫਾਜ਼ਿਲਕਾ ਦੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਆਖਿਆ ਹੈ ਕਿ ਲੋਕ ਸਭਾ ਚੋਣਾਂ ਵਿੱਚ ਨਸ਼ੇ ਅਤੇ ਸ਼ਰਾਬ ਦੀ ਦੁਰਵਰਤੋਂ ਰੋਕਣ ਲਈ ਚੋਣ ਕਮਿਸ਼ਨ ਦੀਆਂ…

ਵਿਜੀਲੈਂਸ ਕਰਮਚਾਰੀਆਂ ਦੇ ਨਾਮ ਉੱਤੇ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸੋਮਵਾਰ ਨੂੰ ਵਿਜੀਲੈਂਸ ਦੇ ਕਰਮਚਾਰੀਆਂ ਦੇ ਨਾਮ ਉਪਰ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਆਮ ਵਿਅਕਤੀਆਂ ਨੂੰ ਗ੍ਰਿਫਤਾਰ…

ਪੰਜਾਬ ਪੁਲਿਸ ਵੱਲੋ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; 9 ਪਿਸਤੌਲਾਂ ਅਤੇ ਸਵਿਫ਼ਟ ਕਾਰ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ .32…

ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ \’ਤੇ ਮੌਜੂਦ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਇਜਾਜ਼ਤ : ਸਿਬਿਨ ਸੀ

ਭਾਰਤੀ ਚੋਣ ਕਮਿਸ਼ਨ ਨੇ ਚੋਣਾਂ ਵਾਲੇ ਦਿਨ ਦੀ ਕਵਰੇਜ ਕਰਨ ਲਈ ਡਿਊਟੀ \’ਤੇ ਤਾਇਨਾਤ ਪੰਜਾਬ ਦੇ ਮੀਡੀਆ ਕਰਮੀਆਂ ਨੂੰ ਲੋਕ ਸਭਾ ਚੋਣਾਂ 2024 ਵਿੱਚ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ…

15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਚੌਕੀ ਇੰਚਾਰਜ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅਦਾਲਤ ਕੰਪਲੈਕਸ, ਅੰਮ੍ਰਿਤਸਰ ਵਿਖੇ ਸਥਿਤ ਪੁਲਿਸ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਜੀਤ ਸਿੰਘ ਨੂੰ 15,000 ਰੁਪਏ…

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ \’ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਪੰਜਾਬ ਪੁਲਿਸ ਨੇ ਕੀਰਤਪੁਰ ਸਾਹਿਬ ਦੇ ਅਲਪਾਈਨ ਢਾਬਾ ਵਿਖੇ ਫੌਜ ਦੇ ਜਵਾਨਾਂ \’ਤੇ ਸੋਮਵਾਰ ਨੂੰ ਹੋਏ ਹਮਲੇ ਦੇ ਮਾਮਲੇ ਵਿੱਚ ਦੋ ਮੁੱਖ ਅਪਰਾਧੀਆਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।…

5,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਕੀਰਤਪੁਰ ਸਾਹਿਬ, ਰੂਪਨਗਰ ਜਿਲਾ ਰੂਪਨਗਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਪ੍ਰਕਾਸ਼ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ…

ਮੀਤ ਹੇਅਰ ਵੱਲੋਂ ਵਿਕਾਸਮੁਖੀ ਤੇ ਲੋਕ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੀ ਸ਼ਲਾਘਾ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਤੀਜਾ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਸ. ਹਰਪਾਲ ਸਿੰਘ…

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਨੂੰ ਜਲਦ ਮਿਲੇਗਾ 6 ਬੈੱਡਾਂ ਵਾਲਾ ਆਈ.ਸੀ.ਯੂ.

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ਸਿਹਤਮੰਦ ਪੰਜਾਬ ਮਿਸ਼ਨ ਦੇ ਹਿੱਸੇ ਵਜੋਂ, ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ.) ਮੋਹਾਲੀ ਵਿਖੇ ਨਿਗੂਣੀਆਂ ਫੀਸਾਂ ’ਤੇ ਗੰਭੀਰ…