Tag: Chandigarh

ਵਿਜੀਲੈਂਸ ਬਿਊਰੋ ਵੱਲੋਂ ਡੀ-ਫਾਰਮੇਸੀ ਸਰਟੀਫਿਕੇਟ ਜਾਰੀ ਕਰਨ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਫਾਰਮੇਸੀ ਕੌਂਸਲ ਦੇ ਦੋ ਸਾਬਕਾ ਰਜਿਸਟਰਾਰ ਅਤੇ ਸੁਪਰਡੈਂਟ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਵਿੱਚ ਵੱਡੇ ਘਪਲੇ ਦਾ ਪਰਦਾਫਾਸ਼ ਕਰਦਿਆਂ ਦੋ ਸਾਬਕਾ ਰਜਿਸਟਰਾਰਾਂ ਅਤੇ ਇੱਕ ਸੁਪਰਡੈਂਟ ਨੂੰ…

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਚਾਰ ਹੋਰ ਕੈਡਿਟ ਬਣੇ ਫੌਜ ਦੇ ਕਮਿਸ਼ਨਡ ਅਫ਼ਸਰ; ਕੁੱਲ ਗਿਣਤੀ 145 ਤੱਕ ਪੁੱਜੀ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, (ਐਮ.ਆਰ.ਐਸ.ਏ.ਐਫ.ਪੀ.ਆਈ.), ਐਸਏਐਸ ਨਗਰ (ਮੁਹਾਲੀ) ਦੇ ਚਾਰ ਹੋਰ ਕੈਡਿਟ ਅੱਜ ਦੇਹਰਾਦੂਨ ਦੀ ਵੱਕਾਰੀ ਇੰਡੀਅਨ ਮਿਲਟਰੀ ਅਕੈਡਮੀ ਵਿਖੇ ਹੋਈ ਪਾਸਿੰਗ ਆਊਟ ਪਰੇਡ ਬਾਅਦ ਭਾਰਤੀ ਫੌਜ…

ਵਿਧਾਨ ਸਭਾ ਸਪੀਕਰ ਸੰਧਵਾਂ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਦਿੱਤੀ ਹਰੀ ਝੰਡੀ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ…

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖਰੀਦ ਪ੍ਰਕਿਰਿਆ ਦੀ ਮਿਆਦ ਵਿੱਚ ਵਾਧੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

ਇਸ ਸਾਲ ਜੁਲਾਈ ਵਿੱਚ ਹੜ੍ਹਾਂ ਕਾਰਨ ਸੂਬੇ ਦੇ ਕੁਝ ਹਿੱਸਿਆਂ ਵਿੱਚ ਪਛੇਤੀ ਬਿਜਾਈ ਕਾਰਨ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੇ ਹਿੱਤਾਂ ਲਈ ਖਰੀਦ ਪ੍ਰਕਿਰਿਆ ਦੀ ਮਿਆਦ ਵਧਾਉਣ ਬਾਬਤ ਸੂਬਾ ਸਰਕਾਰ ਦੀ…

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ 11 ਦਸੰਬਰ ਤੋਂ

ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ਤਹਿਸੀਲਦਾਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ 11 ਦਸੰਬਰ, 2023 ਤੋਂ 15 ਦਸੰਬਰ, 2023 ਤੱਕ ਹੋਵੇਗੀ।