Tag: citycentrenews

ਥਾਈਲੈਂਡ ਦੀ ਸਭ ਤੋਂ ਛੋਟੀ ਉਮਰ ਦੀ ਪੀਐੱਮ ਬਣੀ ਪੈਟੋਂਗਟਾਰਨ ਸ਼ਿਨਾਵਾਤਰਾ

ਥਾਈਲੈਂਡ ਵਿੱਚ ਸਭ ਤੋਂ ਛੋਟੀ ਉਮਰ ਦੀ ਪੀਐੱਮ ਬਣੀ ਹੈ। ਥਾਈਲੈਂਡ ਦੀ ਸੰਸਦ ਨੇ ਸ਼ੁੱਕਰਵਾਰ ਨੂੰ ਪੈਟੋਂਗਟਾਰਨ ਸ਼ਿਨਾਵਾਰਤਾ (Patongtarn Shinawarta) ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਇਆ ਜਾ ਰਿਹਾ ਹੈ। 37….

ਪੀ.ਐਸ.ਪੀ.ਸੀ.ਐਲ ਵੱਲੋਂ ਪਾਵਰ ਟਰਾਂਸਮਿਸ਼ਨ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਪ੍ਰਾਪਤੀ, 151 ਕਰੋੜ ਰੁਪਏ ਦੇ ਵੱਡੇ ਅੱਪਗ੍ਰੇਡੇਸ਼ਨ ਕਾਰਜ ਕੀਤੇ ਮੁਕੰਮਲ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੀ.ਐੱਸ.ਪੀ.ਸੀ.ਐੱਲ. ਵੱਲੋਂ ਪਾਵਰ ਟਰਾਂਸਮਿਸ਼ਨ ਨੈੱਟਵਰਕ ਵਿੱਚ ਜਨਵਰੀ 2024 ਤੋਂ ਹੁਣ ਤੱਕ ਵੱਡੇ ਅੱਪਗ੍ਰੇਡੇਸ਼ਨ ਕਾਰਜਾਂ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ….

ਮਹਿਲਾ ਸਮੇਤ ਦੋ ਨਸ਼ਾ ਤਸਕਰ ਫਿਰੋਜ਼ਪੁਰ ਤੋਂ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ  ਜੰਗ ਦੌਰਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਨੈੱਟਵਰਕਾਂ ਖਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ 6.65….

ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਕਿਰਤ ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ: ਅਨਮੋਲ ਗਗਨ ਮਾਨ

ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ  ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ….

ਪੰਜਾਬ ਪੁਲਿਸ ਨੇ ਵੱਡੇ ਪੱਧਰ ਤੇ ਅਪਰੇਸ਼ਨ ਦੌਰਾਨ ਨਸ਼ਿਆਂ ਦੇ ਹੌਟਸਪੌਟਸ ਨੂੰ ਬਣਾਇਆ ਨਿਸ਼ਾਨਾ; ਚਾਰ ਭਗੌੜਿਆਂ ਸਮੇਤ  86 ਵਿਅਕਤੀ ਗ੍ਰਿਫਤਾਰ

  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਤਹਿਤ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਨਸ਼ਿਆਂ ਦੇ ਸ਼ਨਾਖਤ ਕੀਤੇ ਹੌਟਸਪੌਟਸ –ਸੂਬੇ ਭਰ ’ਚ ਨਸ਼ਿਆਂ….

ਡਾ. ਬਲਜੀਤ ਕੌਰ ਨੇ ਐਟ੍ਰੋਸਿਟੀ ਐਕਟ ਲਾਗੂ ਕਰਨ ਲਈ ਕੀਤੀ ਉੱਚ-ਪੱਧਰੀ ਮੀਟਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਪਿਛੜੇ ਵਰਗਾਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਹੈ।  ਇਸੇ ਲੜੀ ਤਹਿਤ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ….

ਮੈਂ ਕਿਸੇ ਵੇਲੇ ਵੀ ਕਿਸੇ ਦਫ਼ਤਰ, ਹਸਪਤਾਲ ਜਾਂ ਸਕੂਲ ਦਾ ਅਚਨਚੇਤ ਦੌਰਾ ਕਰ ਸਕਦਾ ਹਾਂਃ ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਨ ਦਾ ਮੁਆਇਨਾ ਕੀਤਾ। ਮੁੱਖ ਮੰਤਰੀ….

ਆਂਗਨਵਾੜੀ ਯੂਨੀਅਨਾਂ ਦੀ ਮੰਗਾਂ ਸਬੰਧੀ ਸਮਾਜਿਕ ਸੁਰੱਖਿਆ ਮੰਤਰੀ ਵੱਲੋਂ ਸਿਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪ੍ਰੀ-ਪ੍ਰਾਈਮਰੀ ਬੱਚਿਆਂ ਦੇ ਵਿਕਾਸ ਲਈ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਵਿਭਾਗ ਨਾਲ ਸਬੰਧਤ….

ਹਰਿਆਣਾ- ਬਾਗਪਤ ਦੇ ਕਾਂਵਡੀਆਂ ‘ਤੇ ਇੱਟਾਂ-ਪੱਥਰ ਸੁੱਟੇ

ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਤੋਂ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ,ਇੱਥੇ ਕਾਂਵਡੀਆਂ ‘ਚ ਅੱਗੇ ਨਿਕਲਣ ਦੀ ਦੌੜ ‘ਚ ਉੱਤਰ ਪ੍ਰਦੇਸ਼ ਦੇ ਕਾਂਵਡੀਆਂ ਨੇ ਹਰਿਆਣਾ ਦੇ ਕਾਂਵਡੀਆਂ ‘ਤੇ ਇੱਟਾਂ,ਪੱਥਰ ਅਤੇ ਤੇਜ਼ਧਾਰ….

ਅਸ਼ਲੀਲ ਪੋਸਟਰ ਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

ਮਾਨਸਾ, 04 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ, ਗ਼ੈਰ….

ਦਿੱਲੀ ਕੋਚਿੰਗ ਸੈਂਟਰ ਵਿਚ ਹੋਈਆਂ 3 ਮੌਤਾਂ ਦੀ ਜਾਂਚ ਕਰੇਗੀ ਸੀਬੀਆਈ

ਦਿੱਲੀ ਦੇ ਇਕ ਕੋਚਿੰਗ ਸੈਂਟਰ (Coching Centre) ਵਿਚ 3 ਵਿਦਿਆਰਥੀਆਂ ਦੇ ਡੁੱਬ ਕੇ ਮਾਰੇ ਜਾਣ ਦਾ ਮਾਮਲਾ ਗਰਮਾ ਰਿਹਾ ਹੈ,ਹੁਣ ਦਿੱਲੀ ਹਾਈ ਕੋਰਟ (Delhi High Court) ਨੇ ਇਹ ਮਾਮਲਾ ਪੁਲਿਸ….

ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਸਬ-ਇੰਸਪੈਕਟਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਬੋਹਾ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਗੁਰਤੇਜ ਸਿੰਘ ਨੂੰ ਰਿਸ਼ਵਤ ਦੀ ਮੰਗ ਕਰਨ….