Tag: citycentrenews

ਰਿਕਾਰਡ ਪਲਾਂਟ ਲੋਡ ਫੈਕਟਰ ‘ਤੇ ਚੱਲ ਰਿਹਾ ਹੈ ਗੁਰੂ ਅਮਰਦਾਸ ਥਰਮਲ ਪਲਾਂਟ: ਹਰਭਜਨ ਸਿੰਘ ਈ.ਟੀ.ਓ.

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਗੁਰੂ ਅਮਰਦਾਸ ਥਰਮਲ ਪਲਾਂਟ (ਜੀ.ਏ.ਟੀ.ਪੀ.), ਜਿਸ ਨੂੰ ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਦੀ…

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ-ਕਮ-ਰਜਿਸਟਰੀ ਕਲਰਕ ਰੰਗੇ ਹੱਥੀਂ ਕਾਬੂ 

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਨਾਇਬ ਤਹਿਸੀਲਦਾਰ, ਬਾਬਾ ਬਕਾਲਾ ਦੇ ਰਜਿਸਟਰੀ ਕਲਰਕ-ਕਮ-ਰੀਡਰ ਵਜੋਂ ਤਾਇਨਾਤ ਗੁਰਬਖਸ਼ ਸਿੰਘ ਨੂੰ 20,000 ਰੁਪਏ ਰਿਸ਼ਵਤ…

ਮਾਨ ਸਰਕਾਰ ਦੀ ਕ੍ਰਾਂਤੀਕਾਰੀ ਪਹਿਲ: ਮਹਿਲਾਵਾਂ ਨੂੰ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸਫ਼ਰ ਸਹੂਲਤ ਮੁਹੱਈਆ ਕਰਵਾਈ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵੱਲ ਪ੍ਰਮੁੱਖ ਪਹਿਲਕਦਮੀ ਤਹਿਤ ਸੂਬੇ ਦੀਆਂ ਮਹਿਲਾਵਾਂ ਨੂੰ ਹੁਣ ਤੱਕ 1,548 ਕਰੋੜ ਰੁਪਏ ਤੋਂ…

ਕੁਪੋਸ਼ਿਤ ਬੱਚਿਆਂ ਦੀ ਗਿਣਤੀ ‘ਚ ਆਈ ਵੱਡੀ ਗਿਰਾਵਟ: ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੋਰਨਾਂ ਖੇਤਰਾਂ ਵਿੱਚ ਵਿਕਾਸ ਕਰਨ ਦੇ ਨਾਲ-ਨਾਲ ਬੱਚਿਆਂ ਅਤੇ ਇਸਤਰੀਆਂ ਦੀ ਭਲਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਹੈ। ਇਸ…

ਮਿਆਰੀ ਸਿਹਤ ਸਹੂਲਤਾਂਃ ਮੁੱਖ ਮੰਤਰੀ ਨੇ 58 ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ…

ਆਈਫੋਨ ਸਸਤੇ ਹੋਏ,ਐਪਲ ਨੇ ਘਟਾਈਆਂ ਇਨ੍ਹਾਂ 7 ਮਾਡਲਾਂ ਦੀਆਂ ਕੀਮਤਾਂ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਬਜਟ (ਬਜਟ 2024) ਵਿੱਚ ਕਈ ਵੱਡੇ ਐਲਾਨ ਕੀਤੇ ਹਨ,ਉਨ੍ਹਾਂ ਵਿੱਚੋਂ ਇੱਕ ਇਹ ਹੈ ਕਿ ਸਰਕਾਰ ਨੇ ਮੋਬਾਈਲ ਫੋਨਾਂ ਅਤੇ ਚਾਰਜਰਾਂ ‘ਤੇ ਕਸਟਮ…

ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ ਨੰਬਰ 181 ਯੋਜਨਾ ਚਲਾਈ ਜਾ ਰਹੀ…

ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ…

ਵਿਜੀਲੈਂਸ ਬਿਊਰੋ ਨੇ ਪੀ.ਐਸ.ਆਈ.ਈ.ਸੀ. ਪਲਾਟ ਅਲਾਟਮੈਂਟ ਘੁਟਾਲੇ ’ਚ ਸ਼ਾਮਲ ਉੱਪ-ਮੰਡਲ ਇੰਜਨੀਅਰ ਨੂੰ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਉਪ ਮੰਡਲ ਇੰਜਨੀਅਰ (ਐਸ.ਡੀ.ਈ.) ਸਵਤੇਜ…

ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀ ਆਪਣੀਆਂ ਮੁਸ਼ਕਲਾਂ ਦੇ ਹਲ ਲਈ ਬੈਕਫਿੰਕੋ ਦੇ ਦਫਤਰ ‘ਚ ਕਰਨ ਸਪੰਰਕ: ਚੇਅਰਮੈਨ ਸੰਦੀਪ ਸੈਣੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ…

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ…

ਹੜਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ- ਧਾਲੀਵਾਲ

ਅੰਮ੍ਰਿਤਸਰ 20 ਜੁਲਾਈ 2024— ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਪਿੰਡ ਘੋਨੇਵਾਲ ਨੇੜੇ ਰਾਵੀ ਦਰਿਆ ਦੇ ਕਿਨਾਰੇ ਮਜਬੂਤ ਕਰਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦੇ…

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ-ਅਰਥਚਾਰੇ ਨੂੰ ਹੁਲਾਰਾ ਦੇਣ ਲਈ ਪੰਜਾਬ ਨੂੰ ਮੈਗਾ ਫੂਡ ਪਾਰਕ ਦੇਣ ਦੀ ਜ਼ੋਰਦਾਰ ਮੰਗ

ਪੰਜਾਬ ਵਿੱਚ ਖੇਤੀਬਾੜੀ ਨੂੰ ਮੁਨਾਫ਼ਾਬਖ਼ਸ਼ ਬਣਾਉਣ, ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ…