Tag: corruption free punjab

ਅਦਾਲਤ \’ਚ ਚਲਾਨ ਪੇਸ਼ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਸ਼ੇਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਰਸ਼ਨ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ…

ਵਿਜੀਲੈਂਸ ਬਿਊਰੋ ਵੱਲੋਂ ਰੂਪਨਗਰ ਦਾ ਸੇਵਾ ਮੁਕਤ ਸਿਵਲ ਸਰਜਨ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਸਰਜਨ (ਸੇਵਾਮੁਕਤ), ਰੂਪਨਗਰ ਡਾਕਟਰ ਪਰਮਿੰਦਰ ਕੁਮਾਰ ਨੂੰ ਆਪਣੇ ਅਧੀਨ ਕੰਮ ਕਰਨ ਵਾਲੇ ਡਾਕਟਰਾਂ ਨੂੰ ਨਗਦ ਜਾਂ ਕਿਸੇ ਹੋਰ ਰੂਪ ਵਿੱਚ ਰਿਸ਼ਵਤ ਦੇਣ ਵਾਸਤੇ ਮਜਬੂਰ ਕਰਨ…

ਗ੍ਰਾਂਟ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਪੰਜ ਪੰਚਾਇਤ ਮੈਂਬਰ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਗੁਰਮੇਜ ਸਿੰਘ ਅਤੇ ਜਵਾਲਾ ਸਿੰਘ (ਦੋਵੇਂ ਸਾਬਕਾ ਸਰਪੰਚ), ਨਿਰਵੈਲ ਸਿੰਘ, ਕਾਬੁਲ ਸਿੰਘ ਅਤੇ ਗੁਰਬੀਰ ਸਿੰਘ (ਦੋਵੇਂ…

ਨਗਰ ਨਿਗਮ ਮੁਲਾਜ਼ਮਾਂ ਦੇ ਨਾਮ \’ਤੇ 30,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਮਰਪੁਰਾ, ਲੁਧਿਆਣਾ ਸ਼ਹਿਰ ਨਿਵਾਸੀ ਅਮਰਦੀਪ ਸਿੰਘ ਬਾਂਗੜ, ਜੋ ਜਗਜੀਤ ਨਗਰ, ਲੁਧਿਆਣਾ ਵਿਖੇ ਆਪਣਾ ਦਫ਼ਤਰ ਚਲਾ ਰਿਹਾ ਹੈ, ਨੂੰ ਨਗਰ…

ਵਿਜੀਲੈਂਸ ਬਿਊਰੋ ਵੱਲੋਂ ਖਪਤਕਾਰਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ’ਚ ਪੀ.ਐਸ.ਪੀ.ਸੀ.ਐਲ. ਮੀਟਰ ਰੀਡਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ. ਸਬ-ਡਵੀਜ਼ਨ ਫਿਰੋਜ਼ਪੁਰ ਸ਼ਹਿਰ ਵਿਖੇ ਤਾਇਨਾਤ ਮੀਟਰ ਰੀਡਰ ਨਵਦੀਪ ਸਿੰਘ ਵਿਰੁੱਧ ਬਿਜਲੀ ਖਪਤਕਾਰਾਂ ਨੂੰ ਡਰਾ ਧਮਕਾ ਕੇ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ…