Tag: Cricket

ਬਠਿੰਡਾ ਪੁਲਿਸ ਦਾ ਤਿੰਨ ਰੋਜਾ ਐਂਟੀ ਡਰੱਗ ਕ੍ਰਿਕਟ ਲੀਗ ਟੂਰਨਾਮੈਂਟ ਹੋਇਆ ਸਮਾਪਤ

ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਸੰਬੰਧੀ ਵਿੱਢੀ ਗਈ ਮੁਹਿੰਮ ਤਹਿਤ ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ ਮਾਣਯੋਗ ਡੀ.ਜੀ.ਪੀ ਪੰਜਾਬ…

ਦੱਖਣੀ ਅਫਰੀਕਾ ਨੇ ਟੀ-20 ਵਿਸ਼ਵ ਕੱਪ ਦੇ ਅਪਣੇ ਪਹਿਲੇ ਮੈਚ ’ਚ ਸ਼੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾਇਆ

ਤੇਜ਼ ਗੇਂਦਬਾਜ਼ ਐਨਰਿਚ ਨੋਰਕੀਆ ਦੇ ਬਿਹਤਰੀਨ ਪ੍ਰਦਰਸ਼ਨ ਦੀ ਬਦੌਲਤ ਦੱਖਣੀ ਅਫਰੀਕਾ ਨੇ ਟੀ-20 ਵਿਸ਼ਵ ਕੱਪ (T-20 World Cup) ਦੇ ਅਪਣੇ ਪਹਿਲੇ ਮੈਚ ’ਚ ਸ਼੍ਰੀਲੰਕਾ ਨੂੰ 6 ਵਿਕਟਾਂ ਨਾਲ ਹਰਾ ਦਿਤਾ।…

ਅੰਮ੍ਰਿਤਸਰ ਅੰਡਰ -23 ਨੇ 7 ਵਿਕਟਾਂ ਨਾਲ ਜਿੱਤਿਆ ਕੁਆਰਟਰ ਫਾਈਨਲ

ਪੰਜਾਬ ਰਾਜ ਅੰਤਰ ਜ਼ਿਲ੍ਹਾ ਅੰਡਰ 23 ਟੂਰਨਾਮੈਂਟ ਦੇ ਸੈਮੀਫਾਈਨਲ ਮੈਚ ਵਿੱਚ ਅੰਮ੍ਰਿਤਸਰ ਦੀ ਅੰਡਰ 23 ਟੀਮ ਨੇ ਮੁਹਾਲੀ ਨੂੰ 07 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਜਿੱਤ ਦਰਜ ਕੀਤੀ।…

ਵੈਸਟਇੰਡੀਜ਼ ਅਤੇ ਅਮਰੀਕਾ \’ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਹਮਲੇ ਦੀ ਧਮਕੀ ਮਿਲੀ

ਵੈਸਟਇੰਡੀਜ਼ ਅਤੇ ਅਮਰੀਕਾ \’ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਹਮਲੇ ਦੀ ਧਮਕੀ ਮਿਲੀ ਹੈ। ਇਸ ਦਾ ਖੁਲਾਸਾ ਕਰਦੇ ਹੋਏ ਤ੍ਰਿਨੀਦਾਦ ਦੇ ਪ੍ਰਧਾਨ ਮੰਤਰੀ ਕੀਥ ਰੌਲੇ ਨੇ ਕਿਹਾ ਕਿ…