Tag: ELECTION COMMISSION OF INDIA

ਪੰਜਾਬ ਦੀ ਜਲੰਧਰ ਸੀਟ \’ਤੇ 10 ਜੁਲਾਈ ਨੂੰ ਚੋਣਾਂ ਦਾ ਐਲਾਨ

ਪੰਜਾਬ ਸਣੇ 7 ਸੂਬਿਆਂ ਵਿਚ ਜ਼ਿਮਨੀ ਚੋਣਾਂ (By-Elections) ਦਾ ਐਲਾਨ ਹੋ ਗਿਆ ਹੈ। ਪੰਜਾਬ ਦੀ ਜਲੰਧਰ ਸੀਟ (Jalandhar Seat) \’ਤੇ 10 ਜੁਲਾਈ ਨੂੰ ਚੋਣਾਂ ਦਾ ਐਲਾਨ ਕੀਤਾ ਗਿਆ ਹੈ। 13…

4 ਜੂਨ ਨੂੰ ਸਵੇਰੇ 8.00 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ

ਦੇਸ਼ ਵਿਚ ਹੋਈਆਂ ਆਮ ਚੋਣਾਂ, ਆਂਧਰਾ ਪ੍ਰਦੇਸ਼ ਤੇ ਉੜੀਸਾ ਦੀਆਂ ਵਿਧਾਨ ਸਭਾ ਚੋਣਾਂ (Assembly Elections) ਅਤੇ ਕੁਝ ਵਿਧਾਨ ਸਭਾ ਹਲਕਿਆਂ ਵਿਚ ਹੋਈਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ…

ਚੋਣ ਕਮਿਸ਼ਨ ਨੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਕੀਤਾ ਤਾਇਨਾਤ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ \’ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ…

ਲੋਕ ਸਭਾ ਚੋਣਾਂ 2024 ਦੇ ਚੌਥੇ ਪੜਾਅ ਵਿੱਚ 10 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਵੋਟਿੰਗ ਅੱਜ ਤੋਂ

ਲੋਕ ਸਭਾ ਚੋਣਾਂ 2024 ਦੇ ਚੌਥੇ ਪੜਾਅ ਦੀ ਵੋਟਿੰਗ ਅੱਜ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਈ ਹੈ। ਇਸ ਪੜਾਅ ‘ਚ 10 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 96 ਸੀਟਾਂ…

ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਨਿਵੇਕਲੀ ਪਹਿਲ – ਗ੍ਰੀਨ ਪੋਲਿੰਗ ਬੂਥ

ਅਗਾਮੀ ਲੋਕਸਭਾ ਚੋਣਾਂ ਵਿੱਚ ਹੁਣ ਤੁਹਾਨੂੰ ਗ੍ਰੀਨ ਪੋਲਿੰਗ ਬੂਥ ਵੀ ਦੇਖਣ ਨੂੰ ਮਿਲਣਗੇ, ਇਹਨਾਂ ਬੂਥਾਂ ਤੇ ਪੋਲਿੰਗ ਵਾਲੇ ਦਿਨ ਵੋਟ ਪਾਉਣ ਆਏ ਹਰ ਵੋਟਰ ਨੂੰ ਫ਼ਲਦਾਰ ਅਤੇ ਫੁੱਲਾਂ ਵਾਲੇ ਬੂਟੇ…

ਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ

ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਤੀਸਰੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ…

ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ

ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਹੋ ਰਹੀ ਹੈ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ…

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ…

ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਹੋਈ ਈਵੀਐਮ ਅਤੇ ਵੀਵੀਪੈਟ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਵਿਚ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਅਤੇ ਵੋਟਰ ਵੈਰੀਫਾਈਏਬਲ ਪੇਪਰ ਔਡਿਟ ਟ੍ਰੈਲ (ਵੀਵੀਪੈਟ) ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ ਅੱਜ ਇੱਥੇ…

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ

ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ ਅਤੇ ਉਨ੍ਹਾਂ ਦੇ ਉਮੀਦਵਾਰਾਂ ਦੇ ਖਰਚੇ \’ਤੇ ਨਜ਼ਰ ਰੱਖਣ ਲਈ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਾਸਤੇ 15…

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਇਕ ਹੋਰ ਨਿਵੇਕਲੀ ਪਹਿਲਕਦਮੀ, ਵੋਟਰਾਂ ਨੂੰ ਦਿੱਤਾ ਜਾਵੇਗਾ ਚੋਣ ਸੱਦਾ

ਲੋਕ ਸਭਾ ਚੋਣਾਂ-2024 ਵਿੱਚ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਦੀ ਮੁਹਿੰਮ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਇਕ ਹੋਰ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ।…

ਪੰਜਾਬ ਦੇ ਸਾਰੇ ਪੁਲਿਸ ਅਧਿਕਾਰੀ/ਕਰਮਚਾਰੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ \’ਤੇ : ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਲੋਕ ਸਭਾ ਚੋਣਾਂ-2024 ਸਬੰਧੀ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ ਦੇ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ (ਡਾਇਰੈਕਟਰ…