Tag: Elections

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿਖੇ ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਦੌਰੇ ‘ਤੇ ਹੋਣਗੇ। ਉਹ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦੇ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। 23 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ…

ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ \’ਟਾਕ ਟੂ ਯੂਅਰ ਸੀ.ਈ.ਓ. ਪੰਜਾਬ\’ ਦੇ ਬੈਨਰ ਹੇਠ ਕਰਵਾਏ ਗਏ ਦੂਜੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਗੱਲ ਕਰਦਿਆਂ ਪੰਜਾਬ ਦੇ ਵਸਨੀਕਾਂ ਨੂੰ…

ਇਸ ਵਾਰ, 70 ਪਾਰ – ਲੁਧਿਆਣਾ ਦੱਖਣੀ ਹਲਕੇ \’ਚ ਦੋਪਹੀਆ ਵੋਟਰ ਜਾਗਰੂਕਤਾ ਰੈਲੀ ਆਯੋਜਿਤ

ਵੀਰਵਾਰ ਨੂੰ ਲੁਧਿਆਣਾ ਦੱਖਣੀ ਹਲਕੇ ਦੇ ਅਧੀਨ ਆਉਂਦੇ ਖੇਤਰਾਂ ਵਿੱਚ ਦੋਪਹੀਆ ਵਾਹਨਾਂ \’ਤੇ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿੱਚ ਸੈਂਕੜੇ ਔਰਤਾਂ ਨੇ ਭਾਗ ਲਿਆ। ਰੈਲੀ ਨੂੰ ਸਹਾਇਕ ਕਮਿਸ਼ਨਰ (ਯੂ.ਟੀ)…

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਬੀਤੇ ਮਹੀਨੇ ਪਹਿਲੇ ਫੇਸਬੁੱਕ ਲਾਈਵ ਪ੍ਰੋਗਰਾਮ ਦੀ ਸਫ਼ਲਤਾ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ੁੱਕਰਵਾਰ (17 ਮਈ) ਨੂੰ ਸਵੇਰੇ 11:00 ਤੋਂ 11:30 ਵਜੇ ਤੱਕ \’ਟਾਕ ਟੂ…

ਪੰਜਾਬ ਵਿੱਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਨਾਮਜ਼ਦਗੀਆਂ ਸਹੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।…

ਚੋਣ ਡਿਊਟੀ ਕਰਨ ਵਾਲੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ

ਲੋਕ ਸਭਾ ਚੋਣਾਂ-2024 ਲਈ ਚੋਣ ਡਿਊਟੀ ਕਰਨ ਵਾਲੀਆਂ ਪੰਜਾਬ ਦੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ। ਇਸ ਸਬੰਧੀ…

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ ਕਰ ਦਿੱਤੀ ਹੈ। 1 ਜੂਨ, 2024 ਨੂੰ ਪੰਜਾਬ ਵਿਚ…

ਪੰਜਾਬ ‘ਚ ‘ਆਪ’ ਦੂਜਿਆਂ ਨਾਲੋਂ ਅੱਗੇ, ਅੱਧੇ ਦਰਜਨ ਹਲਕਿਆਂ ‘ਚ ਕਈ ਵੱਡੇ ਆਗੂ ਪਾਰਟੀ ‘ਚ ਹੋਏ ਸ਼ਾਮਲ

ਪੰਜਾਬ ਦੇ ਹਰ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਆਏ ਦਿਨ ਹੋਰ ਮਜ਼ਬੂਤ ਹੋ ਰਹੀ ਹੈ। ਸੋਮਵਾਰ ਨੂੰ ਪੰਜਾਬ ਦੇ ਕਈ ਪ੍ਰਮੁੱਖ ਨੇਤਾਵਾਂ ਨੇ ‘ਆਪ’ ‘ਚ ਸ਼ਾਮਲ ਹੋ…

ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਰੰਗੋਲੀ ਟੀਮ ਦੀ ਵੋਟਰ ਜਾਗਰੂਕਤਾ ਮੁਹਿੰਮ ਨਿਰਵਿਘਨ ਜਾਰੀ

ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਸ਼ਹਿਰ ਦੀਆਂ ਮੁੱਖ ਥਾਵਾਂ ਤੇ ਵੋਟਰ ਜਾਗਰੂਕਤਾ ਰੰਗੋਲੀਆਂ ਬਣਾਈਆਂ ਜਾ ਰਹੀਆਂ ਹਨ। ਇਸੇ ਲੜੀ ਵਜੋਂ ਜੰਡਿਆਲਾ ਵਿਧਾਨਸਭਾ ਹਲਕੇ…

ਸਵੀਪ ਗਤੀਵਿਧੀਆਂ ਤਹਿਤ ਬਠਿੰਡਾ ਦੇ ਪਰਸਰਾਮ ਨਗਰ ਵਿਸ਼ੇਸ਼ ਕੈਂਪ ਆਯੋਜਿਤ

ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ, ਪਰਸ ਰਾਮ ਨਗਰ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ…

ਲੋਕ ਸਭਾ ਚੋਣਾਂ 2024 ਦੇ ਚੌਥੇ ਪੜਾਅ ਵਿੱਚ 10 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਵੋਟਿੰਗ ਅੱਜ ਤੋਂ

ਲੋਕ ਸਭਾ ਚੋਣਾਂ 2024 ਦੇ ਚੌਥੇ ਪੜਾਅ ਦੀ ਵੋਟਿੰਗ ਅੱਜ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਈ ਹੈ। ਇਸ ਪੜਾਅ ‘ਚ 10 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 96 ਸੀਟਾਂ…

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਦਰਜ ਕਰਵਾਈ ਸ਼ਿਕਾਇਤ ਬਾਰੇ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ…