Tag: Elections

ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ

ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਮਾਤਾ ਜੀਵੀ ਨਗਰ ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ…

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਸੂਬੇ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕੇ ਜਾਣ ਅਤੇ ਅਮਨ-ਕਾਨੂੰਨ ਦੀ ਸਥਿਤੀ \’ਤੇ ਚਿੰਤਾ ਜ਼ਾਹਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ…

ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ

ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਹੋ ਰਹੀ ਹੈ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ…

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ \’ਤੇ ਪੰਜਾਬ ਦਾ ਚੌਥਾ ਸਥਾਨ

ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਇਨਫੋਰਸਮੈਂਟ ਏਜੰਸੀਆਂ ਵੱਲੋਂ ਸਖ਼ਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਨਤੀਜੇ ਵਜੋਂ 1 ਮਾਰਚ ਤੋਂ 4 ਮਈ ਤੱਕ…

ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਹਲਕਾ ਅਜਨਾਲਾ ਵਿੱਚ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਰੈਲੀ

ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਅੱਜ ਹਲਕਾ ਅਜਨਾਲਾ ਵਿੱਚ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਰੈਲੀ ਕੀਤੀ ਗਈ। ਜਿਸ ਵਿੱਚ ਹਰਪ੍ਰਤਾਪ ਅਜਨਾਲਾ…

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ…

ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਹੋਈ ਈਵੀਐਮ ਅਤੇ ਵੀਵੀਪੈਟ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਵਿਚ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਅਤੇ ਵੋਟਰ ਵੈਰੀਫਾਈਏਬਲ ਪੇਪਰ ਔਡਿਟ ਟ੍ਰੈਲ (ਵੀਵੀਪੈਟ) ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ ਅੱਜ ਇੱਥੇ…

ਗ਼ਰੀਬ ਦੀ ਗ਼ਰੀਬੀ ਉਸਦਾ ਬੱਚਾ ਹੀ ਪੜ੍ਹ-ਲਿਖ ਕੇ ਦੂਰ ਕਰ ਸਕਦਾ ਹੈ- ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਬਲਾਚੌਰ ਦੇ ਪੋਜੇਵਾਲ ਵਿਖੇ ਸਤਿਗੁਰੂ ਸ਼੍ਰੀ ਬ੍ਰਹਮਾਨੰਦ ਮਹਾਰਾਜ ਭੂਰੀਵਾਲੇ ਜੀ ਦੀ ਬਰਸੀ ਮੌਕੇ ਹਾਜ਼ਰੀ ਭਰੀ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।…

ਵੋਟਰ ਹੈਲਪਲਾਈਨ ਐੱਪ ਰਾਹੀਂ ਲੋਕ ਆਪਣੀ ਵੋਟ ਸਬੰਧੀ ਵੇਰਵੇ ਘਰ ਬੈਠ ਕੇ ਪ੍ਰਾਪਤ ਕਰਨ – ਵਧੀਕ ਜ਼ਿਲ੍ਹਾ ਚੋਣ ਅਫ਼ਸਰ

ਭਾਰਤ ਚੋਣ ਕਮਿਸ਼ਨ ਵੱਲੋਂ ਨਾਗਰਿਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਮੋਬਾਈਲ ਐੱਪ ਚਲਾਈਆਂ ਗਈਆਂ ਹਨ, ਜਿਨ੍ਹਾਂ ਦੇ ਇਸਤਮਾਲ ਨਾਲ ਲੋਕ ਆਪਣੀ ਵੋਟ ਅਤੇ ਇਸ ਨਾਲ ਸਬੰਧਿਤ ਹੋਰ ਵੇਰਵੇ ਹਾਸਲ ਕਰ…

ਜ਼ਿਲ੍ਹਾ ਚੋਣ ਅਫ਼ਸਰ, ਬਠਿੰਡਾ ਵੱਲੋਂ ਲਾਇਸੰਸੀ ਹਥਿਆਰ ਧਾਰਕਾਂ ਲਈ ਆਦੇਸ਼ ਜਾਰੀ

ਜ਼ਿਲ੍ਹਾ ਚੋਣ ਅਫ਼ਸਰ, ਬਠਿੰਡਾ ਸ. ਜਸਪ੍ਰੀਤ ਸਿੰਘ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਚ ਅਮਨ ਤੇ ਕਾਨੂੰਨ ਦੀ ਵਿਵਸਥਾਂ ਨੂੰ ਬਰਕਰਾਰ ਰੱਖਣ ਸਬੰਧੀ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ…

ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਸਾਂਝੇ ਤੌਰ \’ਤੇ ਬੂਟਲੇਗਰਸ \’ਤੇ ਰੱਖੇਗਾ ਕੜੀ ਨਜ਼ਰ

ਆਗਾਮੀ ਆਮ ਚੋਣਾਂ 2024 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਸਾਰੇ ਪੁਲਿਸ…

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰਿਆਂ ਰਾਹੀਂ ਨਿਗਰਾਨੀ; ਹੋਵੇਗੀ 100 ਫੀਸਦੀ ਵੈਬਕਾਸਟਿੰਗ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਲੋਕ ਸਭਾ ਚੋਣਾਂ 2024 ਵਿੱਚ ਚੋਣ ਪ੍ਰਕਿਰਿਆ ਨੂੰ ਹੋਰ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਦਫ਼ਤਰ ਵੱਲੋਂ ਸੂਬੇ ਦੇ ਸਾਰੇ 24,433 ਪੋਲਿੰਗ ਸਟੇਸ਼ਨਾਂ ’ਤੇ ਵੈਬਕਾਸਟਿੰਗ ਸਮੇਤ…

ਲੁਧਿਆਣਾ ਪ੍ਰਸਾਸ਼ਨ ਵੱਲੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 2 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਹੋਰ ਜ਼ਬਤ

ਜ਼ਿਲ੍ਹਾ ਪ੍ਰਸ਼ਾਸ਼ਨ ਲੁਧਿਆਣਾ ਵੱਲੋਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਕਰੀਬ 2 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਕੀਮਤੀ ਧਾਤਾਂ ਦੀ ਬਰਾਮਦਗੀ ਕੀਤੀ ਹੈ।…