Tag: Elections

ਵੋਟਰ ਹੈਲਪਲਾਈਨ ਐੱਪ ਰਾਹੀਂ ਲੋਕ ਆਪਣੀ ਵੋਟ ਸਬੰਧੀ ਵੇਰਵੇ ਘਰ ਬੈਠ ਕੇ ਪ੍ਰਾਪਤ ਕਰਨ – ਵਧੀਕ ਜ਼ਿਲ੍ਹਾ ਚੋਣ ਅਫ਼ਸਰ

ਭਾਰਤ ਚੋਣ ਕਮਿਸ਼ਨ ਵੱਲੋਂ ਨਾਗਰਿਕਾਂ ਅਤੇ ਵੋਟਰਾਂ ਦੀ ਸਹੂਲਤ ਲਈ ਮੋਬਾਈਲ ਐੱਪ ਚਲਾਈਆਂ ਗਈਆਂ ਹਨ, ਜਿਨ੍ਹਾਂ ਦੇ ਇਸਤਮਾਲ ਨਾਲ ਲੋਕ ਆਪਣੀ ਵੋਟ ਅਤੇ ਇਸ ਨਾਲ ਸਬੰਧਿਤ ਹੋਰ ਵੇਰਵੇ ਹਾਸਲ ਕਰ….

ਜ਼ਿਲ੍ਹਾ ਚੋਣ ਅਫ਼ਸਰ, ਬਠਿੰਡਾ ਵੱਲੋਂ ਲਾਇਸੰਸੀ ਹਥਿਆਰ ਧਾਰਕਾਂ ਲਈ ਆਦੇਸ਼ ਜਾਰੀ

ਜ਼ਿਲ੍ਹਾ ਚੋਣ ਅਫ਼ਸਰ, ਬਠਿੰਡਾ ਸ. ਜਸਪ੍ਰੀਤ ਸਿੰਘ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਚ ਅਮਨ ਤੇ ਕਾਨੂੰਨ ਦੀ ਵਿਵਸਥਾਂ ਨੂੰ ਬਰਕਰਾਰ ਰੱਖਣ ਸਬੰਧੀ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ….

ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਸਾਂਝੇ ਤੌਰ \’ਤੇ ਬੂਟਲੇਗਰਸ \’ਤੇ ਰੱਖੇਗਾ ਕੜੀ ਨਜ਼ਰ

ਆਗਾਮੀ ਆਮ ਚੋਣਾਂ 2024 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਸਾਰੇ ਪੁਲਿਸ….

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਕੈਮਰਿਆਂ ਰਾਹੀਂ ਨਿਗਰਾਨੀ; ਹੋਵੇਗੀ 100 ਫੀਸਦੀ ਵੈਬਕਾਸਟਿੰਗ: ਮੁੱਖ ਚੋਣ ਅਧਿਕਾਰੀ ਸਿਬਿਨ ਸੀ

ਲੋਕ ਸਭਾ ਚੋਣਾਂ 2024 ਵਿੱਚ ਚੋਣ ਪ੍ਰਕਿਰਿਆ ਨੂੰ ਹੋਰ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਦਫ਼ਤਰ ਵੱਲੋਂ ਸੂਬੇ ਦੇ ਸਾਰੇ 24,433 ਪੋਲਿੰਗ ਸਟੇਸ਼ਨਾਂ ’ਤੇ ਵੈਬਕਾਸਟਿੰਗ ਸਮੇਤ….

ਲੁਧਿਆਣਾ ਪ੍ਰਸਾਸ਼ਨ ਵੱਲੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 2 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਹੋਰ ਜ਼ਬਤ

ਜ਼ਿਲ੍ਹਾ ਪ੍ਰਸ਼ਾਸ਼ਨ ਲੁਧਿਆਣਾ ਵੱਲੋਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਕਰੀਬ 2 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਕੀਮਤੀ ਧਾਤਾਂ ਦੀ ਬਰਾਮਦਗੀ ਕੀਤੀ ਹੈ।….

ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ

ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ….

ਪ੍ਰਿੰਟਰਾਂ/ਪ੍ਰਕਾਸ਼ਕਾਂ ਨੂੰ ਨਿਰਦੇਸ਼, ਚੋਣ ਸੰਬੰਧੀ ਪ੍ਰਿੰਟਿੰਗ ਸਮੱਗਰੀ \’ਤੇ ਮਾਤਰਾ, ਉਨ੍ਹਾਂ ਦੇ ਨਾਮ ਅਤੇ ਪਤੇ ਪ੍ਰਕਾਸ਼ਤ ਕਰਨੇ ਲਾਜ਼ਮੀ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪ੍ਰਿੰਟਰ/ਪਬਲੀਸ਼ਰਾਂ ਨੂੰ ਚੋਣ ਸਬੰਧੀ ਕਿਸੇ ਵੀ ਪੈਂਫਲੈਟ/ਪੋਸਟਰ ਜਾਂ ਉਨ੍ਹਾਂ ਦੁਆਰਾ ਛਾਪੀ ਗਈ ਅਜਿਹੀ ਹੋਰ ਸਮੱਗਰੀ \’ਤੇ ਮਾਤਰਾ, ਉਨ੍ਹਾਂ….

ਪੰਜਾਬ ਦੇ ਸਾਰੇ ਪੁਲਿਸ ਅਧਿਕਾਰੀ/ਕਰਮਚਾਰੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ \’ਤੇ : ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਲੋਕ ਸਭਾ ਚੋਣਾਂ-2024 ਸਬੰਧੀ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ ਦੇ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ (ਡਾਇਰੈਕਟਰ….