Tag: Free Fair and transparent elections

ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ

ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ….

ਜ਼ਿਲ੍ਹਾ ਚੋਣ ਅਫਸਰ ਨੇ ਕਾਊਟਿੰਗ ਸੈਂਟਰਾਂ ਤੇ ਸਟਰਾਂਗ ਰੂਮਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ

ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਨੇ ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮਆਰਐਸਪੀਟੀਯੂ) ਵਿਖੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਬਣਾਏ ਗਏ ਕਾਊਟਿੰਗ ਸੈਂਟਰਾਂ ਤੇ ਸਟਰਾਂਗ ਰੂਮਾਂ ਦਾ ਦੌਰਾ….

ਲੋਕ ਸਭਾ ਚੋਣਾ 2024: ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ

ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਪੰਜਾਬ ਦੇ ਮੁੱਖ….

ਲੋਕ ਸਭਾ ਚੋਣਾਂ 2024- ਪਹਿਲੇ ਦਿਨ ਲੁਧਿਆਣਾ ਵਿਖੇ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਨਹੀਂ ਕੀਤਾ ਦਾਖਲ

ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨ ਅੱਜ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਇਸ ਸਬੰਧੀ ਵਿਸਥਾਰ….

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਸੂਬੇ ਵਿੱਚ ਪਾਰਟੀ ਦੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕੇ ਜਾਣ ਅਤੇ ਅਮਨ-ਕਾਨੂੰਨ ਦੀ ਸਥਿਤੀ \’ਤੇ ਚਿੰਤਾ ਜ਼ਾਹਰ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ….

ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ

ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਹੋ ਰਹੀ ਹੈ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ….

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ \’ਤੇ ਪੰਜਾਬ ਦਾ ਚੌਥਾ ਸਥਾਨ

ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਇਨਫੋਰਸਮੈਂਟ ਏਜੰਸੀਆਂ ਵੱਲੋਂ ਸਖ਼ਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਨਤੀਜੇ ਵਜੋਂ 1 ਮਾਰਚ ਤੋਂ 4 ਮਈ ਤੱਕ….

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ ਵਿਚ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ….

ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਹੋਈ ਈਵੀਐਮ ਅਤੇ ਵੀਵੀਪੈਟ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਵਿਚ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਅਤੇ ਵੋਟਰ ਵੈਰੀਫਾਈਏਬਲ ਪੇਪਰ ਔਡਿਟ ਟ੍ਰੈਲ (ਵੀਵੀਪੈਟ) ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜ਼ੇਸਨ ਅੱਜ ਇੱਥੇ….