Tag: incentive for Booth level officers

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀ.ਐਲ.ਓਜ਼ ਲਈ 5000 ਰੁਪਏ ਦੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ

ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ) ਟੀਮਾਂ ਅਤੇ ਸੋਸ਼ਲ ਮੀਡੀਆ ਦੇ ਜ਼ਿਲ੍ਹਾ ਨੋਡਲ ਅਫਸਰਾਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਐਲਾਨ ਕੀਤਾ ਹੈ ਕਿ…