ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ ਦੋ ਕਾਬੂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ…