Tag: jalandhar

ਜਲੰਧਰ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਮਜ਼ਬੂਤੀ, ਅਕਾਲੀ ਆਗੂ ਸੁਭਾਸ਼ ਸੋਂਧੀ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਭਗਵਾਨ ਵਾਲਮੀਕਿ ਸਭਾ ਬਸਤੀਆਂ…

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ 10 ਜੁਲਾਈ ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਵੋਟਰਾਂ, ਜੋ ਕਿ ਦੁਕਾਨਾਂ ਅਤੇ ਵਪਾਰਕ ਅਦਾਰਿਆਂ ’ਚ ਕੰਮ ਕਰਦੇ ਹਨ ਅਤੇ ਫੈਕਟਰੀਆਂ ਦੇ ਕਾਮੇ ਹਨ, ਲਈ ਨੂੰ ਜ਼ਿਮਨੀ ਚੋਣ ਦੇ…

ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਰਾਜੀਵ ਓਮਕਾਰ ਟਿੱਕਾ ਨੇ ਕਾਂਗਰਸ ਤੋਂ ਅਸਤੀਫਾ ਦਿੱਤਾ

ਜਲੰਧਰ ਉਪ ਚੋਣ (Jalandhar By-Election) ਤੋਂ ਪਹਿਲਾਂ ਪਾਰਟੀ ਤਬਦੀਲੀ ਦਾ ਦੌਰ ਸ਼ੁਰੂ ਹੋ ਗਿਆ ਹੈ। ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਰਾਜੀਵ ਓਮਕਾਰ ਟਿੱਕਾ…

ਜਲੰਧਰ ਜ਼ਿਮਨੀ ਚੋਣ ਲਈ ਕਾਂਗਰਸ ਨੇ ਸਾਬਕਾ ਡਿਪਟੀ ਮੇਅਰ ਸੁਰਿੰਦਰ ਕੌਰ ਨੂੰ ਐਲਾਨਿਆ ਉਮੀਦਵਾਰ

ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ (Jalandhar West Vidhan Sabha Seat) ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਸਾਬਕਾ ਡਿਪਟੀ ਮੇਅਰ ਸੁਰਿੰਦਰ ਕੌਰ (Former Deputy Mayor Surinder Kaur)…

14 ਜੂਨ ਤੋਂ ਅਸਟੇਟ ਅਫ਼ਸਰ, ਜਲੰਧਰ ਵਿਕਾਸ ਅਥਾਰਟੀ ਕੋਲ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ

ਭਾਰਤੀ ਚੋਣ ਕਮਿਸ਼ਨ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਕਰਵਾਉਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਨਾਮਜ਼ਦਗੀ ਪੱਤਰ ਅਸਟੇਟ ਅਫ਼ਸਰ, ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.), ਜਲੰਧਰ…

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਤੋਂ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਜਲੰਧਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਪਵਨ ਕੁਮਾਰ ਟੀਨੂੰ ਅਤੇ ‘ਆਪ’ ਆਗੂਆਂ…

ਚੋਣ ਕਮਿਸ਼ਨ ਨੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ ‘ਤੇ ਕੀਤਾ ਤਾਇਨਾਤ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ-ਚੋਣ ਡਿਊਟੀ \’ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ, ਮੁੱਖ…

ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਜਲੰਧਰ ਦੇ ਥਾਣਾ ਫਿਲੌਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਭਜਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ…