Tag: Latest News

ਜਸਵੀਰ ਸਿੰਘ ਗੜ੍ਹੀ ਵਿਦੇਸ਼ ਦੌਰੇ ‘ਤੇ ਰਵਾਨਾ

ਚੰਡੀਗੜ੍ਹ, 3 ਜੁਲਾਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਇੱਕ ਮਹੀਨੇ ਲਈ ਅੱਜ ਵਿਦੇਸ਼ ਦੌਰੇ ‘ਤੇ ਰਵਾਨਾ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ…

ਸੰਜੀਵ ਅਰੋੜਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਹਲਫ਼ ਲਿਆ

ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਭਵਨ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ…

IND vs ENG: ਇੰਗਲੈਂਡ ‘ਚ ਦੋਹਰਾ ਸੈਂਕੜਾ ਲਗਾਉਣ ਵਾਲੇ ਸ਼ੁਭਮਨ ਗਿੱਲ ਤੀਜੇ ਭਾਰਤੀ ਕਪਤਾਨ

ਇੰਗਲੈਂਡ, 03 ਜੁਲਾਈ 2025: ਭਾਰਤੀ ਕਪਤਾਨ ਸ਼ੁਭਮਨ ਗਿੱਲ (Shubman Gill) ਨੇ ਇੰਗਲੈਂਡ ਖ਼ਿਲਾਫ ਦੂਜੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਦੋਹਰਾ ਸੈਂਕੜਾ ਜੜਿਆ ਹੈ। ਇਹ ਗਿੱਲ ਦੇ ਟੈਸਟ ਕਰੀਅਰ ਦਾ…

ਪੰਜਾਬ ਬਾਲ ਵਿਆਹ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਹੈ, 58 ਮਾਮਲਿਆਂ ਨੂੰ ਸਫਲਤਾਪੂਰਵਕ ਰੋਕਿਆ ਗਿਆ: ਡਾ. ਬਲਜੀਤ ਕੌਰ

ਚੰਡੀਗੜ੍ਹ, 30 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਬਾਲ ਵਿਆਹ ਦੀ ਬੁਰਾਈ ਤੋਂ ਮੁਕਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।…

ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਡਰੱਗ ਕਾਰਟਿਲ ਦਾ ਪਰਦਾਫਾਸ਼; 60 ਕਿਲੋ ਹੈਰੋਇਨ ਬਰਾਮਦ, 9 ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 30 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਨਸ਼ਿਆਂ ਦੀ ਤਸਕਰੀ ਖਿਲਾਫ਼ ਵੱਡੀ ਕਾਰਵਾਈ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੀਮਾ…

ਪੰਜਾਬ ਸਰਕਾਰ ਵੱਲੋਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ 3.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਮੋਹਿੰਦਰ ਭਗਤ

ਚੰਡੀਗੜ੍ਹ, 30 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਜੰਗ ਜਾਂ ਅਪਰੇਸ਼ਨਾਂ ਦੌਰਾਨ ਸੇਵਾਵਾਂ ਨਿਭਾਉਂਦਿਆਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ ਵਿੱਤੀ ਸਹਾਇਤਾ ਵਜੋਂ…

8,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 27 ਜੂਨ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਜ਼ਿਲ੍ਹਾ ਫਾਜ਼ਿਲਕਾ ਦੇ ਥਾਣਾ ਅਮੀਰ ਖਾਸ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ.) ਰਵੀਪਾਲ ਨੂੰ 8,000 ਰੁਪਏ ਰਿਸ਼ਵਤ…

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ

ਚੰਡੀਗੜ੍ਹ, 27 ਜੂਨ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਤਰਨਤਾਰਨ ਹਲਕੇ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ। ਉਹ ਬਹੁਤ ਮਿਹਨਤੀ, ਸਮਰਪਿਤ…

ਮੁੰਡੀਆ ਵੱਲੋਂ ਗਮਾਡਾ ਦੀਆਂ ਸੜਕਾਂ ਦੇ ਕੰਮਕਾਰ ਵਿੱਚ ਢਿੱਲ-ਮੱਠ ਅਤੇ ਗੈਰ ਮਿਆਰਾਂ ਦਾ ਨੋਟਿਸ ਲਿਆ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੈਕਟਰ 65/66 ਜੰਕਸ਼ਨ ਤੋਂ ਲੈ ਕੇ ਸੈਕਟਰ 66 ਬੀ ਏਅਰਪੋਰਟ ਰੋਡ ਨੂੰ ਚੌੜਾ ਕਰਨ ਦੇ…

ਪੰਜਾਬ ਸਰਕਾਰ ਨੇ ਝੋਨੇ ਦੇ ਖਰੀਦ ਸੀਜ਼ਨ ਤੋਂ 4 ਮਹੀਨੇ ਪਹਿਲਾਂ  ਤਿਆਰੀਆਂ ਵਿੱਢੀਆਂ

ਚੰਡੀਗੜ੍ਹ, 24 ਜੂਨ: ਝੋਨੇ ਦੀ ਖਰੀਦ ਸੀਜ਼ਨ 2025 ਤੋਂ 4 ਮਹੀਨੇ ਪਹਿਲਾਂ ਹੀ ਆਪਣੀਆਂ ਤਿਆਰੀਆਂ ਪੂਰੀਆਂ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨਾਜ…

ਹਰਪਾਲ ਸਿੰਘ ਚੀਮਾ ਵੱਲੋਂ ਪਟਿਆਲਾ ਵਿਖੇ ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ

ਪੰਜਾਬ ਦੇ ਵਿੱਤ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਅੱਜ ਪਟਿਆਲਾ ‘ਚ ਆਬਕਾਰੀ ਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਪਟਿਆਲਾ ਪਹੁੰਚੇ…

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 2025 ਮਨਾਇਆ 

ਚੰਡੀਗੜ੍ਹ, 21 ਜੂਨ: ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਮਾਣਯੋਗ ਜਸਟਿਸ ਸ੍ਰੀ ਸ਼ੀਲ ਨਾਗੂ, ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀ ਅਗਵਾਈ ਹੇਠ ਅੱਜ ਅੰਤਰਰਾਸ਼ਟਰੀ ਯੋਗ ਦਿਵਸ…

ਸੂਬੇ ਲਈ ਇਤਿਹਾਸਕ ਪਲ: ਮੁੱਖ ਮੰਤਰੀ ਵੱਲੋਂ 54,422 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ

ਚੰਡੀਗੜ੍ਹ, 21 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੀ ਆਪਣੀ ਪਹਿਲਕਦਮੀ ਜਾਰੀ ਰੱਖਦਿਆਂ ਅੱਜ ਤੱਕ ਕੁੱਲ 54,422 ਨੌਜਵਾਨਾਂ ਨੂੰ…