ਡਾ. ਬਲਜੀਤ ਕੌਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਗ ਤੋਂ ਪ੍ਰਭਾਵਿਤ ਹੋਏ ਪਿੰਡਾਂ ਦਾ ਦੌਰਾ
ਚੰਡੀਗੜ੍ਹ, 20 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੀ ਸਮਰਪਿਤ, ਸੁਹਿਰਦ ਅਤੇ ਸੰਵੇਦਨਸ਼ੀਲ ਸੋਚ ਦਾ ਪ੍ਰਗਟਾਵਾ ਕਰਦਿਆਂ ਅੱਗ ਕਾਰਨ ਆਪਣੀ ਕਣਕ ਦੀ ਫ਼ਸਲ ਗੁਆ ਬੈਠੇ ਕਿਸਾਨ ਪਰਿਵਾਰਾਂ…