Tag: Latest News

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾਵੇਗਾ ਐਚ.ਐਫ. ਗਾਵਾਂ ਦੇ ਦੁੱਧ ਉਤਪਾਦਨ ਸਮਰੱਥਾ ਸਬੰਧੀ 5.31 ਕਰੋੜ ਰੁਪਏ ਦਾ ਪ੍ਰੋਜੈਕਟ

ਸੂਬੇ ਵਿੱਚ ਡੇਅਰੀ ਫਾਰਮਿੰਗ ਸੈਕਟਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਹੋਲਸਟਾਈਨ ਫਰੀਜ਼ੀਅਨ (ਐੱਚ.ਐੱਫ.) ਨਸਲ ਦੀਆਂ ਉੱਚਤਮ ਗਾਵਾਂ ਦੀ ਪਛਾਣ ਕਰਨ ਅਤੇ ਇਨ੍ਹਾਂ ਦੀ ਦੁੱਧ ਉਤਪਾਦਨ ਸਮਰੱਥਾ ਬਾਰੇ ਜਾਣਨ….

ਸੰਧਵਾਂ 19 ਨਵੰਬਰ ਨੁੰ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ ਚੁਕਾਉਣਗੇ ਸਹੁੰ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ 19 ਨਵੰਬਰ ਨੂੰ ਸਹੁੰ ਚੁਕਾਉਣਗੇ। ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ….

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧ

ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਧਾਨ ਸਭਾ ਭਵਨ ਦੀ ਉਸਾਰੀ ਲਈ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕਰਨ ਦੇ ਫੈਸਲੇ ਦਾ ਸਖ਼ਤ ਵਿਰੋਧ….

ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 8.2 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ….

ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਨੇ ਖੇਤੀ ਉਤਪਾਦਾਂ ਦੀ ਬਰਾਮਦ ਵਿੱਚ ਸਹਿਕਾਰੀ ਸਭਾਵਾਂ ਦੀ ਮੋਹਰੀ ਭੂਮਿਕਾ ‘ਤੇ ਜ਼ੋਰ ਦਿੱਤਾ

ਖੇਤੀ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਲਈ ਸਹਿਕਾਰੀ ਸਭਾਵਾਂ ਦੀ ਮੋਹਰੀ ਭੂਮਿਕਾ ‘ਤੇ ਜ਼ੋਰ ਦਿੰਦਿਆਂ ਵਿਸ਼ੇਸ਼ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਸਹਿਕਾਰਤਾ ਸ੍ਰੀ ਵੀ.ਕੇ. ਸਿੰਘ ਨੇ ਅੱਜ ਇਥੇ ਕਿਹਾ….

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਮਨੀ ਚੋਣ ਵਾਲੇ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਦੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ….

ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

ਭਾਸ਼ਾ ਵਿਭਾਗ ਵੱਲੋਂ ਪਿਛਲੇ ਸਮੇਂ ‘ਚ ਫੈਸਲਾ ਕੀਤਾ ਗਿਆ ਸੀ ਕਿ ਦਿੱਲੀ ਵਿਖੇ ਸਥਿਤ ਪੰਜਾਬ ਭਵਨ ਵਿੱਚ ਪੰਜਾਬੀ ਸਾਹਿਤ, ਭਾਸ਼ਾ ਅਤੇ ਚਿੰਤਨ ਦੇ ਉਘੇ ਸਿਤਾਰਿਆਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ।  ਇਸ ਦੀ ਪਹਿਲੀ ਕਿਸ਼ਤ….

ਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗ  

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਲਈ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ….

ਹਰਭਜਨ ਸਿੰਘ ਈ.ਟੀ.ਓ ਵੱਲੋਂ ਉੱਤਰੀ ਰਾਜਾਂ ਵਿਚ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ ਦੀ ਮੰਗ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਉੱਤਰੀ ਰਾਜਾਂ ਵਿਚ ਪਰਾਲੀ ਸਾੜਨ ਦੀ ਸਮੱਸਿਆ ਦੇ ਢੁੱਕਵੇਂ ਹੱਲ ਲਈ ਕੇਂਦਰ ਪਾਸੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਸਬਸਿਡੀ….

ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ: ਡਾ ਰਵਜੋਤ ਸਿੰਘ

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ  ਡਾ ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ….

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ

ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਉਦਯੋਗਪਤੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ। ਇੱਥੇ ਉਦਯੋਗ ਭਵਨ ਵਿਖੇ ਸੂਬੇ….

ਪੰਜਾਬ ਵਿੱਚ ਫੁਟਬਾਲ ਦੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ

ਖੇਡ ਵਿਭਾਗ ਪੰਜਾਬ ਨੇ ਬੜੇ ਮਾਣ ਨਾਲ ਐਲਾਨ ਕੀਤਾ ਹੈ ਕਿ ਮਿਨਰਵਾ ਫੁਟਬਾਲ ਅਕੈਡਮੀ ਦੇ ਦਿੱਲੀ ਐਫ ਸੀ ਨਾਲ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਜਿਸਦੇ ਤਹਿਤ ਕਲੱਬ ਨੂੰ….