ਪੰਜਾਬ ਪੁਲੀਸ ਵੱਲੋਂ ਆਪਣੀ ਕਿਸਮ ਦੀ ਪਹਿਲੀ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਲੈਬ ਕੀਤੀ ਜਾਵੇਗੀ ਸਥਾਪਿਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਤਹਿਤ ਸੂਬੇ ਵਿੱਚ ਪੰਜਾਬ ਪੁਲੀਸ ਦੇ ਕੰਮ-ਕਾਜ ਨੂੰ ਹੋਰ ਆਧੁਨਿਕ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦੀਆਂ ਨਵੀਨਤਮ ਤਕਨੀਕਾਂ ਨਾਲ ਲੈਸ ਕਰਨ ਦੇ ਮੱਦੇਨਜ਼ਰ…