Tag: Lok Sabha Elections 2024

ਸੰਗਰੂਰ ਸੀਟ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਚੋਣ ਜਿੱਤੇ

ਸੰਗਰੂਰ ਸੀਟ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਚੋਣ ਜਿੱਤ ਗਏ ਹਨ, ਉਹ ਡੇਢ ਲੱਖ ਦੀ ਲੀਡ ਨਾਲ ਜਿੱਤੇ ਹਨ। ਹਾਲਾਂਕਿ ਅਜੇ ਇਸ ਦਾ ਅਧਿਕਾਰਕ ਐਲਾਨ….

ਭਗਵੰਤ ਮਾਨ ਨੇ ਕਿਹਾ, ਧੰਨਵਾਦ ਉਨਾਂ ਪੰਜਾਬੀਆਂ ਦਾ ਜਿਨਾਂ ਨੇ ਮੇਰੇ ਵਾਂਗੂੰ ਆਪਣੀ ਉਂਗਲ ‘ਤੇ ਇਹ ਨਿਸ਼ਾਨ ਲਵਾ ਕੇ ਲੋਕਤੰਤਰ ‘ਚ ਆਪਣਾ ਯੋਗਦਾਨ ਪਾਇਆ

ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਲਈ ਆਪਣੇ ਪਰਿਵਾਰ ਨਾਲ ਲਾਇਨ ਵਿਚ ਲੱਗ ਕੇ ਮੰਗਵਾਲ (ਸੰਗਰੂਰ) ਵਿਖੇ ਵੋਟ ਪਾਈ। ਉਨ੍ਹਾਂ ਕਿਹਾ ਕਿ ਇਹ ਚੋਣ ਪੰਜਾਬ ਅਤੇ ਦੇਸ਼ ਦੇ….

ਚੋਣ ਡਿਊਟੀ ਵਿਚ ਕੁਤਾਹੀ ਵਰਤਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ ਸਮੇਤ 6 ਮੁਅੱਤਲ

ਗੁਰਦਾਸਪੁਰ ਲੋਕ ਸਭਾ ਸੀਟ ਅਧੀਨ ਆਉਂਦੇ ਫਤਹਿਗੜ੍ਹ ਚੂੜੀਆਂ ਵਿਚ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਾਉਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ (ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ) ਸਮੇਤ….

ਨੌਜਨਾਨ ਵੋਟਰਾਂ ਨੂੰ 1 ਜੂਨ ਨੂੰ ਵੋਟਾਂ ਪਾਉਣ ਲਈ ਉਤਸ਼ਾਹਿਤ ਕਰਨ ਲਈ ‘ਯੂਥ ਚੱਲਿਆ ਬੂਥ’ ਥੀਮ ਉੱਪਰ ਇੱਕ ਵੋਟਰ ਜਾਗਰੂਕਤਾ ਮਾਰਚ ਦਾ ਆਯੋਜਨ

ਜਿਲ੍ਹੇ ਦੇ ਨੌਜਨਾਨ ਵੋਟਰਾਂ ਨੂੰ 1 ਜੂਨ ਨੂੰ ਵੋਟਾਂ ਪਾਉਣ ਲਈ ਉਤਸ਼ਾਹਿਤ ਕਰਨ ਲਈ ‘ਯੂਥ ਚੱਲਿਆ ਬੂਥ’ ਥੀਮ ਉੱਪਰ ਇੱਕ ਵੋਟਰ ਜਾਗਰੂਕਤਾ ਮਾਰਚ ਦਾ ਆਯੋਜਨ ਕੀਤਾ ਗਿਆ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ….

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਬੀਤੇ ਮਹੀਨੇ ਪਹਿਲੇ ਫੇਸਬੁੱਕ ਲਾਈਵ ਪ੍ਰੋਗਰਾਮ ਦੀ ਸਫ਼ਲਤਾ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ੁੱਕਰਵਾਰ (17 ਮਈ) ਨੂੰ ਸਵੇਰੇ 11:00 ਤੋਂ 11:30 ਵਜੇ ਤੱਕ  \’ਟਾਕ ਟੂ….

ਚੋਣ ਡਿਊਟੀ ਕਰਨ ਵਾਲੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ

ਲੋਕ ਸਭਾ ਚੋਣਾਂ-2024 ਲਈ ਚੋਣ ਡਿਊਟੀ ਕਰਨ ਵਾਲੀਆਂ ਪੰਜਾਬ ਦੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ। ਇਸ ਸਬੰਧੀ….

ਪੰਜਾਬ ਦੇ ਵਿੱਚ ਲੋਕ ਸਭਾ ਚੋਣਾਂ-2024 ਦੇ ਲਈ ਕੁੱਲ 598 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ 13 ਲੋਕ ਸਭਾ ਸੀਟਾਂ ਲਈ 226 ਨਾਮਜ਼ਦਗੀ ਪੱਤਰ ਦਾਖਲ ਕੀਤੇ….

ਪੰਜਾਬ ‘ਚ ‘ਆਪ’ ਦੂਜਿਆਂ ਨਾਲੋਂ ਅੱਗੇ, ਅੱਧੇ ਦਰਜਨ ਹਲਕਿਆਂ ‘ਚ ਕਈ ਵੱਡੇ ਆਗੂ ਪਾਰਟੀ ‘ਚ ਹੋਏ ਸ਼ਾਮਲ

ਪੰਜਾਬ ਦੇ ਹਰ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ (ਆਪ) ਆਏ ਦਿਨ ਹੋਰ ਮਜ਼ਬੂਤ ਹੋ ਰਹੀ ਹੈ। ਸੋਮਵਾਰ ਨੂੰ ਪੰਜਾਬ ਦੇ ਕਈ ਪ੍ਰਮੁੱਖ ਨੇਤਾਵਾਂ ਨੇ ‘ਆਪ’ ‘ਚ ਸ਼ਾਮਲ ਹੋ….

ਲੋਕ ਸਭਾ ਚੋਣਾਂ 2024 ਦੇ ਚੌਥੇ ਪੜਾਅ ਵਿੱਚ 10 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਵੋਟਿੰਗ ਅੱਜ ਤੋਂ

ਲੋਕ ਸਭਾ ਚੋਣਾਂ 2024 ਦੇ ਚੌਥੇ ਪੜਾਅ ਦੀ ਵੋਟਿੰਗ ਅੱਜ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਈ ਹੈ। ਇਸ ਪੜਾਅ ‘ਚ 10 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 96 ਸੀਟਾਂ….

ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਦੀਵੇਆਂ ਦੀ ਰੌਸ਼ਨੀ ਨਾਲ ਦਿੱਤਾ ‘ਵੋਟ ਕਰ ਅੰਮ੍ਰਿਤਸਰ’ ਦਾ ਸੰਦੇਸ਼

ਜ਼ਿਲ੍ਹੇ ਵਿੱਚ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਤਹਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਲੜੀ ਵਿੱਚ ਸਥਾਨਕ ਕੰਪਨੀ ਬਾਗ ਵਿੱਚ ਸਥਿਤ….

ਪੰਜਾਬ ਵਿੱਚ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 13 ਲੋਕ ਸਭਾ ਸੀਟਾਂ ਲਈ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ….

ਲੋਕ ਸਭਾ ਹਲਕਾ ਖਡੂਰ ਸਾਹਿਬ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ: ਲਾਲਜੀਤ ਸਿੰਘ ਭੁੱਲਰ ਦੇ ਡੋਰ ਟੂ ਡੋਰ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

ਵਿਰੋਧੀ ਪਾਰਟੀਆਂ ਨੂੰ ਪੰਜਾਬ ਵਿਚ ਲੋਕ ਮੂੰਹ ਨਹੀ ਲਗਾਉਣਗੇ, ਕਿਉਕਿ ਲੋਕਾਂ ਨੇ ਪਿਛਲੇ 70 ਸਾਲਾਂ ਵਿਚ ਵੇਖ ਲਿਆ ਹੈ ਕਿ ਇੰਨ੍ਹਾਂ ਨੇ ਕੇਵਲ ਆਪਣੇ ਪਰਿਵਾਰਾਂ ਦਾ ਹੀ ਢਿੱਡ ਭਰਿਆ ਹੈ….