Tag: Ludhiana

ਇਸ ਵਾਰ, 70 ਪਾਰ – ਲੁਧਿਆਣਾ ਦੱਖਣੀ ਹਲਕੇ \’ਚ ਦੋਪਹੀਆ ਵੋਟਰ ਜਾਗਰੂਕਤਾ ਰੈਲੀ ਆਯੋਜਿਤ

ਵੀਰਵਾਰ ਨੂੰ ਲੁਧਿਆਣਾ ਦੱਖਣੀ ਹਲਕੇ ਦੇ ਅਧੀਨ ਆਉਂਦੇ ਖੇਤਰਾਂ ਵਿੱਚ ਦੋਪਹੀਆ ਵਾਹਨਾਂ \’ਤੇ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿੱਚ ਸੈਂਕੜੇ ਔਰਤਾਂ ਨੇ ਭਾਗ ਲਿਆ। ਰੈਲੀ ਨੂੰ ਸਹਾਇਕ ਕਮਿਸ਼ਨਰ (ਯੂ.ਟੀ)….

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਦਰਜ ਕਰਵਾਈ ਸ਼ਿਕਾਇਤ ਬਾਰੇ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ….

ਲੋਕ ਸਭਾ ਚੋਣਾਂ 2024- ਪਹਿਲੇ ਦਿਨ ਲੁਧਿਆਣਾ ਵਿਖੇ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਨਹੀਂ ਕੀਤਾ ਦਾਖਲ

ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨ ਅੱਜ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਇਸ ਸਬੰਧੀ ਵਿਸਥਾਰ….

ਲੁਧਿਆਣਾ ਪ੍ਰਸਾਸ਼ਨ ਵੱਲੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 2 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਹੋਰ ਜ਼ਬਤ

ਜ਼ਿਲ੍ਹਾ ਪ੍ਰਸ਼ਾਸ਼ਨ ਲੁਧਿਆਣਾ ਵੱਲੋਂ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਕਰੀਬ 2 ਕਰੋੜ ਰੁਪਏ ਦੀ ਨਕਦੀ, ਨਸ਼ੀਲੇ ਪਦਾਰਥ, ਸ਼ਰਾਬ ਅਤੇ ਕੀਮਤੀ ਧਾਤਾਂ ਦੀ ਬਰਾਮਦਗੀ ਕੀਤੀ ਹੈ।….

ਪ੍ਰਿੰਟਰਾਂ/ਪ੍ਰਕਾਸ਼ਕਾਂ ਨੂੰ ਨਿਰਦੇਸ਼, ਚੋਣ ਸੰਬੰਧੀ ਪ੍ਰਿੰਟਿੰਗ ਸਮੱਗਰੀ \’ਤੇ ਮਾਤਰਾ, ਉਨ੍ਹਾਂ ਦੇ ਨਾਮ ਅਤੇ ਪਤੇ ਪ੍ਰਕਾਸ਼ਤ ਕਰਨੇ ਲਾਜ਼ਮੀ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪ੍ਰਿੰਟਰ/ਪਬਲੀਸ਼ਰਾਂ ਨੂੰ ਚੋਣ ਸਬੰਧੀ ਕਿਸੇ ਵੀ ਪੈਂਫਲੈਟ/ਪੋਸਟਰ ਜਾਂ ਉਨ੍ਹਾਂ ਦੁਆਰਾ ਛਾਪੀ ਗਈ ਅਜਿਹੀ ਹੋਰ ਸਮੱਗਰੀ \’ਤੇ ਮਾਤਰਾ, ਉਨ੍ਹਾਂ….

ਡਿਪਟੀ ਕਮਿਸ਼ਨਰ ਸਾਹਨੀ ਵਲੋਂ \’ਲੁਧਿਆਣਾ ਦੇ ਆਲੇ-ਦੁਆਲੇ ਜੰਗਲ\’ ਸਿਰਲੇਖ ਹੇਠ ਡਾਕਊਮੈਂਟਰੀ ਤੇ ਕਿਤਾਬਚਾ ਜਾਰੀ

ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸੀ ਸਾਹਨੀ ਵਲੋਂ ਵਿਸ਼ਵ ਜੰਗਲਾਤ ਦਿਵਸ ਮੌਕੇ \’ਲੁਧਿਆਣਾ ਦੇ ਆਲੇ-ਦੁਆਲੇ ਜੰਗਲ\’ ਸਿਰਲੇਖ ਹੇਠ ਡਾਕਊਮੈਂਟਰੀ ਫਿਲਮ ਅਤੇ ਪਿਕਟੋਰੀਅਲ ਬਰੋਸ਼ਰ ਰੀਲੀਜ ਕੀਤੇ ਗਏ ਜਿਸ ਵਿੱਚ ਲੁਧਿਆਣਾ ਦੇ ਇਰਦ-ਗਿਰਦ ਸਥਾਪਤ….

ਪੰਜਾਬ ਦੇ ਮਾਣਮੱਤੇ ਇਤਿਹਾਸ ਤੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਵਿਰਾਸਤ-ਏ-ਕਾਫ਼ਲਾ ਦਾ ਬਣਨਗੀਆਂ ਸਿੰਗਾਰ : ਵਧੀਕ ਡਿਪਟੀ ਕਮਿਸ਼ਨਰ

ਪੰਜਾਬ ਦੇ ਮਾਣਮੱਤੇ ਇਤਿਹਾਸ ਤੇ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਜੋ ਗਣਤੰਤਰਤਾ ਦਿਵਸ ਮੌਕੇ ਦਿੱਲੀ ਵਿਖੇ ਪਰੇਡ ਦਾ ਹਿੱਸਾ ਬਣਨੀਆਂ ਸਨ, ਹੁਣ ਇਹ ਝਾਕੀਆਂ ਇੱਥੇ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਸੂਬਾ….

ਚੋਣਾਂ ਦੀ ਤਿਆਰੀ – ਵਧੀਕ ਡਿਪਟੀ ਕਮਿਸ਼ਨਰ ਵਲੋਂ ਵਿਭਾਗਾਂ ਨੂੰ ਸਾਰੇ ਕਰਮਚਾਰੀਆਂ ਦੀ ਸੂਚੀ ਜਮ੍ਹਾਂ ਕਰਵਾਉਣ ਦੇ ਨਿਰਦੇਸ਼

ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਮੇਜਰ ਅਮਿਤ ਸਰੀਨ ਵਲੋਂ ਆਗਾਮੀ ਲੋਕ ਸਭਾ ਚੋਣਾਂ ਲਈ ਜ਼ਿਲ੍ਹੇ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਸਾਰੇ ਵਿਭਾਗਾਂ ਨੂੰ ਡੀ.ਆਈ.ਐਸ.ਈ. ਕੈਪਸੂਲ ਸਾਫਟਵੇਅਰ ਵਿੱਚ ਕਰਮਚਾਰੀਆਂ ਦੇ….

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਆਯੋਜਿਤ

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਆਯੋਜਿਤ – ਵੱਖ-ਵੱਖ ਸਰਕਾਰੀ ਸਕੀਮਾਂ ਦੀ ਸਮੀਖਿਆ ਕਰਦਿਆਂ, ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਵੀ….

ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ, ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਟੈਂਪ ਡਿਊਟੀ ਤੇ ਫੀਸ ’ਚ ਛੋਟ ਦੀ ਤਰੀਕ 15 ਮਈ ਤੱਕ ਵਧਾਈ

ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਅਤੇ….