Tag: News

‘ਆਪ’ ਸਰਕਾਰ ਨੇ ਪੰਜਾਬ ਦੀਆਂ ਸ਼ਹਿਰੀ ਸੜਕਾਂ ਨੂੰ ਨਵਾਂ ਰੂਪ ਦੇਣ ਲਈ ਵੱਡੀ ਪਹਿਲਕਦਮੀ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 140 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਐਲਾਨ

ਚੰਡੀਗੜ੍ਹ, 15 ਮਾਰਚ ਪੰਜਾਬ ਦੇ ਸ਼ਹਿਰੀ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸ਼ਹਿਰਾਂ…

ਵਿਦੇਸ਼ਾਂ ਤੋਂ ਸਿਖਲਾਈ ਪ੍ਰਾਪਤ ਅਧਿਆਪਕ/ਪ੍ਰਿੰਸੀਪਲ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਬਣੇ: ਮੁੱਖ ਮੰਤਰੀ

ਚੰਡੀਗੜ੍ਹ, 15 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵਿਦੇਸ਼ਾਂ ਵਿੱਚ ਸਿਖਲਾਈ ਪ੍ਰਾਪਤ ਪ੍ਰਿੰਸੀਪਲ ਤੇ ਅਧਿਆਪਕ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾ ਕੇ ਆਮ…

ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੂਬੇ ਵਿੱਚ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ

ਚੰਡੀਗੜ੍ਹ, 15 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਰਹੀ ਹੈ। ਇਸੇ ਉਦੇਸ਼ ਦੀ…

*‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹੱਕ ਵਿੱਚ ਨਿੱਤਰੀਆਂ ਪੰਚਾਇਤਾਂ*

ਜ਼ਿਲ੍ਹਾ ਬਠਿੰਡਾ ਦੇ ਬਲਾਕ ਸੰਗਤ ਦੀਆਂ ਪੰਚਾਇਤਾਂ ਨੇ ਕਿਸੇ ਵੀ ਨਸ਼ਾ ਤਸਕਰ ਦੀ ਕੋਈ ਵੀ ਮਦਦ ਨਾ ਕਰਨ ਦਾ ਹਲਫ਼ ਲਿਆ ਹੈ। ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਪੰਜਾਬ ਸਰਕਾਰ ਵੱਲੋਂ…

ਮੋਹਿੰਦਰ ਭਗਤ ਵੱਲੋਂ ਪੈਸਕੋ ਦੇ ਕੰਮਕਾਜ ਦੀ ਸਮੀਖਿਆ, ਸਾਬਕਾ ਸੈਨਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣ ਦੇ ਆਦੇਸ਼

ਚੰਡੀਗੜ੍ਹ, 11 ਮਾਰਚ:ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਾਬਕਾ ਸੈਨਿਕ…

ਪੰਜਾਬ ਸਰਕਾਰ ਵੱਲੋਂ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ ਕੀਤਾ ਜਾਵੇਗਾ ਵਾਧਾ

ਚੰਡੀਗੜ੍ਹ, 11 ਮਾਰਚ: ਨਰਮੇ ਦੇ ਬਿਜਾਈ ਸੀਜ਼ਨ ਦੀ ਸ਼ੁਰੂਆਤ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸੂਬੇ ਭਰ ਦੇ ਕਿਸਾਨਾਂ ਲਈ ਪੰਜਾਬ ਖੇਤਬਾੜੀ ਯੂਨੀਵਰਸਿਟੀ (ਪੀ.ਏ.ਯੂ.) ਵੱਲੋਂ ਪ੍ਰਮਾਣਿਤ ਕਪਾਹ…

ਆਪ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਲੋਕ ਸਭਾ ਵਿੱਚ ਸਰਹੱਦ ਪਾਰ ਤੋਂ ਡਰੱਗ ਤਸਕਰੀ ‘ਤੇ ਚਰਚਾ ਲਈ ਮੁਲਤਵੀ ਪ੍ਰਸਤਾਵ ਕੀਤਾ ਪੇਸ਼

ਨਵੀਂ ਦਿੱਲੀ/ਚੰਡੀਗੜ੍ਹ, 11 ਮਾਰਚ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਮੰਗਲਵਾਰ ਨੂੰ ਲੋਕ ਸਭਾ ਵਿੱਚ ਇੱਕ ਮੁਲਤਵੀ ਮਤਾ ਪੇਸ਼ ਕਰਦਿਆਂ ਪੰਜਾਬ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਪਾਰ ਡਰੋਨਾਂ…

ਪੰਜਾਬ ਸਰਕਾਰ ਵੱਲੋਂ ਘੋੜਿਆਂ, ਗਧਿਆਂ ਅਤੇ ਖੱਚਰਾਂ ਲਈ ਮੁਫ਼ਤ ਟੈਟਨਸ ਟੀਕਾਕਰਨ ਮੁਹਿੰਮ

ਚੰਡੀਗੜ੍ਹ, 10 ਮਾਰਚ:ਪਸ਼ੂਆਂ ਦੀ ਭਲਾਈ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਘੋੜਿਆਂ, ਗਧਿਆਂ ਅਤੇ ਖੱਚਰਾਂ ਲਈ ਸੂਬਾ ਪੱਧਰ ‘ਤੇ ਮੁਫ਼ਤ ਟੈਟਨਸ…

ਸੁਨੰਦਾ ਸ਼ਰਮਾ ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੁਸ਼ਪਿੰਦਰ ਧਾਲੀਵਾਲ ਗ੍ਰਿਫ਼ਤਾਰ

ਚੰਡੀਗੜ੍ਹ, 10 ਮਾਰਚ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੰਜਾਬ ਪੁਲਿਸ ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ ਸੁਨੰਦਾ ਸ਼ਰਮਾ ਵੱਲੋਂ ਦਾਇਰ ਕੀਤੇ ਕੇਸ ‘ਤੇ ਕਾਰਵਾਈ ਕਰਦਿਆਂ ਸੰਗੀਤ ਨਿਰਮਾਤਾ ਪੁਸ਼ਪਿੰਦਰ…

ਯੁੱਧ ਨਸ਼ਿਆਂ ਵਿਰੁੱਧ:  ਬਰਨਾਲਾ ਵਿੱਚ ਢਾਹਿਆ ਗਿਆ ਨਾਜਾਇਜ਼ ਢਾਂਚਾ  

ਚੰਡੀਗੜ੍ਹ/ ਬਰਨਾਲਾ, 10 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਅਧੀਨ ਨਗਰ ਸੁਧਾਰ ਟਰੱਸਟ ਬਰਨਾਲਾ ਨੇ ਬਰਨਾਲਾ ਪੁਲਿਸ ਦੇ…

2 ਲੱਖ 25 ਹਜ਼ਾਰ ਬੇਸਹਾਰਾ ਬੱਚਿਆਂ ਨੂੰ ਸੂਬਾ ਸਰਕਾਰ ਵੱਲੋਂ  367.59 ਕਰੋੜ ਦੀ ਦਿੱਤੀ ਵਿੱਤੀ ਸਹਾਇਤਾ: ਡਾ ਬਲਜੀਤ ਕੌਰ

ਚੰਡੀਗੜ੍ਹ, 10 ਮਾਰਚ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 2 ਲੱਖ 25 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਵਿੱਤੀ ਸਹਾਇਤਾ ਮੁਹੱਈਆ…

ਵਿਧਵਾ ਅਤੇ ਬੇਸਹਾਰਾ ਔਰਤਾਂ ਨੂੰ ਜਨਵਰੀ 2025 ਤੱਕ 1042.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ:- ਡਾ. ਬਲਜੀਤ ਕੌਰ

ਚੰਡੀਗੜ੍ਹ, 9 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਵਿਧਵਾਵਾਂ ਅਤੇ ਬੇਸਹਾਰਾ ਔਰਤਾਂ ਲਈ…

ਸੁਨੰਦਾ ਸ਼ਰਮਾ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ: ਚੇਅਰਪਰਸਨ ਰਾਜ ਲਾਲੀ ਗਿੱਲ

ਚੰਡੀਗੜ੍ਹ, 9 ਮਾਰਚ: ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਨੂੰ ਪ੍ਰਸਿੱਧ ਗਾਇਕਾ ਸੁਨੰਦਾ ਸ਼ਰਮਾ ਮਾਮਲੇ ਵਿੱਚ 9 ਮਾਰਚ, 2025 ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਜ਼ਿਕਰਯੋਗ…