Tag: News

ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ

ਜਲੰਧਰ/ਮਹਿਤਪੁਰ, 19 ਜਨਵਰੀ : ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ 18 ਜਨਵਰੀ ਦੀ ਰਾਤ ਨੂੰ ਮਹਿਤਪੁਰ ਦੀ ਹਵੇਲੀ ਟਾਵਰ ਕਲੋਨੀ ਵਿੱਚ ਇੱਕ ਅਸਥਾਈ ਗੈਰ-ਕਾਨੂੰਨੀ ਉਤਪਾਦਨ ਯੂਨਿਟ ਤੋਂ…

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈ

ਚੰਡੀਗੜ੍ਹ, 20 ਜਨਵਰੀ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸੂਬੇ ਵਿੱਚ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਵੱਲੋਂ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ‘ਤੇ ਕੀਤੇ ਜਾ ਰਹੇ…

ਪੀ.ਐਸ.ਪੀ.ਸੀ.ਐਲ ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 20 ਜਨਵਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਵੱਲੋਂ 19 ਜਨਵਰੀ, 2025 ਤੱਕ 66914 ਮਿਲੀਅਨ ਯੂਨਿਟਾਂ…

ਪੰਜਾਬ ਦੇ ਸੁਪਰਸਟਾਰ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ-95’ ਭਾਰਤ ਵਿੱਚ ਰਿਲੀਜ਼ ਨਹੀਂ ਹੋਵੇਗੀ

ਪੰਜਾਬ ਦੇ ਸੁਪਰਸਟਾਰ ਦਿਲਜੀਤ ਦੋਸਾਂਝ (Superstar Diljit Dosanjh) ਦੀ ਫਿਲਮ ‘ਪੰਜਾਬ-95’ ਭਾਰਤ ਵਿੱਚ ਰਿਲੀਜ਼ ਨਹੀਂ ਹੋਵੇਗੀ,ਇਨ੍ਹਾਂ ਹੀ ਨਹੀਂ ਭਾਰਤ ’ਚ ਫਿਲਮ ਦੇ ਟੀਜ਼ਰ ਨੂੰ ਵੀ ਹਟਾ ਦਿੱਤਾ ਗਿਆ ਹੈ,ਦੱਸ ਦਈਏ…

ਸ਼ਨੀਵਾਰ ਨੂੰ ਤਹਿਰਾਨ ਵਿੱਚ ਈਰਾਨ ਦੀ ਸੁਪਰੀਮ ਕੋਰਟ ਵਿੱਚ ਇੱਕ ਵਿਅਕਤੀ ਨੇ ਗੋਲੀਬਾਰੀ ਕਰ ਦਿੱਤੀ

ਸ਼ਨੀਵਾਰ ਨੂੰ ਤਹਿਰਾਨ ਵਿੱਚ ਈਰਾਨ (Iran) ਦੀ ਸੁਪਰੀਮ ਕੋਰਟ (Supreme Court) ਵਿੱਚ ਇੱਕ ਵਿਅਕਤੀ ਨੇ ਗੋਲੀਬਾਰੀ ਕਰ ਦਿੱਤੀ,ਇਸ ਹਮਲੇ ਵਿੱਚ ਦੋ ਜੱਜਾਂ ਦੀ ਮੌਤ ਹੋ ਗਈ,ਇਸ ਦੇ ਨਾਲ ਹੀ ਸੁਪਰੀਮ…

ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

ਮੋਗਾ, 19 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ। ਇਮਾਰਤ ਦੀ ਤੀਜੀ ਅਤੇ ਚੌਥੀ ਮੰਜ਼ਿਲ…

ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ, ਦੇਹਰਾਦੂਨ ‘ਚ ਦਾਖਲੇ ਲਈ ਲਿਖਤੀ ਪ੍ਰੀਖਿਆ 1 ਜੂਨ ਨੂੰ, 31 ਮਾਰਚ, 2025 ਤੱਕ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 18 ਜਨਵਰੀ: ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ,(ਆਰ.ਆਈ.ਐਮ.ਸੀ) ਦੇਹਰਾਦੂਨ ਵਿੱਚ ਜਨਵਰੀ 2026 ਟਰਮ ਦੇ ਦਾਖਲੇ ਲਈ ਲਿਖਤੀ ਪ੍ਰੀਖਿਆ ਐਤਵਾਰ, 1 ਜੂਨ, 2025…

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ…

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 18 ਜਨਵਰੀ: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 5951 ਲਾਭਪਾਤਰੀਆਂ ਨੂੰ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ…

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਤੀ ਨਗਰ ‘ਚ ‘ਆਪ’ ਉਮੀਦਵਾਰ ਸ਼ਿਵ ਚਰਨ ਗੋਇਲ ਲਈ ਕੀਤਾ ਰੋਡ ਸ਼ੋਅ

ਮੋਤੀ ਨਗਰ/ਚੰਡੀਗੜ੍ਹ, 17 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸ਼ਿਵ ਚਰਨ ਗੋਇਲ ਦੇ ਸਮਰਥਨ ਵਿੱਚ ਮੋਤੀ ਨਗਰ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ…

ਆਲ ਇੰਡੀਆ ਸਰਵਿਸਜ਼ ਸ਼ਤਰੰਜ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 20 ਜਨਵਰੀ ਨੂੰ

ਚੰਡੀਗੜ੍ਹ, 17 ਜਨਵਰੀ- ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਸਤਰੰਜ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 5 ਤੋਂ 13 ਫਰਵਰੀ, 2025 ਤੱਕ ਗੋਆ ਵਿਖੇ ਕਰਵਾਏ ਜਾਣਗੇ। ਪੰਜਾਬ ਦੀ…

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 13 ਕੈਡਿਟਾਂ ਦੀ ਮਹਿਜ਼ ਦੋ ਮਹੀਨਿਆਂ ‘ਚ ਐਨ.ਡੀ.ਏ. ਤੇ ਹੋਰ ਰੱਖਿਆ ਅਕੈਡਮੀਆਂ ਵਿੱਚ ਹੋਈ ਚੋਣ

ਚੰਡੀਗੜ੍ਹ, 17 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.), ਐਸ.ਏ.ਐਸ. ਨਗਰ (ਮੁਹਾਲੀ) ਦੇ 13 ਕੈਡਿਟਾਂ ਦੀ ਪਿਛਲੇ ਦੋ ਮਹੀਨਿਆਂ ਵਿੱਚ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਰੱਖਿਆ…

ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਤੇ ਲਾਈਨਮੈਨ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 17 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ…