Tag: News

ਭਾਰਤੀ ਚੋਣ ਕਮਿਸ਼ਨ ਵੱਲੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ

ਚੰਡੀਗੜ੍ਹ, 25 ਮਈ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀ 64-ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ…

ਚੋਣ ਕਮਿਸ਼ਨ ਵੱਲੋਂ ਆਪਣੇ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਅਤੇ ਪੁਨਰਗਠਿਤ ਕਰਨ ਲਈ ਕਾਨੂੰਨੀ ਮਾਹਿਰਾਂ ਅਤੇ ਮੁੱਖ ਚੋਣ ਅਧਿਕਾਰੀਆਂ ਦੀ ਕੌਮੀ ਕਾਨਫਰੰਸ

ਚੰਡੀਗੜ੍ਹ, 24 ਮਈ: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਚੋਣ ਕਮਿਸ਼ਨਰਾਂ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੀ ਮੌਜੂਦਗੀ ਵਿੱਚ ਆਈ.ਆਈ.ਆਈ.ਡੀ.ਈ.ਐਮ., ਨਵੀਂ ਦਿੱਲੀ ਵਿਖੇ ਭਾਰਤੀ ਚੋਣ ਕਮਿਸ਼ਨ ਦੀ…

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮਾਂ, 2021 ਵਿੱਚ ਅਹਿਮ ਸੋਧ ਨੂੰ ਮਨਜ਼ੂਰੀ

ਚੰਡੀਗੜ੍ਹ, 23 ਮਈ: ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀਆਂ ਜਾਇਦਾਦਾਂ ਲਈ ਅਦਾਇਗੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਤੇ ਇਸ ਵਿੱਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ…

ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 23 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ…

ਬਰਿੰਦਰ ਕੁਮਾਰ ਗੋਇਲ ਨੇ ਬੀ.ਐਮ.ਐਲ. ਦੇ ਪਾਣੀ ਦੀ ਵੰਡ ਸਬੰਧੀ ਹਰਿਆਣਾ ਦੇ ਗੁਮਰਾਹਕੁੰਨ ਦਾਅਵਿਆਂ ਦੀ ਫੂਕ ਕੱਢੀ

ਚੰਡੀਗੜ੍ਹ, 23 ਮਈ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਭਾਖੜਾ ਮੇਨ ਲਾਈਨ (ਬੀ.ਐਮ.ਐਲ) ਦੇ ਪਾਣੀ ਦੀ ਵੰਡ ਸਬੰਧੀ ਹਰਿਆਣਾ ਦੇ…

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 40000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਚੰਡੀਗੜ੍ਹ 22 ਮਈ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ…

ਕਿਸਾਨਾਂ ਨੂੰ 400 ਪ੍ਰਤੀਸ਼ਤ ਰਿਟਰਨ ਵਾਲੀ ਪੰਜਾਬ ਦੀ ਲੈਂਡ ਪੂਲਿੰਗ ਨੀਤੀ ਭਾਰਤ ਦੀ ਸਭ ਤੋਂ ਸ਼ਾਨਦਾਰ ਕਿਸਾਨ-ਪੱਖੀ ਨੀਤੀ: ਹਰਪਾਲ ਚੀਮਾ

ਚੰਡੀਗੜ੍ਹ, 22 ਮਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਇੱਕ ਮਹੱਤਵਪੂਰਨ ਪਹਿਲਕਦਮੀ ਤਹਿਤ ਤਿਆਰ…

ਫਰੀਦਕੋਟ ਵਿੱਚ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ/ਫਰੀਦਕੋਟ, 21 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ)…

ਪੰਜਾਬ ਨੂੰ ਮਿਲਿਆ ਪਾਣੀਆਂ ਦਾ ਨਵਾਂ ਰਾਖਾ: ਭਗਵੰਤ ਮਾਨ ਨੇ ਕਿਹਾ “ਜੇ ਅਸੀਂ 532 ਕਿਲੋਮੀਟਰ ਸਰਹੱਦ ਦੀ ਰੱਖਿਆ ਕਰ ਸਕਦੇ ਹਾਂ ਤਾਂ ਅਸੀਂ ਆਪਣੇ ਪਾਣੀਆਂ ਦੀ ਵੀ ਰਾਖੀ ਕਰ ਸਕਦੇ ਹਾਂ”

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਪੁਨਰਗਠਨ ਦਾ ਮੁੱਦਾ ਸ਼ਨਿੱਚਰਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ…

ਮੁੱਖ ਮੰਤਰੀ ਵੱਲੋਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਜੰਗ ਦੇ ਸਿਪਾਹੀ ਬਣਨ ਦਾ ਸੱਦਾ

ਚੰਡੀਗੜ੍ਹ, 20 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਦੋਹਰੇ ਖ਼ਤਰੇ ਵਿਰੁੱਧ ਸੂਬਾ ਸਰਕਾਰ ਦੇ ਯੁੱਧ ਵਿੱਚ ਮੂਹਰਲੀ…

ਪਾਕਿਸਤਾਨ ਲਈ ਜਾਸੂਸੀ ਦਾ ਮਾਮਲਾ: ਸੀਐਮ ਨਾਇਬ ਸਿੰਘ ਸੈਣੀ ਨੇ ਮੰਤਰੀਆਂ ਅਤੇ ਵਿਧਾਇਕਾਂ ਦੀ ਮੀਟਿੰਗ ਬੁਲਾਈ

ਸੂਬਾ ਸਰਕਾਰ ਹਰਿਆਣਾ (Haryana Government) ਤੋਂ ਲਗਾਤਾਰ ਫੜੇ ਜਾ ਰਹੇ ਪਾਕਿਸਤਾਨੀ ਜਾਸੂਸਾਂ ਵਿਰੁੱਧ ਸਖ਼ਤ ਕਾਰਵਾਈ ਕਰਦੀ ਦਿਖਾਈ ਦੇ ਰਹੀ ਹੈ। ਹੁਣ ਤੱਕ ਹਰਿਆਣਾ ਤੋਂ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ…

ਭ੍ਰਿਸ਼ਟਾਚਾਰ ’ਤੇ ਕੱਸਿਆ ਸ਼ਿਕੰਜਾ : ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦੇ ਕਾਨੂੰਗੋ ਨੂੰ ਕੀਤਾ ਰੰਗੇ ਹੱਥੀਂ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਦੀ ਲਗਾਤਾਰਤਾ ਬਰਕਰਾਰ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਦੇ ਸਬ-ਤਹਿਸੀਲ ਸ਼ੇਰਪੁਰ ਵਿਖੇ ਤਾਇਨਾਤ ਖੇਤਰ ਕਾਨੂੰਗੋ ਅਵਤਾਰ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ…

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 19 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਮੰਤਰੀ ਸਮੂਹ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ‘ਤੇ…