ਮਾਨ ਸਰਕਾਰ ਦੀ ਪਹਿਲੀ ਤਰਜੀਹ ਸਾਡੇ ਬਜੁਰਗ ਸਾਡਾ ਮਾਣ: ਡਾ ਬਲਜੀਤ ਕੌਰ ਵੱਲੋਂ ਉੱਚ ਪੱਧਰੀ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿ ਬਜੁਰਗਾਂ ਦੇ ਮਸਲਿਆਂ ਦਾ ਹੋਵੇ ਤੁਰੰਤ ਹੱਲ
ਚੰਡੀਗੜ੍ਹ, 19 ਮਈ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਹੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਅਤੇ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਉੱਥੇ ਹੀ…