Tag: News

ਪੰਜਾਬ ਪੁਲਿਸ ਨੇ ਵੱਡੇ ਪੱਧਰ ਤੇ ਅਪਰੇਸ਼ਨ ਦੌਰਾਨ ਨਸ਼ਿਆਂ ਦੇ ਹੌਟਸਪੌਟਸ ਨੂੰ ਬਣਾਇਆ ਨਿਸ਼ਾਨਾ; ਚਾਰ ਭਗੌੜਿਆਂ ਸਮੇਤ  86 ਵਿਅਕਤੀ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਤਹਿਤ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਨਸ਼ਿਆਂ ਦੇ ਸ਼ਨਾਖਤ ਕੀਤੇ ਹੌਟਸਪੌਟਸ –ਸੂਬੇ ਭਰ ’ਚ ਨਸ਼ਿਆਂ ਅਤੇ…

ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਹਰ ਜ਼ਿਲ੍ਹੇ ਵਿੱਚ ਸਥਾਪਿਤ ਹੋਵੇਗੀ ਅਡੋਪਸ਼ਨ ਏਜੰਸੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਅਡੋਪਸ਼ਨ ਏਜੰਸੀ ਸਥਾਪਿਤ ਕੀਤੀ ਜਾ ਰਹੀ ਹੈ ਅਤੇ ਬੇਸਹਾਰਾ ਤੇ ਅਨਾਥ ਬੱਚਿਆਂ ਨੂੰ…

ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਪੰਜਾਬ ਦੇਸ਼ ਭਰ ‘ਚੋਂ ਮੋਹਰੀ

ਪੰਜਾਬ ਸਰਕਾਰ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚੋਂ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਦੇਸ਼ ਭਰ ‘ਚ ਮੋਹਰੀ ਸੂਬਾ ਬਣ ਕੇ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹਾਸਿਲ ਕੀਤਾ ਹੈ। ਇਸ…

ਡਾ. ਬਲਜੀਤ ਕੌਰ ਨੇ ਐਟ੍ਰੋਸਿਟੀ ਐਕਟ ਲਾਗੂ ਕਰਨ ਲਈ ਕੀਤੀ ਉੱਚ-ਪੱਧਰੀ ਮੀਟਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਪਿਛੜੇ ਵਰਗਾਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਹੈ। ਇਸੇ ਲੜੀ ਤਹਿਤ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ…

ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਵੱਲੋਂ ‘ਰਿਜ਼ਰਵੈਸ਼ਨ ਚੋਰ ਫੜੋ ਮੋਰਚਾ’ ਦੇ ਨੁਮਾਇੰਦਿਆਂ ਨਾਲ ਮੀਟਿੰਗ

ਸਮਾਜਿਕ ਨਿਆਂ ਨੂੰ ਹੋਰ ਬਿਹਤਰ ਬਣਾਉਣ ਅਤੇ ਰਾਖਵੇਂਕਰਨ ਨਾਲ ਸਬੰਧਤ ਅਹਿਮ ਮਸਲਿਆਂ ਦੇ ਢੁਕਵੇਂ ਹੱਲ ਲੱਭਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਅੱਜ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ…

ਮੈਂ ਕਿਸੇ ਵੇਲੇ ਵੀ ਕਿਸੇ ਦਫ਼ਤਰ, ਹਸਪਤਾਲ ਜਾਂ ਸਕੂਲ ਦਾ ਅਚਨਚੇਤ ਦੌਰਾ ਕਰ ਸਕਦਾ ਹਾਂਃ ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਨ ਦਾ ਮੁਆਇਨਾ ਕੀਤਾ। ਮੁੱਖ ਮੰਤਰੀ…

ਆਂਗਨਵਾੜੀ ਯੂਨੀਅਨਾਂ ਦੀ ਮੰਗਾਂ ਸਬੰਧੀ ਸਮਾਜਿਕ ਸੁਰੱਖਿਆ ਮੰਤਰੀ ਵੱਲੋਂ ਸਿਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪ੍ਰੀ-ਪ੍ਰਾਈਮਰੀ ਬੱਚਿਆਂ ਦੇ ਵਿਕਾਸ ਲਈ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਵਿਭਾਗ ਨਾਲ ਸਬੰਧਤ…

ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼; 2 ਗਲਾਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦੌਰਾਨ, ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਤਸਕਰ ਰਾਣਾ…

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਐਚ.ਓ. ਤੇ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਭਾਦਸੋਂ, ਜ਼ਿਲ੍ਹਾ ਪਟਿਆਲਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਸਬ-ਇੰਸਪੈਕਟਰ (ਐਸ.ਆਈ.) ਇੰਦਰਜੀਤ ਸਿੰਘ ਅਤੇ ਉਸਦੇ ਸਾਥੀ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰਜੀਤ…

ਹਰਿਆਣਾ- ਬਾਗਪਤ ਦੇ ਕਾਂਵਡੀਆਂ ‘ਤੇ ਇੱਟਾਂ-ਪੱਥਰ ਸੁੱਟੇ

ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਤੋਂ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ,ਇੱਥੇ ਕਾਂਵਡੀਆਂ ‘ਚ ਅੱਗੇ ਨਿਕਲਣ ਦੀ ਦੌੜ ‘ਚ ਉੱਤਰ ਪ੍ਰਦੇਸ਼ ਦੇ ਕਾਂਵਡੀਆਂ ਨੇ ਹਰਿਆਣਾ ਦੇ ਕਾਂਵਡੀਆਂ ‘ਤੇ ਇੱਟਾਂ,ਪੱਥਰ ਅਤੇ ਤੇਜ਼ਧਾਰ…

ਅਸ਼ਲੀਲ ਪੋਸਟਰ ਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

ਮਾਨਸਾ, 04 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ, ਗ਼ੈਰ…

ਖੇਤੀਬਾੜੀ ਮੰਤਰੀ ਨੇ ਗੈਰ-ਕਾਨੂੰਨੀ ਕੀਟਨਾਸ਼ਕ ਡੀਲਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਨਿਰਦੇਸ਼

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ…

ਦਿੱਲੀ ਕੋਚਿੰਗ ਸੈਂਟਰ ਵਿਚ ਹੋਈਆਂ 3 ਮੌਤਾਂ ਦੀ ਜਾਂਚ ਕਰੇਗੀ ਸੀਬੀਆਈ

ਦਿੱਲੀ ਦੇ ਇਕ ਕੋਚਿੰਗ ਸੈਂਟਰ (Coching Centre) ਵਿਚ 3 ਵਿਦਿਆਰਥੀਆਂ ਦੇ ਡੁੱਬ ਕੇ ਮਾਰੇ ਜਾਣ ਦਾ ਮਾਮਲਾ ਗਰਮਾ ਰਿਹਾ ਹੈ,ਹੁਣ ਦਿੱਲੀ ਹਾਈ ਕੋਰਟ (Delhi High Court) ਨੇ ਇਹ ਮਾਮਲਾ ਪੁਲਿਸ…